Tag: Breaking News Punjab
-

ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਾਈਨਿੰਗ ਮੰਤਰੀ ਵਰਿੰਦਰ ਕੁਮਾਰ ਗੋਇਲ ਨੇ ਪੱਤੀ ਦੁਲਚੀ ਦਾ ਕੀਤਾ ਵਿਸੇਸ਼ ਦੌਰਾ
ਨੰਗਲ 12 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅਤੇ ਸ੍ਰੀ ਵਰਿੰਦਰ ਕੁਮਾਰ ਗੋਇਲ ਮਾਈਨਿੰਗ ਮੰਤਰੀ ਨੇ ਅੱਜ ਮਾਈਨਿੰਗ ਪਿੰਡ ਪੱਤੀ ਦੁਲਚੀ ਦਾ ਦੌਰਾ ਕੀਤਾ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਜਾਇਜ਼ ਖਣਨ ਕਰਨ ਵਾਲਿਆਂ ਵਿਰੁੱਧ ਜੀਰੋ ਟੋਲਰੈਂਸ ਅਪਨਾਈ ਜਾਵੇ, ਰਾਤ ਸਮੇਂ ਚੈਕਿੰਗ…
-

ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੇ ਕੀਤੀ ਸਰਕਾਰ-ਕਿਸਾਨ ਮਿਲਣੀ ਵਿੱਚ ਸ਼ਮੂਲੀਅਤ
ਮੋਗਾ, 12 ਅਪ੍ਰੈਲ (000) – ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਈ ਗਈ ਸਰਕਾਰ – ਕਿਸਾਨ ਮਿਲਣੀ ਵਿੱਚ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਦੇ ਆਦੇਸ਼ਾਂ ਉਤੇ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਵੱਲੋਂ ਜਿਲੇ ਦੇ 50 ਅਗਾਹ ਵਧੂ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਗਈ।…
-

ਐਮਰਜੈਂਸੀ ਸਮੇਤ ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਤਪਾ, 12 ਅਪ੍ਰੈਲ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਵੱਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਇਸ ਮੌਕੇ…
-

ਚੰਗਰ ਦੇ ਦਰਜਨਾਂ ਪਿੰਡਾਂ ਨੂੰ ਸੁਚਾਰੂ ਆਵਾਜਾਈ ਲਈ 7 ਕਿਲੋਮੀਟਰ ਲੰਬੀ, 18 ਫੁੱਟ ਚੋੜੀ ਸੜਕ ਦਾ ਨਵੀਨੀਕਰਨ ਸੁਰੂ- ਹਰਜੋਤ ਬੈਂਸ
ਸ਼੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ () ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਚੋਣਾਂ ਤੋਂ ਪਹਿਲਾ ਚੰਗਰ ਵਾਸੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸ਼੍ਰੀ ਅਨੰਦਪੁਰ ਸਾਹਿਬ ਤੋਂ ਚੰਗਰ ਦੇ ਦਰਜਨਾਂ ਪਿੰਡਾਂ ਨੂੰ ਜੋੜਦੀ ਸੜਕ ਨੂੰ 18 ਫੁੱਟ ਚੌੜਾ ਕਰਕੇ ਸ਼ਾਨਦਾਰ ਰੋਡ ਬਣਾਇਆ ਜਾਵੇਗਾ, ਜਿਸ ਨੂੰ ਪੂਰਾ ਕਰਦਿਆਂ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੜਕ ਨੂੰ 18 ਫੁੱਟ ਚੌੜਾ…
-

ਵਿਸ਼ੇਸ਼ ਬੱਚਿਆਂ ਦੀ ਪ੍ਰਤਿਭਾ ਸਮਾਜ ਦੀ ਇੱਕ ਕੀਮਤੀ ਵਿਰਾਸਤ : ਅਮਨ ਅਰੋੜਾ
ਹੁਸ਼ਿਆਰਪੁਰ, 12 ਅਪ੍ਰੈਲ : ਆਸ਼ਾ ਦੀਪ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਜਗਜੀਤ ਸਿੰਘ ਸਚਦੇਵਾ ਆਸ਼ਾ ਕਿਰਨ ਸਪੈਸ਼ਲ ਸਕੂਲ ਅਤੇ ਸਪੈਸ਼ਲ ਓਲੰਪਿਕ ਭਾਰਤ, ਪੰਜਾਬ ਚੈਪਟਰ ਦੇ ਸਾਂਝੇ ਪ੍ਰਬੰਧ ਹੇਠ ‘ਉਮੰਗ 2025’ ਸੀਜ਼ਨ 7 ਦਾ ਰੰਗਾਰੰਗ ਪ੍ਰੋਗਰਾਮ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਬੌਧਿਕ ਰੂਪ ਵਿਚ ਚੁਨੌਤੀਆਂ ਪੂਰਨ ਬੱਚਿਆਂ ਦੀ ਪ੍ਰਤਿਭਾ ਨੂੰ ਇਕ ਪਲੇਟਫਾਰਮ…
-

ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1 ਵਿਅਕਤੀ ਨੂੰ 01 ਦੇਸੀ ਪਿਸਟਲ 32 ਬੋਰ ਤੇ 02 ਜਿੰਦਾ ਕਾਰਤੂਸ ਸਮੇਤ ਕੀਤਾ ਗ੍ਰਿਫ਼ਤਾਰ
ਰੂਪਨਗਰ , 12 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ…
-

‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ
ਲੁਧਿਆਣਾ, 12 ਅਪਰੈਲਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਸਰਕਾਰ ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਸੂਬੇ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ; 10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ
ਚੰਡੀਗੜ੍ਹ, 12 ਅਪ੍ਰੈਲ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-154 ਕੋਰਸ ਲਈ ਯੂ.ਪੀ.ਐਸ.ਸੀ. ਆਲ ਇੰਡੀਆ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ। ਪਟਿਆਲਾ ਤੋਂ ਕੈਡਿਟ ਆਰੀਅਨ ਸੋਫਥ ਨੇ ਆਲ ਇੰਡੀਆ ਰੈਂਕਿੰਗ ਵਿੱਚ 9ਵਾਂ ਰੈਂਕ ਪ੍ਰਾਪਤ ਕੀਤਾ ਹੈ,…
-

ਆਸ਼ੀਰਵਾਦ ਸਕੀਮ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ
ਚੰਡੀਗੜ੍ਹ, 12 ਮਾਰਚ: ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ
ਬਰਨਾਲਾ, 12 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ ਹੈ। ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ਼੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਬਡਬਰ, ਭੈਣੀ ਮਹਿਰਾਜ,…
-

ਗਰਮੀਆਂ ਵਿੱਚ ਪਸ਼ੂਆਂ ਨੂੰ ਲੂ-ਲੱਗਣ ਦੇ ਸੰਭਾਵਿਤ ਖਤਰੇ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ
ਮੋਗਾ, 12 ਅਪ੍ਰੈਲ,ਜਿਵੇਂ ਜਿਵੇਂ ਗਰਮੀ ਦਾ ਮੌਸਮ ਆ ਰਿਹਾ ਹੈ, ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਆਉਣ ਵਾਲੇ ਕੁਝ ਦਿਨਾਂ ਵਿੱਚ ਇਹ ਤਾਪਮਾਨ 45-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਅਜਿਹੇ ਵਿੱਚ ਪਸ਼ੂਆਂ ਦੀ ਸਿਹਤ ਤੇ ਮਾੜਾ ਅਸਰ ਪੈ ਸਕਦਾ ਹੈ । ਪਸ਼ੂਆਂ ਨੂੰ ਲੂ-ਲੱਗਣ (ਹੀਟ ਵੇਵ) ਦੇ ਖਤਰੇ ਤੋਂ ਬਚਾਉਣ…
-

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿਲੇ ਵਿੱਚ ਹੀਟ ਵੇਵ ਤੋਂ ਬਚਾਓ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2025 ਬਾਰੇ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ ਜ਼ਿਲੇ ਦੇ ਲੋਕਾਂ ਨੂੰ ਹੀਟ ਵੇਵ ਤੋਂ ਬਚਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਪੁਖਤਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਹੀਟ ਵੇਵ ਸਬੰਧੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਇਹ…
-

ਹੁਣ ਸਰਪੰਚ,ਨੰਬਰਦਾਰ ਤੇ ਕੌਂਸਲਰ ਈ-ਸੇਵਾ ਪੋਰਟਲ ਰਾਹੀਂ ਆਨਲਾਈਨ ਤਸਦੀਕ ਕਰਨਗੇ ਦਸਤਾਵੇਜ
ਮਾਲੇਰਕੋਟਲਾ 12 ਅਪ੍ਰੈਲ : ਪੰਜਾਬ ਸਰਕਾਰ ਵਲੋਂ ਡਿਜੀਟਲ ਪੰਜਾਬ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁਟਦਿਆਂ,ਸਮੁੱਚੀਆਂ ਨਾਗਰਿਕ ਸੇਵਾਵਾਂ ਲਈ ਸਰਪੰਚਾਂ,ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਜ਼ਿਲ੍ਹੇ ਦੇ 99ਫੀਂਸਦੀ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆ ਦਾ ਡਾਟਾ ਆਨ ਬੋਰਡ ਕੀਤਾ ਜਾ ਚੁੱਕਾ ਹੈ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ।…
-

ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ
ਮਾਲੇਰਕੋਟਲਾ 12 ਅਪ੍ਰੈਲ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ। ਦੇਰ ਰਾਤ ਤੋਂ ਤੜਕ ਸਵੇਰ ਤੱਕ ਚੱਲੇ ‘ਨਾਈਟ ਡੌਮੀਨੇਸ਼ਨ’ਤਹਿਤ ਜ਼ਿਲ੍ਹੇ ਦੇ ਵੱਖ-ਵੱਖ…
-

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ
ਜਲੰਧਰ, 11 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 19 ਅਪ੍ਰੈਲ 2025 ਨੂੰ ‘ਦੌੜਦਾ ਪੰਜਾਬ ਮੈਰਾਥਨ’ ਕਰਵਾਈ ਜਾ ਰਹੀ…
-

ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ ‘ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ ਇਤਿਹਾਸਕ ਫੈਸਲਾ ਲਿਆ ਹੈ,…
-

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ:ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.…
-

ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ
ਚੰਡੀਗੜ੍ਹ, 11 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ, 350 ਕਿਲੋ ਭੁੱਕੀ ਅਤੇ 26220 ਰੁਪਏ…
-

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 11 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ । ਅੱਜ ਅਨਾਜ ਭਵਨ ਵਿਖੇ ਕਣਕ ਦੀ ਖਰੀਦ ਦੀ ਸਮੀਖਿਆ…