Tag: breaking news
-

ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਅਭਿਆਨ ਤਹਿਤ 29 ਅਗਸਤ ਤੋਂ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਫ਼ਰੀਦਕੋਟ 28 ਅਗਸਤ: ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਜ਼ਿਲ੍ਹੇ ਵਿੱਚ 29 ਅਗਸਤ ਤੋਂ 8 ਸਤੰਬਰ ਤੱਕ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ…
-

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ ਵਿਰੋਧੀ ਪਾਰਟੀਆਂ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੀਮਾਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਦੇ ਰਹੀਆਂ ਹਨ,…
-

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ
ਚੰਡੀਗੜ੍ਹ, 28 ਅਗਸਤ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿੱਚ ਪੂਰੀ ਤਰ੍ਹਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ
*ਬਾਬਾ ਬਕਾਲਾ, 28 ਅਗਸਤ: * ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ‘ਸਨਮਾਨ ਰਾਸ਼ੀ’ ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ…
-

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ
ਬਰਨਾਲਾ, 28 ਅਗਸਤ- ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਅੱਜ ਬਰਨਾਲਾ ਪੁੱਜੇ। ਓਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਸਫਾਈ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ
ਕੋਟਕਪੂਰਾ, 28 ਅਗਸਤ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਡਾਕਟਰ ਰਾਜਪਾਲ ਢੁੱਡੀ ਦੇ ਘਰ ਵਿਜਟ ਕੀਤਾ। ਉਨ੍ਹਾਂ ਨੇ ਡਾਕਟਰ ਰਾਜਪਾਲ ਢੁੱਡੀ ਦੇ ਪਿਤਾ ਸ.ਬੁੱਗਰ ਸਿੰਘ ਸੰਘਾ ਜੋ ਕਿ ਬਿਮਾਰ ਸਨ, ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਲੋਕਾਂ…
-

ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’
ਮਾਲੇਰਕੋਟਲਾ, 28 ਅਗਸਤ: ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸਿੱਧੀ ਸੁਣਵਾਈ ਰਾਹੀਂ ਨਿਪਟਾਰੇ ਲਈ ਭਲਕੇ 29 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ‘ਓਪਨ ਹੀਅਰਿੰਗ ਸਿਟਿੰਗ…
-

ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ
ਰੂਪਨਗਰ, 28 ਅਗਸਤ: ਦੇਸ਼ ਭਰ ਦੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਰਾਸ਼ਟਰੀ ਸੂਚੀ ਜਾਰੀ ਕੀਤੀ ਗਈ ਹੈ, ਇਸ ਸੂਚੀ ਵਿੱਚ ਪੰਜਾਬ ਤੋਂ ਪ੍ਰਭਾਵਸ਼ਾਲੀ ਕਾਰਜਸ਼ੈਲੀ ਅਤੇ ਪੁਲਿਸ ਅਗਵਾਈ ਲਈ ਚਾਰ ਪੁਲਿਸ ਅਧਿਕਾਰੀਆਂ ਸਮੇਤ ਚੰਡੀਗੜ੍ਹ ਦੇ ਇੱਕ ਪੁਲਿਸ ਅਧਿਕਾਰੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਆਈ.ਪੀ.ਐੱਸ. ਨੂੰ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ…
-

ਸ. ਸੰਧਵਾ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ
ਕੋਟਕਪੂਰਾ 28 ਅਗਸਤ – ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ। ਸ. ਸੰਧਵਾ ਪੀਰ ਨਿਗਾਹੇ ਵਾਲਾ ਦੀ ਦਰਗਾਹ ਤੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਾਕ ਅਤੇ ਪਵਿੱਤਰ ਜਗ੍ਹਾ ਹੈ। ਇਥੇ ਲੋਕਾਂ ਦੀਆਂ ਆਸਾਂ…
-

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ, 28 ਅਗਸਤ: ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ,…
-

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 28 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਛੇ ਵਿਅਕਤੀਆਂ ਨੂੰ 2.9 ਕਿਲੋਗ੍ਰਾਮ ਹੈਰੋਇਨ ਅਤੇ ਅੱਠ ਅਧੁਨਿਕ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸਾਂ…
-

ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਧੂਰੀ, 27 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰਗੀ ਨੇਹਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖਦਾਈ ਘੜੀ ਵਿੱਚ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇਹਾ ਦੀ ਬੇਵਕਤੀ ਮੌਤ ਬਹੁਤ ਹੀ ਦੁਖਦਾਈ…
-

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ…
-

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ
ਕਰਤਾਰਪੁਰ; 27 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ‘ਲੋਕ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ
ਚੰਡੀਗੜ੍ਹ, 27 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰੱਖੜੀ ਦੇ ਸ਼ੁਭ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਨੇਹ ਦੇ ਪਵਿੱਤਰ ਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਹੈ। ਉਨ੍ਹਾਂ…
-

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ…
-

ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ*
ਚੰਡੀਗੜ੍ਹ, 27 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ…
-

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 27 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ…
-

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ
ਫਰੀਦਕੋਟ, 27 ਅਗਸਤ- ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ…
-

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਅਗਸਤ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ, ਫਤੂਹੀਵਾਲਾ ਅਤੇ ਮੰਡੀ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ…