Tag: Breaking News Punjab
-

ਜਲਾਲਾਬਾਦ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਣਾਏਗੀ ਬਾਈਪਾਸ : ਹਰਭਜਨ ਸਿੰਘ ਈ.ਟੀ.ਉ.
ਚੰਡੀਗੜ੍ਹ: 24 ਮਾਰਚ: ਫਿਰੋਜ਼ਪੁਰ -ਫਾਜਿਲਕਾ ਮਾਰਗ ਤੇ ਪੈਂਦੇ ਜਲਾਲਾਬਾਦ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਾਈਪਾਸ ਬਣਾਏਗੀ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਵਲੋਂ ਅੱਜ ਵਿਧਾਨ ਸਭਾ ਵਿਚ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਜਲਾਲਾਬਾਦ ਸ਼ਹਿਰ ਦੇ ਟ੍ਰੈਫਿਕ ਦੀ ਸਮੱਸਿਆ ਤੋਂ…
-

ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ : ਹਰਭਜਨ ਸਿੰਘ ਈ.ਟੀ.ਉ.
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਇਕ ਧਿਆਨ ਦਿਵਾਊ ਮਤੇ ਤੇ ਜਵਾਬ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ। ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵਲੋਂ ਵਿਧਾਨ ਸਭਾ ਦੇ…
-

ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ
ਚੰਡੀਗੜ੍ਹ, 24 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। ਐਸ.ਐਮ.ਐਲ. ਇਸੂਜ਼ੂ ਦੇ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼
ਚੰਡੀਗੜ੍ਹ, 24 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ ਯੋਗ ਕਰਦਾਤਾਵਾਂ ਨੂੰ…
-

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 24 ਮਾਰਚ:ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਈ। ਸਾਲ…
-

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਦੇ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਜੰਗੀ ਪੱਧਰ ‘ਤੇ ਚਾਰਾਜੋਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਰੋਪੜ…
-

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,…
-

ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ
ਚੰਡੀਗੜ, 24 ਮਾਰਚ:ਕਿਸਾਨਾਂ ਪ੍ਰਤੀ ਸੁਹਿਰਦ ਤੇ ਵਿਚਾਰਸ਼ੀਲ ਪਹੁੰਚ ਅਪਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਚੋਂ ਤੁਰੰਤ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਦੱਸਿਆ…
-

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪਲੇਸਮੈਂਟ ਕੈਂਪ ਲਗਾਇਆ
ਪਟਿਆਲਾ, 24 ਮਾਰਚ: ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਵੱਲੋਂ ਵੱਖ–ਵੱਖ ਮਲਟੀ–ਨੈਸ਼ਨਲ ਕੰਪਨੀਆਂ ਲਈ ਵਿਦਿਆਰਥੀਆਂ ਦੀ ਚੋਣ ਲਈ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਦੀ ਸ਼ੁਰੂਆਤ ਪ੍ਰੀ–ਪਲੇਸਮੈਂਟ ਟਾਕ ਨਾਲ ਹੋਈ ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਵੱਲੋਂ ਵਿਦਿਆਰਥੀਆਂ ਨੂੰ ਕੰਪਨੀਆਂ…
-

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ
ਸ੍ਰੀ ਮੁਕਤਸਰ ਸਾਹਿਬ 24 ਮਾਰਚ ਡਾ: ਕਰਨਜੀਤ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ। ਡਾ: ਗਿੱਲ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮੰਤਵ ਪਾਣੀ ਦੀ ਬੱਚਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਸਬੰਧੀ ਫ਼ਸਲੀ ਵਿਭਿੰਨਤਾ ਤਹਿਤ ਨਰਮਾਂ, ਮੱਕੀ ਦਾ ਰਕਬਾ ਵਧਾਉਣਾ, ਫਸਲਾਂ ਦੀ ਰਹਿੰਦ—ਖੂੰਹਦ ਦੀ ਸੰਭਾਲ, ਮਿਆਰੀ ਖੇਤੀ ਵਸਤਾਂ ਦੀ ਵਿਕਰੀ ਕਰਵਾਉਣਾ…
-

ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ – ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ, 24 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਕਾਰਗੁਜ਼ਾਰੀ ਦਾ ਰੀਵਿਊ ਕਰਨ ਲਈ ਜ਼ਿਲ੍ਹੇ ਦੇ ਸਮੂਹ ਕਾਲਜਾਂ/ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਵੱਧ ਤੋਂ…
-

ਨਹਿਰੂ ਯੁਵਾ ਕੇਂਦਰ ਬਰਨਾਲਾ, ਐੱਸ.ਐੱਸ.ਡੀ ਕਾਲਜ ਵੱਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ
ਬਰਨਾਲਾ, 24 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਸਹਿਯੋਗ ਨਾਲ ਵਿਸ਼ਵ ਪਾਣੀ ਦਿਵਸ ਮੌਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਪ੍ਰੋ. ਚਰਨਜੀਤ ਸਿੰਘ ਅਤੇ ਮੈਡਮ ਪਰਵਿੰਦਰ ਕੌਰ ਦੀ ਅਗਵਾਈ ਹੇਠ ਪੀਣ ਵਾਲੇ ਪਾਣੀ ਦੀ ਗੁਣਵੱਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ।…
-

ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਵਿੱਚ ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਫਿਰੋਜ਼ਪੁਰ, 24 ਮਾਰਚ ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ ਸ਼ੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸੁਸਾਇਟੀ ਵੱਲੋਂ ਸ਼ਹੀਦੀ ਦਿਵਸ ਤੇ ਕੈਂਪਸ ਵਿੱਚ ਸਥਾਪਿਤ ਸ. ਭਗਤ ਸਿੰਘ ਦੇ ਬੁੱਤ ਤੇ ਸ਼ਰਦਾ ਦੇ ਫੁੱਲ ਭੇਂਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ…
-

‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 23 ਮਾਰਚ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ ਅਤੇ 2.9 ਲੱਖ ਰੁਪਏ…
-

ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ
ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 23 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉੱਪਰ ਲਿਜਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਵਿਅਕਤੀ ਸਿੱਖਿਆ ਹਾਸਲ ਕਰਕੇ ਬਿਹਤਰ ਜਿੰਦਗੀ ਬਤੀਤ ਕਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੱਸੀ ਪਠਾਣਾ ਦੇ ਵਿਧਾਇਕ ਸਰਦਾਰ ਰੁਪਿੰਦਰ ਸਿੰਘ ਹੈਪੀ ਨੇ…
-

ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਫ਼ਿਰੋਜ਼ਪੁਰ, 23 ਮਾਰਚ 2025. ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚ ਕੇ ਲੋਕ ਸ਼ਹੀਦਾਂ ਨੂੰ ਨਤਮਸਤ ਹੋਏ। ਦੇਸ਼ ਵਾਸੀਆਂ ਨੇ ਆਪਣੇ ਨਵੇਕਲੇ ਪਹਿਰਾਵੇ ਅਤੇ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਅਤੇ…
-

ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ
ਫ਼ਤਹਿਗੜ੍ਹ ਸਾਹਿਬ, 23 ਮਾਰਚ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਹਨਾਂ ਨੂੰ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਲਾਜ਼ਮੀ ਹੈ ਤਾਂ ਜੋ…
-

ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ
ਮੋਗਾ 23 ਮਾਰਚਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਂ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤਿੰਨ ਰੋਜਾ ਮਿਤੀ 17 ਤੋਂ 22 ਮਾਰਚ 2025 ਤੱਕ ਮੁੱਢਲਾ ਸਿਖਲਾਈ ਪ੍ਰੋਗਰਾਮ ਕਰਨ ਦੇ ਸੰਦਰਭ ਵਿੱਚ ਬੀ.ਡੀ.ਪੀ.ਓ ਸ਼੍ਰੀਮਤੀ ਰੁਪਿੰਦਰ ਕੌਰ ਨਿਹਾਲ ਸਿੰਘ ਵਾਲਾ ਵਾਧੂ ਚਾਰਜ ਬਾਘਾਪੁਰਾਣਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ…
-

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ
ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਾਂਝੇ ਤੌਰ ‘ਤੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ…
-

ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ ‘ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ
ਤਪਾ, 23 ਮਾਰਚ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇੱਥੇ ਅੱਗਰਵਾਲ ਸਭਾ (ਰਜਿ.) ਵਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਗਰਵਾਲ ਸਮਾਜ ਦੀ ਸਮਾਜਸੇਵਾ ਦੇ ਖੇਤਰ ਵਿੱਚ…