Tag: Breaking News Punjab
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ
ਸੰਗਰੂਰ, 1 ਅਪ੍ਰੈਲ :ਰੱਬੀ ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਵੱਖੋ ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਉੱਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ। ਇਹ ਜਾਣਕਾਰੀ ਦਿੰਦਿਆਂ…
-

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ, 1 ਅਪ੍ਰੈਲ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ, ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹ, ਮਾੜੇ ਛੋਹ, ਹਰੇ ਵਾਤਾਵਰਣ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ…
-

ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਸੰਭਾਲਿਆ ਅਹੁਦਾ
ਮਾਲੇਰਕੋਟਲਾ 01 ਅਪ੍ਰੈਲ : ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਅਹੁਦਾ ਸੰਭਾਲਿਆ, ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਵੀ ਹਾਜ਼ਰ ਰਹੇ। ਤਾਜਪੋਸ਼ੀ ਸਮਾਗਮ ਨੇ ਵੱਡੀ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਪਾਰਟੀ ਦੇ ਵਲੰਟੀਅਰ, ਪੰਚ-ਸਰਪੰਚ, ਵਰਕਰ, ਆਗੂ ਅਤੇ ਵੱਖ-ਵੱਖ ਸਖਸ਼ੀਅਤਾਂ ਨੇ ਭਾਗ ਲਿਆ। ਇਸ ਮੌਕੇ ਡਾਕਟਰਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫਰਿਆਲ ਰਹਿਮਾਨ , ਚੇਅਰਮੈਨ ਪੰਜਾਬ…
-

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 123 ਯੋਗ ਕਲਾਸਾਂ – ਯੋਗਾ ਕੋਆਰਡੀਨੇਟਰ
ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਨਾ ਕੇਵਲ ਲੋਕਾਂ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਤੋਂ ਰਾਹਤ ਮਿਲ ਰਹੀ ਹੈ ਬਲਕਿ ਉਹ ਮਾਨਸਿਕ ਤੌਰ ‘ਤੇ ਆਪਣੇ ਆਪ ਨੂੰ ਚੁਸਤ-ਦਰੁਸਤ ਮਹਿਸੂਸ ਕਰਦੇ ਹਨ। ਜ਼ਿਲ੍ਹੇ…
-

ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਟਾਲਾ ਵਿਖੇ 3 ਅਪ੍ਰੈਲ ਨੂੰ ਇਕ ਨਵੇਂ ਅਤਿ—ਆਧੁਨਿਕ ਸਕੂਲ ਦਾ ਸ਼ਾਨਦਾਰ ਉਦਘਾਟਨ
ਬਟਾਲਾ, 1 ਅਪ੍ਰੈਲ ( ) ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ 50 ਵਿੱਦਿਅਕ ਅਦਾਰਿਆਂ ਦੀ ਲੜ੍ਹੀ ਵਿਚ ਵਾਧਾ ਕਰਦਿਆਂ ਬਟਾਲਾ ਦੇ ਅਰਬਨ ਅਸਟੇਟ ਵਿਖੇ 3 ਅਪ੍ਰੈਲ, ਦਿਨ ਬੁੱਧਵਾਰ ਨੂੰ ਇਕ ਨਵੇ ਅਤਿ ਆਧੁਨਿਕ ਸਕੂਲ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਦਾ ਅਗਾਜ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਸ੍ਰੀ ਅਖੰਡ ਪਾਠ…
-

ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ: ਵਿਧਾਇਕ ਡਾ. ਚਰਨਜੀਤ ਸਿੰਘ
ਮੋਰਿੰਡਾ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਹੁਣ ਤੱਕ ਸੂਬੇ ਵਿਚ ਵਿਆਪਕ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਸੇ ਤਰ੍ਹਾਂ ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕਮੀ ਨਹੀ ਆਉਣ…
-

10 ਰੋਜ਼ਾ ਪੁਸਤਕ ਐਕਸਚੇਂਜ ਮੇਲੇ ਦੀ ਸਪੀਕਰ ਸੰਧਵਾਂ ਵੱਲੋਂ ਕੀਤੀ ਗਈ ਸ਼ੁਰੂਆਤ
ਫਰੀਦਕੋਟ 1 ਅਪ੍ਰੈਲ 2025( ) :- ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸਾਂਝੇ ਤੌਰ ’ਤੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿਖੇ ਲਾਏ ਗਏ 10 ਰੋਜਾ ‘ਪੁਸਤਕ ਐਕਸਚੇਂਜ ਮੇਲੇ’ ਦੀ ਸ਼ੁਰੂਆਤ ਮੌਕੇ ਸ.ਕੁਲਤਾਰ ਸਿੰਘ ਸੰਧਵਾਂ…
-

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ
ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। 31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ…
-

ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ
ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 31 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31…
-

ਸੰਸਦ ਮੈਂਬਰ ਤੇ ਵਿਧਾਇਕ ਨੇ ਮਕਾਨਾਂ ਦੀ ਮੁਰੰਮਤ ਲਈ 2 ਹਜ਼ਾਰ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ
ਚੱਬੇਵਾਲ (ਹੁਸ਼ਿਆਰਪੁਰ), 31 ਮਾਰਚ: ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਚੱਬੇਵਾਲ ਅਤੇ ਮਾਹਿਲਪੁਰ ਬਲਾਕ ਦੇ 2000 ਲਾਭਪਾਤਰੀਆਂ ਨੂੰ ਮਕਾਨਾਂ ਦੀ ਮੁਰੰਮਤ ਲਈ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਈਦ-ਉਲ-ਫਿਤਰ ਅਤੇ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ‘ਤੇ ਵਧਾਈ ਦਿੰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਵਿਕਾਸ ਕਾਰਜਾਂ…
-

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਈਦ ਉੱਲ ਫਿਤਰ ਦੀ ਦਿੱਤੀ ਮੁਬਾਰਕਵਾਦ
ਭਰਤਗੜ੍ਹ (ਕੀਰਤਪੁਰ ਸਾਹਿਬ ) 31 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਨੇ ਭਰਤਗੜ੍ਹ ਈਦਗਾਹ ਵਿਖੇ ਪਹੁੰਚ ਕੇ ਈਦ ਉੱਲ ਫਿਤਰ ਦੀ ਮੁਬਾਰਕਵਾਦ ਦਿੱਤੀ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਰਲ ਮਿਲ ਕੇ ਤਿਉਹਾਰ ਮਨਾਂਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਡਾ…
-

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ
ਬਰਨਾਲਾ, 31 ਮਾਰਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਓਪਨ ਏਅਰ ਥੀਏਟਰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ, ਜੋ ਕਿ ਸੈਂਕੜੇ ਦਰਸ਼ਕਾਂ ਲਈ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਜਿੱਥੇ ਇਤਿਹਾਸਿਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ ਹੋਇਆ, ਓਥੇ ਨਾਟਕ ‘ਨਵੀਂ ਜ਼ਿੰਦਗੀ’ ਰਾਹੀਂ…
-

ਸਿੱਖਿਆ ਕ੍ਰਾਂਤੀ ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- ਹਰਜੋਤ ਬੈਂਸ
ਨੰਗਲ 31 ਮਾਰਚ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜੀ ਦੇ ਦੌਰ…
-

ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਗੁਰਦਾਸਪੁਰ, 31 ਮਾਰਚ ( ) – ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ ‘ਤੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ
ਫਾਜਿਲਕਾ 31 ਮਾਰਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੱਕਾ ਚਿਸ਼ਤੀ ਦੇ ਨੌਜਵਾਨ ਕੁੱਦ ਪਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜ਼ਾਦ ਸੋਚ ਨਵੀ ਸੋਚ ਕਲੱਬ ਦੇ ਪ੍ਰਧਾਨ ਸੋਨੂੰ ਸਿੰਘ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾਸਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਪੱਕਾ ਚਿਸ਼ਤੀ ਦੀਆਂ ਯੂਥ ਕਲੱਬਾਂ…
-

ਵੱਖ-ਵੱਖ ਸ਼ਹਿਰ ਵਾਸੀਆਂ ਅਤੇ ਵਿਸ਼ੇਸ਼ ਤੌਰ ’ਤੇ ਵਪਾਰੀਆਂ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਸਬੰਧੀ ਦਿੱਤਾ ਗਿਆ ਭਰਵਾਂ ਹੁੰਗਾਰਾ………………ਕਮਿਸ਼ਨਰ ਨਗਰ ਨਿਗਮ
ਹੁਸ਼ਿਆਰਪੁਰ ਮਿਤੀ 31.03.2025 ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ: ਅਮਨਦੀਪ ਕੌਰ, ਪੀ.ਸੀ.ਐਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵਲੋਂ ਵਿੱਤੀ ਸਾਲ 2024-25 ਲਈ ਪ੍ਰਾਪਰਟੀ ਟੈਕਸ ਦਾ ਕੁੱਲ 6.60 ਕਰੋੜ ਦਾ ਬਜਟ ਨਿਸ਼ਚਿਤ ਕੀਤਾ ਗਿਆ ਸੀ, ਜਿਸ ਦੇ ਵਿਰੁੱਧ ਨਗਰ ਨਿਗਮ ਨੂੰ ਮਿਤੀ 31.03.2025 ਤੱਕ ਕੁੱਲ 7.68 ਕਰੋੜ ਰੁਪਏ ਪ੍ਰਾਪਤ ਹੋਇਆ ਹੈ, ਮਿਤੀ 01.03.2025 ਤੋਂ 31.03.2025 ਤੱਕ ਨਗਰ…
-

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ
ਚੰਡੀਗੜ੍ਹ, 31 ਮਾਰਚਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ ਦੇ ਪਿਤਾ ਡਾ. ਰਤਨ ਸਿੰਘ ਜੱਗੀ…
-

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 31 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ
ਚੰਡੀਗੜ੍ਹ/ਮਾਨਸਾ, 31 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨੂੰ…