Tag: ews
-

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ
ਚੰਡੀਗੜ੍ਹ, 25 ਅਗਸਤ: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ…