Tag: breaking news
-

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
ਚੰਡੀਗੜ੍ਹ / ਜਲੰਧਰ, 7 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ…
-

ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ 5 ਸਤੰਬਰ – ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਰਾਸ਼ਟਰੀ ਪੱਧਰ ‘ਤੇ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ ਹੈ, ਜਿਸ ਨਾਲ ਰਾਜ ਵਿੱਚ ਬਿਜਲੀ ਉਤਪਾਦਨ 1,500 ਮੈਗਾਵਾਟ ਤੱਕ ਘਟ ਗਿਆ ਹੈ ਅਤੇ ਵੱਡੇ ਥਰਮਲ ਪਲਾਂਟ ਘੱਟ ਸਮਰੱਥਾ ‘ਤੇ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ…
-

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਸਮਰਾਲਾ 5 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ, ਜਿਸ ਦੀ ਅਗਵਾਈ ਆਪ ਮਹਿਲਾ ਵਿੰਗ…
-

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ
ਚੰਡੀਗੜ੍ਹ, 5 ਸਤੰਬਰ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)…
-

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 5 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਅਹਿਮ ਸਥਾਨ ਹੈ। ਅੱਜ ਡੈਮੋਕਰੇਟਿਕ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ
ਚੰਡੀਗੜ੍ਹ, 5 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ…
-

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ
ਚੰਡੀਗੜ੍ਹ; 5 ਸਤੰਬਰ : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ 25,339 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਇਹ ਅੰਕੜੇ 1 ਮਾਰਚ 2025, ਜਦੋਂ…
-

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ
ਚੰਡੀਗੜ੍ਹ, 5 ਸਤੰਬਰ: ਪੰਜਾਬ ਦੀ ਸ਼ਾਨਾਮੱਤੀ ਫੌਜੀ ਵਿਰਾਸਤ ਵਿੱਚ ਇੱਕ ਹੋਰ ਮਾਣਮੱਤੀ ਸਫ਼ਲਤਾ ਦਾ ਸ਼ੁਮਾਰ ਕਰਦਿਆਂ ਅੱਜ ਚਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਇਨ੍ਹਾਂ ਵਿਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡਿਟਜ਼ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਦੇ ਦੋ…
-

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ); 5 ਸਤੰਬਰ: * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ ਜੋ ਹੁਣ ਪ੍ਰਾਇਮਰੀ ਸਿੱਖਿਆ ਵਿੱਚ ਪਹਿਲੇ ਨੰਬਰ…
-

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਵੱਲੋਂ ਰੇਲਵੇ ਰੋਡ ਵਾਰਡ ਨੰਬਰ 14 ਵਿੱਚ ਸਫਾਈ ਦਾ ਲਿਆ ਜਾਇਜ਼ਾ
ਨੰਗਲ 05 ਸਤੰਬਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸਥਾਨਕ ਸਰਕਾਰਾਂ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਰੇਲਵੇ ਰੋਡ, ਵਾਰਡ ਨੰਬਰ 14 ਵਿਖੇ ਪਹੁੰਚ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ…
-

ਖੇਡਾਂ ਵਤਨ ਪੰਜਾਬ ਦੀਆਂ-2026: ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ: ਡਿਪਟੀ ਕਮਿਸ਼ਨਰ
ਬਰਨਾਲਾ, 5 ਸਤੰਬਰ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ ਕਰਵਾਏ ਜਾ ਰਹੇ ਹਨ। ਡਿਪਟੀ…
-

ਕੋਟਲਾ ਵਾਸੀਆਂ ਨੂੰ ਮਿਲੀ ਵੱਡੀ ਸਿਹਤ ਸਹੂਲਤ, ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਸ੍ਰੀ ਅਨੰਦਪੁਰ ਸਾਹਿਬ 05 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕੋਟਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਵੱਡੀ ਸਿਹਤ ਸਹੂਲਤ ਦੀ ਸੌਗਾਤ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ…
-

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨ
ਸੰਗਰੂਰ, 5 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਘਾਬਦਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਯੋਜਨਾ ਨਾਲ ਜੁੜੀਆਂ ‘ਸਖੀਆਂ’ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਨੂੰ ਵੱਡੀ ਸੌਗਾਤ
ਲਹਿਰਾਗਾਗਾ/ਸੰਗਰੂਰ, 4 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2 ਕਰੋੜ 55 ਲੱਖ 86 ਹਜ਼ਾਰ ਰੁਪਏ…
-

ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਕੀਤਾ ਸੁਚੇਤ
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ 4 ਸਤੰਬਰ- ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਿ਼ਲ੍ਹੇ ਦੇ ਸਮੂਹ ਸਰਪੰਚ ਨਾਲ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। …
-

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਤਿੰਨ ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ
ਮਲੇਰਕੋਟਲਾ 04 ਸਤੰਬਰ: ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਨੇ ਤਿੰਨ ਹਥਿਆਰਬੰਦ ਹਿਸਟਰੀਸ਼ੀਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਦੇਸੀ .32 ਬੋਰ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਈਦ ਸਹਿਮੂਨ ਉਰਫ਼ ਮੂਨ, ਪੁੱਤਰ ਮੁਹੰਮਦ ਮੇਹਰਾਜ,…
-

ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪੰਚਾਂ-ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ
ਰੂਪਨਗਰ, 4 ਸਤੰਬਰ: ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਵੱਲੋਂ ਅੰਬੇਦਕਰ ਭਵਨ, ਰੂਪਨਗਰ ਵਿਖੇ ਪੰਚਾਂ ਅਤੇ ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼…
-

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ…
-

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ
ਚੰਡੀਗੜ੍ਹ; 04 ਸਤੰਬਰ 2026– ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ…
-

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ। ਸ. ਹਰਜੋਤ…