Tag: Breaking News Punjab
-

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ
ਚੰਡੀਗੜ੍ਹ/ਅਜਨਾਲਾ 7 ਅਪ੍ਰੈਲਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਆਪਣੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਸਬੰਧ ਵਿੱਚ, ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ…
-

ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਲੁਧਿਆਣਾ, 7 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ ‘ਆਪ’ ਸਰਕਾਰ ਦੇ ਸੱਤਾ ਸੰਭਾਲੀ ਹੈ, ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ। ਪੰਜਾਬ ਸਰਕਾਰ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੀ ਹੈ। ਅੱਜ,…
-

ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
ਨਵਾਂ ਸ਼ਹਿਰ, 7 ਅਪਰੈਲ: ‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਅੱਜ ਇੱਥੇ ਗੱਲਬਾਤ ਦੌਰਾਨ ਪਿੰਡ ਬੇਗਮਪੁਰਾ ਦੇ…
-

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਅਪ੍ਰੈਲ: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਪੋਸ਼ਣ ਪਖਵਾੜਾ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੋਸ਼ਣ ਸਬੰਧੀ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਦੇਸ਼ ਵਿਆਪੀ ਪਹਿਲਕਦਮੀ ਦੀ…
-

ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਖੰਨਾ, 7 ਅਪ੍ਰੈਲ : ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ। ਸੂਬਾ “ਪੰਜਾਬ ਸਿੱਖਿਆ ਕ੍ਰਾਂਤੀ” ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਖੇਤਰ ਲਈ 17,762 ਕਰੋੜ ਰੁਪਏ ਰੱਖੇ ਹਨ। ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ…
-

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 7 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ…
-

ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ, ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ‘ਤੇ ਪਾਇਆ ਚਾਨਣਾ
ਚੰਡੀਗੜ੍ਹ/ਐਸ.ਏ.ਐਸ ਨਗਰ, 7 ਅਪ੍ਰੈਲ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਲੋਕ ਨਿੱਜੀ ਤੇ ਰਾਜਸੀ ਮੁਫਾਦਾਂ ਲਈ ਅਜਿਹਾ ਕਰ ਰਹੇ ਹਨ। “ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11 ਮੋਹਾਲੀ…
-

ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਣ
ਚੰਡੀਗੜ੍ਹ/ਪਠਾਨਕੋਟ 7 ਅਪ੍ਰੈਲ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇੜ ਨਾਲ ਸਿੱਖਿਆ ਕ੍ਰਾਂਤੀ ਅਧੀਨ ਅੱਜ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਨ…
-

ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ…
-

ਥਾਣਾ ਸ਼ਾਹਕੋਟ ਪੁਲਿਸ ਵੱਲੋ ਭੋਲੇ-ਭਾਲੇ ਲੋਕਾਂ ਨੂੰ ਹਨੀ ਟਰੈਪ ਵਿੱਚ ਫਸਾ ਕੇ, ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ
ਜਲੰਧਰ 06 ਮਾਰਚ 2025 ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ ਤਹਿਤ ਮਾੜੇ ਅਨਸਰਾ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਉਕਾਂਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁੱਖ ਅਫਸਰ ਥਾਣਾ ਸ਼ਾਹਕੋਟ ਦੀ…
-

ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
ਚੰਡੀਗੜ੍ਹ, 6 ਅਪ੍ਰੈਲ: ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ…
-

ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਦੇ ਫੋਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਹੁਸ਼ਿਆਰਪੁਰ, 6 ਅਪ੍ਰੈਲ : ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਸਮੇਤ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਿੱਚ ਫੌਗਿੰਗ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਵੱਲੋਂ ਸਥਾਨਕ ਬੂਲਾਵਾੜੀ ਚੌਕ ਤੋਂ ਨਗਰ ਨਿਗਮ ਦੇ ਫੌਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ…
-

5ਵੇ ਮਾਂ ਭਗਵਤੀ ਜਾਗਰਣ ਵਿਚ ਹਾਜ਼ਰੀ ਲਗਵਾਉਣ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
ਸੁਖਸਾਲ (ਨੰਗਲ) 06 ਅਪ੍ਰੈਲ () ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ, ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਲਈ ਕਾਰਗਰ ਸਿੱਧ ਹੋਏ ਹਨ, ਜਲ ਸਪਲਾਈ ਪ੍ਰੋਜੈਕਟ ਸੁਰੂ ਹੋਣ ਨਾਲ ਸਮੁੱਚੇ ਇਲਾਕੇ ਵਿੱਚ ਪਾਣੀ ਦੀ ਸਮੱਸਿਆਂ ਨੂੰ ਖਤਮ…
-

ਜਿਸ ਕਾਲਜ ਨੇ ਦਿੱਤੀ ਡਿਗਰੀ, ਉਸ ਵਿਚ ਮੁੱਖ ਮਹਿਮਾਨ ਬਣਨਾ ਫ਼ਕਰ ਦਾ ਪਲ : ਈਟੀਓ
ਅੰਮ੍ਰਿਤਸਰ 6 ਅਪ੍ਰੈਲ — ਡੀਏਵੀ ਕਾਲਜ ਅੰਮ੍ਰਿਤਸਰ ਵਿਖੇ 6 ਅਪ੍ਰੈਲ 2025 ਨੂੰ 66ਵੀਂ ਸਲਾਨਾ ਕਨਵੋਕੇਸ਼ਨ ਆਯੋਜਿਤ ਕੀਤੀ ਗਈ ,ਜਿਸ ਵਿੱਚ ਪੰਜਾਬ ਸਰਕਾਰ ਦੇ ਬਿਜਲੀ ਅਤੇ ਊਰਜਾ ਵਿਭਾਗ ਦੇ ਮੰਤਰੀ ਸ.ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਡਾ. ਪੂਜਾ ਵਿਆਸ ਡਾਇਰੈਕਟਰ ( ਏ ਐਂਡ ਐਫ਼) ਇੰਡੀਅਨ ਕੌਂਸਲ ਆਫ ਫਿਲੋਸੋਫੀਕਲ ਰਿਸਰਚ ਨਵੀਂ ਦਿੱਲੀ ਸ਼ਾਮਿਲ ਹੋਏ । ਕਨਵੋਕੇਸ਼ਨ ਦੀ ਸ਼ੁਰੂਆਤ ਰਵਾਇਤੀ ਅਕਾਦਮਿਕ ਪ੍ਰੋਸੈਸ਼ਨ ਨਾਲ ਹੋਈ, ਜਿਸ…
-

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ- ਰਾਜਪਾਲ ਪੰਜਾਬ
ਅੰਮ੍ਰਿਤਸਰ 6 ਅਪ੍ਰੈਲ 2025– ਯੁੱਧ ਨਸ਼ਿਆਂ ਵਿਰੁੱਧ ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ ।…
-

ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ
ਲੁਧਿਆਣਾ, 6 ਅਪ੍ਰੈਲ (000) – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ…
-

ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ
ਰੂਪਨਗਰ, 6 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਐਮਐਲਏ ਸ. ਸੇਖੋਂ ਨੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ
ਫਰੀਦਕੋਟ 6 ਅਪ੍ਰੈਲ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋ ਪਿੰਡ ਡੇਮਰੂ ਕਲਾਂ ਦੇ ਕਰਨਜੀਤ ਸਿੰਘ ਡਰਾਈਵਰ ਪੀਆਰਟੀਸੀ ਫਰੀਦਕੋਟ ਡਿੱਪੂ, ਦੀ ਬੇਟੀ ਨਵਜੋਤ ਕੌਰ ਜਿਸ ਨੇ ਅੱਠਵੀ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਸਰਾ ਸਥਾਨ ਹਾਸਲ ਕੀਤਾ ਨੂੰ ਉਹਨਾਂ ਦੇ ਘਰ ਜਾਕੇ ਸਨਮਾਨਿਤ ਕੀਤਾ ਅਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ…
-

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ
ਚੰਡੀਗੜ੍ਹ, 6 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ. ਰੈਂਕ…