Tag: Breaking News Punjab
-

ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ
ਗੁਰਦਾਸਪੁਰ, 05 ਅਪ੍ਰੈਲ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹੁਣ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਭਾਰੀ ਰਕਮ ਖ਼ਰਚ ਕਰਕੇ ਪਲੇਟਲੈਟ ਨਹੀਂ ਚੜ੍ਹਵਾਉਣੇ ਪੈਣਗੇ ਬਲਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ)…
-

ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ, 3.5 ਕਰੋੜ ਤੋਂ ਵਧੇਰੇ ਦੀ ਜਾਇਦਾਦ ਜਬਤ
ਮੋਗਾ, 4 ਅਪ੍ਰੈਲਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਜੰਗੀ ਪੱਧਰ ਉੱਪਰ ਜਾਰੀ ਹਨ। ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ਼੍ਰੀ ਅਸ਼ਵਨੀ ਕਪੂਰ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਰੀਦਕੋਟ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਇਸ ਮੁਹਿੰਮ ਤਹਿਤ ਨਸ਼ਾ ਸਮਗਲਰਾਂ/ਤਸਕਰਾਂ…
-

ਖੇਤੀਬਾੜੀ ਇਨਪੁੱਟ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਕਰਵਾਈਆ ਜਾਣੂ
ਹੁਸ਼ਿਆਰਪੁਰ, 4 ਅਪ੍ਰੈਲ: ਖੇਤੀ ਭਵਨ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਹੁਸ਼ਿਆਰਪੁਰ-2 ਦੇ ਖਾਦ, ਬੀਜ ਅਤੇ ਕੀੜੇਮਾਰ ਜ਼ਹਿਰਾਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਡੀਲਰਾਂ ਨੂੰ ਜਾਣੂ ਕਰਵਾਇਆ ਗਿਆ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਨੇ ਡੀਲਰਾਂ…
-

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 4 ਅਪ੍ਰੈਲ (000) – ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਹੈ ਕਿ ਕਮਿਸ਼ਨ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਦ੍ਰਿੜ ਯਤਨਸ਼ੀਲ ਹੈ। ਇਸ ਲਈ ਜਿੱਥੇ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ਉੱਤੇ ਮਿੱਡ ਡੇਅ ਮੀਲ, ਰਾਸ਼ਨ ਡਿਪੂਆਂ ਅਤੇ ਆਂਗਣਵਾੜੀਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਜਾਂਚ…
-

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ
ਨੈਣਾ ਦੇਵੀ, 4 ਅਪਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ…
-

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ ਲਟਕਦੀਆਂ…
-

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਚੰਡੀਗੜ, ਅਪ੍ਰੈਲ 4 ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ । ਇਹ ਆਦੇਸ਼ ਉਨ੍ਹਾਂ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ…
-

ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ…
-

ਸ਼ਹਿਰ ਵਿੱਚ ਸਿੰਗਲ ਯੂਜ ਪਲਾਸਟਿਕ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰਨ ਤੌਰ ਤੇ ਰੋਕ ਲਗਾਉਣ ਲਈ ਕਮਿਸ਼ਨਰ ਵੱਲੋਂ ਕੀਤੀ ਗਈ ਮੀਟਿੰਗ
ਹੁਸ਼ਿਆਰਪੁਰ,4 ਅਪ੍ਰੈਲ ਡਾ.ਅਮਨਦੀਪ ਕੌਰ, ਪੀ.ਸੀ.ਐਸ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਉਨਲ ਦਿੱਲੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਵੇਸਟ ਮੈਨੇਜਮੈਂਟ ਰੂਲਾਂ ਤਹਿਤ ਸਿੰਗਲ ਯੂਜ ਪਲਾਸਟਿਕ ਤੋਂ ਬਣੀਆਂ ਵਸਤਾਂ ਜਿਵੇਂ ਕਿ ਲਿਫਾਫੇ, ਭਾਂਡੇ, ਕਰੋਕਰੀ ਆਦਿ ਦੀ ਵਿਕਰੀ ਅਤੇ ਵਰਤੋਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ
ਮਲੋਟ, 04 ਅਪ੍ਰੈਲ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਅੱਜ ਮਲੋਟ ਵਿੱਖ ਵੱਖ-ਵੱਖ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਦਿਆਂ ਪ੍ਰਗਟ ਕੀਤਾ। ਉਨ੍ਹਾਂ ਗੁਰੂ ਰਵੀਦਾਸ ਨਗਰ ਅਤੇ ਪਟੇਲ ਨਗਰ…
-

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਜਲੰਧਰ, 4 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ…
-

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…
-

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ…
-

ਵਿਧਾਇਕ ਫਾਜ਼ਿਲਕਾ ਨੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਫਾਜ਼ਿਲਕਾ 4 ਅਪ੍ਰੈਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਯੋਗ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਅਤੇ ਬਕਾਇਆ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ । ਇਸ ਦੌਰਾਨ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
-

ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕਰਨ ਬੀਜ ਡੀਲਰ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 04 ਅਪ੍ਰੈਲ:ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਬਲਾਕ ਅਧੀਨ ਆਉਂਦੇ ਬੀਜ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕੀਤੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ…
-

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਆਯੋਜਿਤ
ਮਾਨਸਾ, 04 ਅਪ੍ਰੈਲ:ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਨੋਡਲ ਅਫ਼ਸਰ ਸ੍ਰ. ਨਿਰਮਲ ਸਿੰਘ ਦੀ ਦੇਖਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਵਿਖੇ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਵਿਚ ਬਤੌਰ ਕੀਅ ਰਿਸੋਰਸ ਪਰਸਨ ਸ਼ਾਮਿਲ ਹੋਏ ਸ਼੍ਰੀਮਤੀ ਰੀਆ,ਯੰਗ ਪ੍ਰੋਫੈਸ਼ਨਲ,…
-

ਜਲਾਲਾਬਾਦ ਦੇ ਪਿੰਡ ਚੱਕ ਲਮੋਚੜ (ਮੁਰਕ ਵਾਲਾ) ਵਿਖੇ ਨਵੀਂ ਮਿਡ-ਡੇ ਮੀਲ ਰਸੋਈ ਅਤੇ ਇਮਾਰਤ ਦਾ ਉਦਘਾਟਨ
ਜਲਾਲਾਬਾਦ 4 ਅਪ੍ਰੈਲਜਲਾਲਾਬਾਦ ਦੇ ਪਿੰਡ ਚੱਕ ਲਮੋਚੜ (ਮੁਰਕ ਵਾਲਾ) ਵਿਖੇ ਨਵੀਂ ਮਿਡ-ਡੇ ਮੀਲ ਰਸੋਈ ਅਤੇ ਇਮਾਰਤ ਦਾ ਉਦਘਾਟਨ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਅਤੇ ਚੇਅਰਮੈਨ, ਪੀਐਸਐਫਸੀ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕੀਤਾ।ਸਕੂਲ ਦੇ ਵਿਹੜੇ ਵਿੱਚ ਲਗਭਗ 100-150 ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪੀਐਸਐਫਸੀ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਜ਼ੋਰ…
-

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ…
-

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ
ਚੰਡੀਗੜ੍ਹ, 3 ਅਪਰੈਲ: ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ…
-

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਸੁਣੀਆਂ, ਵਾਜਿਬ ਮੰਗਾਂ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ, ਅਪ੍ਰੈਲ 3 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਮਿਲਣ ਆਏ ਵੱਖ ਵੱਖ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ…