Tag: Breaking News Punjab
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਹੁਸ਼ਿਆਰਪੁਰ, 10 ਅਪ੍ਰੈਲ: ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਇਹ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਵਾਸੀਆਂ ਨੂੰ ਆਣ-ਜਾਣ…
-

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ ਮੀਟਿੰਗ
ਮਾਲੇਰਕੋਟਲਾ 09 ਅਪ੍ਰੈਲ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ. ਡੀ.ਐਮ.ਹਰਬੰਸ ਸਿੰਘ, ਐਸ.ਡੀ.ਐਮ ਰਾਕੇਸ਼ ਪ੍ਰਕਾਸ਼, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ,ਨਾਇਬ…
-

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 9 ਅਪ੍ਰੈਲ: 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਫੋਟੋ ਵੋਟਰ ਸੂਚੀ ਦੇ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ‘ਤੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ 2025…
-

‘ਯੁੱਧ ਨਸ਼ਿਆਂ ਵਿਰੁੱਧ’: 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
ਚੰਡੀਗੜ੍ਹ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 40ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3.7 ਕਿਲੋ ਹੈਰੋਇਨ, 253 ਕਿਲੋ ਭੁੱਕੀ ਅਤੇ 98800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 3 ਸਕੂਲਾਂ ’ਚ 58 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ
ਗੜ੍ਹਸ਼ੰਕਰ/ਸੈਲਾਖੁਰਦ, 9 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਸਿੱਖਿਆ ਕ੍ਰਾਂਤੀ’ ਤਹਿਤ 3 ਸਕੂਲਾਂ ਵਿਚ ਰੱਖੇ ਪ੍ਰੋਗਰਾਮਾਂ ਦੌਰਾਨ 58 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ ਹੈ ਜੋ ਕਿ ਅਧਿਆਪਨ ਅਤੇ…
-

ਸਰਕਾਰੀ ਪ੍ਰਾਇਮਰੀ ਸਕੂਲ, ਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਫਤਹਿਗੜ੍ਹ ਚੂੜੀਆਂ (ਬਟਾਲਾ), 9 ਅਪ੍ਰੈਲ ( ) ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੇ ਪਿਤਾ ਸ: ਤਾਰਾ ਸਿੰਘ, ਪ੍ਰਿੰਸੀਪਲ ਮੀਨੂ ਬਾਲਾ, ਮੈਡਮ ਮਨਜਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ ਅਤੇ ਸਕੂਲ ਦਾ ਸਟਾਫ ਮੋਜੂਦ ਸਨ। ਉਨਾਂ ਕਿਹਾ ਕਿ ਪੰਜਾਬ…
-

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 09 ਅਪ੍ਰੈਲ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 9 ਅਪ੍ਰੈਲ : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ…
-

ਹਰਿਆਣਾ ਦੇ ਰਾਜਪਾਲ ਵੱਲੋਂ “ਸੁਖਨਾ ਝੀਲ” ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ
ਚੰਡੀਗੜ੍ਹ, 9 ਅਪ੍ਰੈਲ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿਖੇ ਸੂਰਜ ਚੜ੍ਹਨ ਦੀ ਸ਼ਾਂਤੀ ਨੂੰ ਦਰਸਾਉਂਦੀ ਵਿਲੱਖਣ ਚਿੱਤਰਕਾਰੀ “ਸੁਖਨਾ ਝੀਲ” ਦੀ ਘੁੰਢ ਚੁੱਕਾਈ ਅੱਜ ਰਾਜ ਭਵਨ, ਹਰਿਆਣਾ ਵਿਖੇ ਹਰਿਆਣਾ ਦੇ ਮਾਨਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਆ ਵੱਲੋਂ ਕੀਤੀ ਗਈ। ਕਲਾਕ੍ਰਿਤੀ ਦੀ ਘੁੰਢ ਚੁੱਕਾਈ ਕਰਦਿਆਂ ਰਾਜਪਾਲ ਬੰਡਾਰੂ ਦੱਤਾਤ੍ਰੇਆ ਨੇ ਸੁਖਨਾ ਝੀਲ ਦੀ ਕੁਦਰਤੀ ਸੁੰਦਰਤਾ…
-

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 9 ਅਪਰੈਲ: ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ…
-

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ…
-

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ
ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ…
-

70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ/ਅੰਮ੍ਰਿਤਸਰ 9 ਅਪੈ੍ਲਦੇਸ਼ ਦੀ ਆਜ਼ਾਦੀ ਦੇ 70 ਸਾਲ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਦੇ ਹਿੱਸੇ ਆਇਆ ਹੈ,ਜਿਸ ਤਹਿਤ ਸਕੂਲਾਂ ਵਿਚ ਸਮਰਾਟ ਕਲਾਸ ਰੂਮ, ਆਧੁਨਿਕ ਪੈ੍ਕਟੀਕਲ ਲੈਬ,ਖੇਡ ਮੈਦਾਨ, ਸੂਚਨਾ ਤਕਨਾਲੋਜੀ ਦੀ ਵਰਤੋ ਕਰਕੇ ਸਕੂਲਾਂ ਦੇ ਬੱਚਿਆਂ ਨੂੰ ਸਮੇ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 9 ਅਪ੍ਰੈਲ : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ…
-

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਫ਼ਿਰੋਜ਼ਪੁਰ, 9 ਅਪ੍ਰੈਲ 2025. ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਜ਼ਿਲ੍ਹੇ ਦੇ ਪੱਤਰਕਾਰਾਂ…
-

ਡਿਪਟੀ ਕਮਿਸ਼ਨਰ ਨੇ ਕੀਤੀ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ
ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ: ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਵੈਟਨਰੀ ਅਫਸਰਾਂ ਨਾਲ ਅੱਜ ਮੀਟਿੰਗ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ‘ਤੇ ਚਿੰਤਾ ਜ਼ਾਹਰ ਕਰਦਿਆਂ, ਉਸ ਦਾ ਠੋਸ ਹੱਲ ਲੱਭਣ ਲਈ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਛੋਟੇ ਪਸ਼ੂ ਪਾਲਕਾਂ ਨੂੰ ਸਫਲ ਬਣਾਉਣ ‘ਤੇ…
-

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਜਾਰੀ ਜੰਗ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਰਗਰਮ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ…
-

ਵਿਸਾਖੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਸੁਚਾਰੂ ਪ੍ਰਬੰਧ- ਜਸਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ 08 ਅਪ੍ਰੈਲ ()ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਵਿਸਾਖੀ ਦੇ ਤਿਉਹਾਰ ਮੌਕੇ 11 ਤੋ 13 ਅਪ੍ਰੈਲ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗਾ ਨਾਲ ਸਬੰਧਿਤ ਸੁਚਾਰੂ ਪ੍ਰਬੰਧ ਕਰਨ ਦੀ ਨਿਰਦੇਸ਼ ਦਿੱਤੇ ਹਨ। ਐਸ.ਡੀ.ਐਮ ਨੇ ਕਿਹਾ ਹੈ ਕਿ…
-

ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜਿਲਕਾ, 8 ਅਪ੍ਰੈਲ : ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕਬੂਲ ਸ਼ਾਹ ਖੁੱਬਣ ਪਿੰਡ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਵੱਲੋਂ ਪਿੰਡ ਦੇ ਦੋ…