Tag: breaking news
-

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 31 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਮੰਡੀ (ਰੇਲਵੇ ਮੰਡੀ) ਸਥਿਤ ਲੈਵਲ ਕਰਾਸਿੰਗ ਬੀ-50 ਰੇਲਵੇ ਫਾਟਕ ’ਤੇ ਚੱਲ ਰਹੇ ਮੁਰੰਮਤ ਕੰਮ ਨੂੰ ਬਾਰਸ਼ ਕਾਰਨ ਨਿਰਧਾਰਤ ਸਮੇਂ ’ਤੇ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਮੌਸਮ ਦੀ ਵਜ੍ਹਾ ਨਾਲ ਕੁਝ ਤਕਨੀਕੀ ਅਤੇ ਮੁਰੰਮਤ ਸਬੰਧੀ ਕੰਮ ਬਾਕੀ ਹਨ, ਜਿਸ…
-

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 31 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਦੇ ਫ਼ੈਸਲੇ…
-

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 31 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੇ ਪੱਖ ਵਿਚ ਲਏ ਇਤਿਹਾਸਿਕ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਦਮ ਹਜ਼ਾਰਾਂ ਮੁਲਾਜ਼ਮਾਂ ਦੇ ਸੁਰੱਖਿਅਤ ਭਵਿੱਖ ਦੀ ਗਵਾਹੀ ਭਰੇਗਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ…
-

ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਸ੍ਰੀ ਅਨੰਦਪੁਰ ਸਾਹਿਬ 31 ਮਈ: ਪੰਜਾਬ ਸਰਕਾਰ ਵੱਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ “ਬ੍ਰਾਈਟ ਮਾਈਂਡਜ਼ ਪੰਜਾਬ 2026” ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਹੱਤਵਪੂਰਨ ਸਮਾਗਮ 1 ਜੂਨ 2026 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਰਾਸਤ-ਏ-ਖਾਲਸਾ ਆਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਇਸ ਸਮਾਗਮ ਦੀਆਂ ਤਿਆਰੀਆਂ…
-

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ
ਨੰਗਲ 31 ਮਈ — ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਜਲ ਸਪਲਾਈ ਸਕੀਮ ਦਾ ਉਦਘਾਟਨ 1 ਜੂਨ ਨੂੰ ਕੀਤਾ ਜਾਵੇਗਾ। ਲਗਭਗ 43.46 ਕਰੋੜ ਰੁਪਏ ਦੀ…
-

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ।…
-

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
ਚੰਡੀਗੜ੍ਹ, 31 ਮਈ: ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ…
-

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ
ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 31 ਮਈ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।ਕੌਮੀ…
-

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ
ਚੰਡੀਗੜ੍ਹ, 31 ਮਈ: ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ ‘ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ। ਪੰਜਾਬ…
-

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ
*ਚੰਡੀਗੜ੍ਹ, 31 ਮਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ…
-

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ
ਚੰਡੀਗੜ੍ਹ; 30 ਮਈ 2026: ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ…
-

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
ਚੰਡੀਗੜ੍ਹ/ਐਸਏਐਸ ਨਗਰ, 30 ਮਈ: ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ…
-

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ…
-

ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ
ਚੰਡੀਗੜ੍ਹ, 30 ਮਈ: ਸੂਬੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਾਫ਼ ਤੇ ਸਵੱਛ ਪੰਜਾਬ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਵਿਸਥਾਰਤ ਯੋਜਨਾ ਉਲੀਕੀ ਹੈ। ਆਗਾਮੀ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਯੋਜਨਾਵਾਂ ਅਧੀਨ ਪੌਦੇ ਲਗਾਉਣ ਸਬੰਧੀ ਟੀਚਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਿਸ ਵਿੱਚ ਕੈਂਪਾ ਸਕੀਮ ਅਧੀਨ 4117.49 ਹੈਕਟੇਅਰ ਰਕਬੇ ਵਿੱਚ ਪੌਦੇ…
-

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ
ਚੰਡੀਗੜ੍ਹ/ਅੰਮ੍ਰਿਤਸਰ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ ਇਸ ਪਹਿਲਕਦਮੀ ਨਾਲ ਅੰਮ੍ਰਿਤਸਰ…
-

ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ
ਚੰਡੀਗੜ੍ਹ, 30 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 130ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 513 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ
ਚੰਡੀਗੜ੍ਹ, 30 ਮਈ: ਕੌਮੀ ਸਿੱਖਿਆ ਦਰਜਾਬੰਦੀ ‘ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ।…
-

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ/ਬਟਾਲਾ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਡੀਜੀਪੀ ਨੇ ਕਿਹਾ, “ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ…