Tag: breaking news
-

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ
ਚੰਡੀਗੜ੍ਹ, 18 ਅਪ੍ਰੈਲ 2026 : 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਰਾਹੀਂ ਪਵਿੱਤਰ ਗੁਰਬਾਣੀ, ਗੁਰੂ ਸਾਹਿਬਾਨ ਤੇ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਨ ਅਤੇ ਭਾਸ਼ਾਈ ਵਿਰਾਸਤ…
-

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ
ਚੰਡੀਗੜ੍ਹ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 88ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ
*ਚੰਡੀਗੜ੍ਹ, 18 ਅਪ੍ਰੈਲ*:ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ…
-

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ
ਚੰਡੀਗੜ੍ਹ,18 ਅਪ੍ਰੈਲ 2026: ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ‘ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ’ (‘ਸਿਹਤਮੰਦ ਆਦਤਾਂ, ਸਿਹਤਮੰਦ ਲਿਵਰ ’) ਦੇ ਥੀਮ ਉੱਤੇ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ, ‘ਦ ਲੈਂਸੇਟ’ ਦੀ ਇੱਕ ਚੇਤਾਵਨੀ ਨੇ ਲਿਵਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਿਸ਼ਵ ਪੱਧਰੀ ਵਾਧੇ ਨੂੰ ਉਜਾਗਰ ਕੀਤਾ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ…
-

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ…
-

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ…
-

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ, ਅਪ੍ਰੈਲ 18: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼…
-

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*
ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਇੱਥੇ ਸੀ.ਆਈ.ਆਈ. ਦੇ ਨਾਰਦਰਨ ਰੀਜਨ ਦੇ ਹੈੱਡਕੁਆਰਟਰ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ‘ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ। ਇਸ ਕਾਨਫਰੰਸ ਨੇ…
-

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ
ਚੰਡੀਗੜ੍ਹ/ਪਟਿਆਲਾ , 18 ਅਪ੍ਰੈਲ:– ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲਾ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬੀਮਾਰੀ…
-

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
*ਚੰਡੀਗੜ੍ਹ, 17 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਘੋਰ ਦੁਰਵਰਤੋਂ ਦੀ ਇੱਕ ਹੋਰ ਮਿਸਾਲ…
-

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 17 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ…
-

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਭਵਾਨੀਗੜ੍ਹ/ਸੰਗਰੂਰ 17 ਅਪ੍ਰੈਲ : ਪੰਜਾਬ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ, ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 12 ਹਾਕੀ ਐਸਟ੍ਰੋਟਰਫ…
-

ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਜਲੰਧਰ, 17 ਅਪ੍ਰੈਲ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ 18 ਅਪ੍ਰੈਲ ਨੂੰ ਸਵੇਰੇ 6 ਵਜੇ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸਾਈਕਲੋਥਾਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।…
-

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਤਰਨ ਤਾਰਨ, 17 ਅਪ੍ਰੈਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲ ਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ…
-

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਚੰਡੀਗੜ੍ਹ; 17 ਅਪ੍ਰੈਲ: ਪੰਜਾਬ ਨੇ ਆਪਣੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਰਾਸ਼ਟਰੀ ਪੱਧਰ ਦੀ ਏ.ਆਈ. ਕਾਨਫਰੰਸ ਅਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨੀਤੀ-ਘਾੜੇ, ਉਦਯੋਗਿਕ ਆਗੂ ਅਤੇ ਸਿੱਖਿਆ ਸ਼ਾਸਤਰੀ ਕਲਾਸਰੂਮਾਂ ਲਈ ਭਵਿੱਖੀ ਰੂਪਰੇਖਾ ਤਿਆਰ ਕਰ…
-

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ
ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੀ.ਐਸ.ਐਫ.ਸੀ. ਵੱਲੋਂ “ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ” ਵਿਸ਼ੇ ‘ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ
ਚੰਡੀਗੜ੍ਹ, 17 ਅਪ੍ਰੈਲ :ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਹੋਟਲ ਸ਼ਿਵਾਲਿਕ ਵਿਊ, ਚੰਡੀਗੜ੍ਹ ਵਿਖੇ “”ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ- ਪੰਜਾਬ ਵਿੱਚ ਚੌਲਾਂ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀਆਂ ਸੰਭਾਵਨਾਵਾਂ ਨੂੰ ਖੋਲ੍ਹਣ” ਵਿਸ਼ੇ ‘ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ ਕੀਤਾ, ਜਿਸ ਵਿੱਚ ਟਿਕਾਊ ਢੰਗ ਤਰੀਕਿਆਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਚੰਡੀਗੜ੍ਹ, 17 ਅਪ੍ਰੈਲ– ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਫੀਲਡ ਵਿੱਚ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਵੇਗਾ,…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ: ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ…
-

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ
ਚੰਡੀਗੜ੍ਹ/ਨਵੀਂ ਦਿੱਲੀ, 17 ਅਪ੍ਰੈਲ:– ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲ ‘ਤੇ ਬੋਲਦਿਆਂ ਕੇਂਦਰ ਸਰਕਾਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਸਾਡੀ ਪੂਰਨ ਹਮਾਇਤ ਹੈ, ਪਰ ਉਨ੍ਹਾਂ ਨੂੰ ਕੇਂਦਰ ਵੱਲੋਂ ਇਹ ਬਿੱਲ ਲਿਆਉਣ ਦੀ ਮਨਸ਼ਾ ਅਤੇ ਸਮੇਂ ‘ਤੇ ਸ਼ੱਕ ਜਤਾਉਂਦਿਆਂ…