Tag: eaking news
-

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ
ਚੰਡੀਗੜ੍ਹ, 28 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ…
-

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ
ਚੰਡੀਗੜ੍ਹ; 28 ਅਗਸਤ 2026: ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ ਪੁੱਛਿਆ…
-

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚਵਿੰਡਾ ਦੇਵੀ, 26 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ “ਪੱਬਾਂ ਭਾਰ” ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼
ਚੰਡੀਗੜ੍ਹ; 25 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ
ਚੰਡੀਗੜ੍ਹ, 21 ਅਗਸਤ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਸ ਮੰਦਭਾਗੀ ਘਟਨਾ…
-

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 27 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼…
-

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ
ਚੰਡੀਗੜ੍ਹ, 12 ਮਾਰਚ 2026: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ- ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਗੁਰਦਾਸਪੁਰ, 12 ਫਰਵਰੀ () ਸ੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ…