Tag: breaking news
-

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ
ਚੰਡੀਗੜ੍ਹ, 11 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ…
-

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ
ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ…
-

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ/ਪਠਾਨਕੋਟ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 ਬੋਰ ਪਿਸਤੌਲਾਂ ਅਤੇ…
-

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ
ਚੰਡੀਗੜ੍ਹ, 11 ਸਤੰਬਰ: ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵਿਖੇ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ 6 ਦਸੰਬਰ, 2026 (ਐਤਵਾਰ) ਨੂੰ ਲਈ ਜਾਵੇਗੀ।…
-

ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ
ਚੰਡੀਗੜ੍ਹ, 11 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ
ਨਵੀਂ ਦਿੱਲੀ, 9 ਸਤੰਬਰ- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ ‘ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ ‘ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ…
-

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ
ਨਵੀਂ ਦਿੱਲੀ, 9 ਸਤੰਬਰ- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ ‘ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ ‘ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ…
-

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
ਚੰਡੀਗੜ੍ਹ 10 ਸਤੰਬਰ- ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ…
-

ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ 10 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਰਾਘਵ ਚੱਢਾ ਦੀ ਵੋਟਰ ਸੂਚੀ ਵਿੱਚੋਂ ਨਾਂ ਕੱਟੇ ਜਾਣ ਦੇ ਮੁੱਦੇ ‘ਤੇ ਪੰਜਾਬ ਅਤੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਭਾਜਪਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਤਿੱਖੀ ਆਲੋਚਨਾ ਕੀਤੀ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ…
-

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ/ਸ਼ਾਰਜਾਹ, 10 ਸਤੰਬਰ: ਪੰਜਾਬ ਦੀ ਯੂ.ਏ.ਈ. ਨਿਵੇਸ਼ ਪਹੁੰਚ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰਕ, ਨਿਵੇਸ਼ ਅਤੇ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਾਰਜਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ (IBPC) ਨਾਲ ਰਣਨੀਤਕ ਗੱਲਬਾਤ ਕੀਤੀ। ਇਹ…
-

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ…
-

ਅੰਮ੍ਰਿਤਸਰ ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 10 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਉੱਘੇ ਸਿਆਸਤਦਾਨ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਚੁੰਨੀ ਲਾਲ ਭਗਤ ਦੇ ਚਲਾਣੇ ਨਾਲ ਸਿਆਸੀ ਖੇਤਰ ਵਿੱਚ…
-

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ
ਚੰਡੀਗੜ੍ਹ, 10 ਸਤੰਬਰ- ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ…
-

ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ
*ਚੰਡੀਗੜ੍ਹ, 10 ਸਤੰਬਰ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਈਜ਼ੀ ਰਜਿਸਟਰੀ ਇੱਕ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਈਜ਼ੀ ਰਜਿਸਟਰੀ ਦੀ ਜੁਲਾਈ 2025…
-

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ
ਸ਼੍ਰੀ ਅਨੰਦਪੁਰ ਸਾਹਿਬ 10 ਸਤੰਬਰ: ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ ” ਖੇਡਾਂ ਵਤਨ ਪੰਜਾਬ ਦੀਆਂ ” ਚੌਥਾ ਸੀਜਨ ਦੇ ਦੂਜੇ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ…
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ
ਮਾਲੇਰਕੋਟਲਾ, 10 ਸਤੰਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ’ਤੇ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…
-

ਬਲਾਕ ਪੱਧਰੀ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ
ਸੰਗਰੂਰ, 10 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਸੰਗਰੂਰ, ਧੂਰੀ ਅਤੇ ਸ਼ੇਰਪੁਰ ਦੇ ਬਲਾਕ ਪੱਧਰੀ ਟੂਰਨਾਮੈਂਟ ਮੁਕੰਮਲ ਹੋ ਚੁੱਕੇ ਹਨ, ਜਦਕਿ ਅੱਜ 10 ਸਤੰਬਰ…
-

ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲ
ਚੰਡੀਗੜ੍ਹ/ਅਮ੍ਰਿਤਸਰ 9 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਟਵੀਟ ਨੂੰ ਮੰਦਭਾਗਾ ਅਤੇ ਸ਼ਰਮਨਾਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੇ ਮੌਤ ‘ਤੇ…
