Tag: breaking news
-

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 1 ਸਤੰਬਰ: ਸੀਨੀਅਰ ਨਾਗਰਿਕਾਂ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਰ ਵਿੱਚ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ (SAP) 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਪੱਧਰੀ ਸਟੇਕਹੋਲਡਰ ਮੀਟਿੰਗ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
*ਚੰਡੀਗੜ੍ਹ, 1 ਸਤੰਬਰ:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ 2023 ਤੋਂ 2025 ਤੱਕ ਅਜਿਹੀਆਂ ਘਟਨਾਵਾਂ ਵਿੱਚ ਪਹਿਲਾਂ ਹੀ 86 ਫ਼ੀਸਦੀ ਕਮੀ ਆ ਚੁੱਕੀ ਹੈ।…
-

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 1 ਸਤੰਬਰ, 2026 ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਵਿਚਕਾਰ ਸ਼ਾਨਦਾਰ ਸੰਤੁਲਨ ਬਣਾਉਂਦੇ ਹੋਏ, ਪੰਜਾਬ ਨੇ ਇਸ ਅਗਸਤ ਮਹੀਨੇ ਵਿੱਚ ਮਜ਼ਬੂਤ ਆਰਥਿਕ ਸਿਹਤ ਦੀ ਤਸਵੀਰ ਪੇਸ਼ ਕੀਤੀ। ਸੂਬੇ ਨੇ ਨਾ ਸਿਰਫ਼ ਸ਼ੁੱਧ ਜੀ.ਐਸ.ਟੀ. ਮਾਲੀਏ ਵਿੱਚ ਸਾਲ-ਦਰ-ਸਾਲ 11.84% ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ, ਸਗੋਂ ਸਟੇਟ ਜੀ.ਐਸ.ਟੀ. ਨਕਦ ਉਗਰਾਹੀ ਵਿੱਚ 18.77%…
-

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ
ਚੰਡੀਗੜ੍ਹ, 1 ਸਤੰਬਰ: ਪਾਰਦਰਸ਼ੀ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ‘Digi.Punjab.gov.in‘ ਪੋਰਟਲ ਲਾਂਚ ਕੀਤਾ ਹੈ। ਇਹ ਇੱਕ ਅਜਿਹਾ ਏਕੀਕ੍ਰਿਤ ਡਿਜੀਟਲ ਪੋਰਟਲ ਹੈ ਜਿਸ ‘ਤੇ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਪਲੇਟਫਾਰਮ ‘ਤੇ ਉਪਲਬਧ ਹਨ, ਜਿਸ ਨਾਲ ਵੱਖ-ਵੱਖ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58,924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਵਿਰੋਧੀ ਧਿਰ ਨੂੰ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਦਾ ਹੋ ਗਿਆ ‘ਫੋਬੀਆ’ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 31 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਵਿਰੋਧ ਨੂੰ ਨਿਗਮ ਦਾ ‘ਫੋਬੀਆ’ ਹੋ ਗਿਆ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਵਿਰੋਧੀ ਧਿਰ ਲਈ HKRN ਦਾ ਮਤਲਬ ਹੈ—‘ਹਾਏ, ਕਾਲਾ ਰਾਜ ਨਹੀਂ ਲਿਆਏ’। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ…
-

ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜਪੁਰਾ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ…
-

ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਬੂਥ ਲੈਵਲ ਅਫ਼ਸਰਾਂ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 31 ਅਗਸਤ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਉਨਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਰਾਹੁਲ ਨੇ ਉਨ੍ਹਾਂ ਬੂਥ ਲੈਵਲ ਅਫ਼ਸਰਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ‘ਜ਼ੀਰੋ…
-

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਲਗਾਇਆ ਵਿਸ਼ੇਸ਼ ਕੈਂਪ
ਤਰਨ ਤਾਰਨ, 31 ਅਗਸਤ : ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ। ਕੰਵਲਜੀਤ ਸਿੰਘ ਬਾਜਵਾ ਅਗਵਾਈ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ, ਤਰਨ ਤਾਰਨ ਵਿਖੇ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਰਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਦੋ ਰੋਜ਼ਾ…
-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ
ਅੰਮ੍ਰਿਤਸਰ, 31 ਅਗਸਤ 2026: ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਸਰਕਾਰੀ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਡੀਸੀਪੀ ਜਸਕਰਨਜੀਤ ਸਿੰਘ ਤੇਜਾ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ
ਸੁਨਾਮ, 31 ਅਗਸਤ:- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਸੁਨਾਮ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਸਾਂਝੇ ਉਪਰਾਲੇ ਨਾਲ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਸ਼ੇਸ਼…
-

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ
ਕੋਟਕਪੂਰਾ, 31 ਅਗਸਤ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਖੀਆਂ ਨੂੰ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ ( ) ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ ਜਾਜਨ ਵਿਖੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਫ਼ਾਈ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸਾਫ਼-ਸੁਥਰਾ ਰੱਖੀਏ। ਇਸ ਮੌਕੇ ਤੇ ਪਿੰਡ ਦੇ ਸਰਪੰਚ…
-

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ
ਚੰਡੀਗੜ੍ਹ, 31 ਅਗਸਤ ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ ‘ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ…
-

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ
ਚੰਡੀਗੜ੍ਹ 31 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ…
-

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ; 31 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦਰਜ…
-

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ
ਚੰਡੀਗੜ੍ਹ, 31 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 223ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ…
-

ਅੱਠ ਮਹੀਨਿਆਂ ਵਿੱਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇਖਣ ਆਏ; ਜੰਗਲੀ ਜੀਵਾਂ ਬਾਰੇ ਜਾਗਰੂਕਤਾ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ, 31 ਅਗਸਤ: ਮਹਿੰਦਰਾ ਚੌਧਰੀ ਜੂਆਲੋਜੀਕਲ ਪਾਰਕ, ਜਿਸਨੂੰ ਆਮ ਤੌਰ ‘ਤੇ ਛੱਤਬੀੜ ਚਿੜੀਆਘਰ ਵਜੋਂ ਜਾਣਿਆ ਜਾਂਦਾ ਹੈ, ਵਿਖੇ ਜੰਗਲੀ ਜੀਵਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਬਾਰੇ ਹੋਰ ਜਾਣਨ ਅਤੇ ਜਾਗਰੂਕ ਹੋਣ ਦਾ ਰੁਝਾਨ ਬੱਚਿਆਂ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਜੰਗਲੀ ਜੀਵਾਂ ਬਾਰੇ…
-

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ
ਚੰਡੀਗੜ੍ਹ; 31 ਅਗਸਤ 2026: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਨੂੰ ਸ਼ੁਰੂਆਤੀ ਪੜਾਅ ’ਤੇ ਪਛਾਣਨ ’ਤੇ ਵੀ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਯਤਨ ਹੈ ਕਿ ਨੌਜਵਾਨਾਂ ਨੂੰ ਉਸੇ ਸਮੇਂ ਮਦਦ…