Tag: Breaking News Punjab
-

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ
ਚੰਡੀਗੜ੍ਹ, 30 ਮਾਰਚ:ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ…
-

ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ
ਖਮਾਣੋਂ/ਫ਼ਤਹਿਗੜ੍ਹ ਸਾਹਿਬ, 30 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਹਲਕਾ…
-

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ…
-

ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ
ਰੂਪਨਗਰ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ…
-

ਸਪੀਕਰ ਨੇ ਪਿੰਡ ਸੰਧਵਾਂ ਦੇ ਸਲਾਈ ਸੈਂਟਰ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
ਕੋਟਕਪੂਰਾ 30 ਮਾਰਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਚੱਲ ਰਹੇ ਸਲਾਈ ਸੈਂਟਰ ਵਿਖੇ ਸਿਲਾਈ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ 23 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਲਾਈ ਸੈਂਟਰ ਲਈ ਜਰੂਰੀ ਵਸਤੂਆਂ ਜਿਵੇਂ ਇੰਟਰਲੋਕ ਮਸ਼ੀਨ, ਪੀਕੋ ਮਸ਼ੀਨ ,ਪਾਣੀ ਲਈ ਵਾਟਰ ਕੂਲਰ,ਪ੍ਰੈਸ, ਕੂਲਰ…
-

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ
ਚੰਡੀਗੜ੍ਹ, 29 ਮਾਰਚ: ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ ਲਈ ਕੰਮ ਕਰ ਰਹੇ ਅੰਤਰਰਾਸ਼ਟਰੀ ਮਾਹਿਰਾਂ ਦੇ ਮੌਜੂਦਾ ਅਤੇ ਭਵਿੱਖੀ ਖੋਜ ਕਾਰਜਾਂ ਨੂੰ ਸਹਿਯੋਗ ਦੇਣ ਲਈ ਲੋੜੀਂਦੀ ਸਹਾਇਤਾ…
-

ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ
ਫਾਜਿਲਕਾ 29 ਮਾਰਚਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸੂਬੇ ਦੇ ਸਕੂਲਾਂ ਦੇ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ ਗਈ ਸੀ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸਤੀਸ਼ ਕੁਮਾਰ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਹਜਾਰਾ ਵਿਦਿਆਰਥੀਆਂ ਨੇ ਇਸ ਦਾਖਲਾ…
-

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 29 ਮਾਰਚ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ‘ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ…
-

ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ
ਪਟਿਆਲਾ 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲ ’ਚ ਹੋਈ ਮਾਪੇ ਅਧਿਆਪਕ ਮਿਲਣੀ ’ਚ ਮਾਪਿਆਂ ਨੇ ਉਤਸ਼ਾਹ ਨਾਲ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿੱਚ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਨਾਭਾ ਦੇ ਵਿਧਾਇਕ…
-

ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਰੂਪਨਗਰ, 29 ਮਾਰਚ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ, ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਐਲਾਨੇ ਗਏ। ਖਾਸ ਤੌਰ ‘ਤੇ, 100 ਫ਼ੀਸਦ ਮਾਪਿਆਂ ਨੇ ਸਕੂਲਾਂ ਵਿੱਚ ਹਿੱਸਾ ਲਿਆ, ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਆਪਣੀ ਦਿਲਚਸਪੀ ਦਿਖਾਈ। ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਨੇ ਅਧਿਕਾਰੀਆਂ ਦੀ ਇੱਕ ਟੀਮ…
-

ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਦੀ ਤਾਜ਼ਪੋਸ਼ੀ ਸਮਾਗਮ ਨੇ ਧਾਰਿਆ ਰੈਲੀ ਦਾ ਰੂਪ
ਬਟਾਲਾ, 29 ਮਾਰਚ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਅਹੁਦਾ ਸੰਭਾਲਿਆ। ਅੱਜ ਇਸ ਮੌਕੇ ਕਰਵਾਏ ਤਾਜਪੋਸ਼ੀ ਸਮਾਗਮ ਨੇ ਇੱਕ ਵੱਡੀ ਰੈਲੀ ਦਾ ਰੂਪ ਧਾਰ ਲਿਆ ਤੇ ਪਾਰਟੀ ਦੇ ਵਲੰਟੀਅਰਾਂ, ਪੰਚਾਂ-ਸਰਪੰਚਾਂ, ਵਰਕਰਾਂ ਤੇ ਆਗੂਆਂ ਤੇ ਬਟਾਲਾ ਸ਼ਹਿਰ ਦੀਆਂ…
-

ਓਪਰੇਸ਼ਨ ਕਾਸੋ: ਏ.ਡੀ.ਜੀ.ਪੀ. ਨਰੇਸ਼ ਅਰੋੜਾ ਦੀ ਨਿਗਰਾਨੀ ‘ਚ ਚੱਲੀ ਸਰਚ
ਹੁਸ਼ਿਆਰਪੁਰ, 29 ਮਾਰਚ: ਪੰਜਾਬ ਸਰਕਾਰ ਵੱਲੋਂ ਇੱਕ ਮਾਰਚ ਤੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲੇ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਮਨੁੱਖੀ ਅਧਿਕਾਰ) ਨਰੇਸ਼ ਅਰੋੜਾ ਦੀ ਨਿਗਰਾਨੀ ਅਤੇ ਐਸ. ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ 600 ਤੋਂ ਵੱਧ ਪੁਲਿਸ ਅਫਸਰਾਂ ਤੇ ਮੁਲਾਜ਼ਮਾਂ ਨੇ 34 ਥਾਵਾਂ ‘ਤੇ ਸਰਚ ਕਰਕੇ ਲੋੜੀਂਦੀ ਕਾਰਵਾਈ ਕੀਤੀ।…
-

ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ
ਘਨੌਰੀ ਕਲਾਂ (ਸੰਗਰੂਰ), 29 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੌਰਾਨ…
-

ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ
ਫ਼ਰੀਦਕੋਟ, 29 ਮਾਰਚ ( ) :- ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਦੇ ਸਹਿਯੋਗ ਸਦਕਾ ਆਰੰਭ ਕੀਤੀ ਲੜੀ ਤਹਿਤ ਪਿੰਡ ਸੰਧਵਾਂ ਵਿਖੇ ਕੈਂਸਰ ਦੀ ਜਾਂਚ ਅਤੇ ਹੋਰ ਬੀਮਾਰੀਆਂ ਦੀ ਜਾਂਚ ਵਾਸਤੇ…
-

ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ
ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ‘ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ…
-

ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ
ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਇੱਕ ਮੁਹਿੰਮ, ਪਹਿਲੀ ਮਾਰਚ ਤੋ ਸੁਰੂ ਕੀਤੀ ਹੋਈ ਹੈ। ਇਸੇ ਤਹਿਤ ਅੱਜ ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ (ਕਾਰਨਡਨ ਐਂਡ ਸਰਚ ਆਪਰੇਸ਼ਨ) ਦਾ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਨਿਰੀਖਣ ਕੀਤਾ।…
-

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ…
-

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਗੁਰਦਾਸਪੁਰ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਗੁਰਦਾਸਪੁਰ, 29 ਮਾਰਚ ( ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ…
-

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ
ਪਟਿਆਲਾ, 29 ਮਾਰਚ:ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸੂਬੇ ‘ਚੋਂ ਨਸ਼ਿਆਂ ਦੀ ਖ਼ਾਤਮੇ…
-

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ
ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ…