Tag: haryana news
-

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ
ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 237ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 642 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 14 ਸਤੰਬਰ 2026: ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਫੜ੍ਹਿਆ ਗਿਆ। ਇਹ ਕਾਰਵਾਈ ਸਾਰੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ ‘ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ…
-

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 14 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ ਸਮੇਂ…
-

ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ
ਨੂਰਪੁਰ ਬੇਦੀ 21 ਅਗਸਤ: ਧੰਨ-ਧੰਨ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਪਾਵਨ ਅਸਥਾਨ ਗੁ: ਪੀਰ ਬਾਬਾ ਜਿੰਦਾ ਸ਼ਹੀਦ ਜੀ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੁੱਚੀਆਂ…
-

*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ…
-

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 8 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ‘ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ…
-

ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ
ਜ਼ੀਰਕਪੁਰ/ਚੰਡੀਗੜ੍ਹ, 28 ਮਈ: ਜਾਗਰੂਕਤਾ ਅਤੇ ਆਪਸੀ ਸਹਿਯੋਗ ਰਾਹੀਂ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.), ਖੇਤਰੀ ਦਫ਼ਤਰ ਐਸ.ਏ.ਐਸ. ਨਗਰ ਵੱਲੋਂ ਜ਼ੀਰਕਪੁਰ ਵਿਖੇ ਬਿਲਡਰ ਵੈਲਫੇਅਰ ਐਸੋਸੀਏਸ਼ਨ ਨਾਲ ਇੱਕ ਵਿਚਾਰ-ਵਟਾਂਦਰਾ ਮੀਟਿੰਗ ਕੀਤੀ ਗਈ। ਇਸ ਸੈਸ਼ਨ ਦਾ ਆਯੋਜਨ ਸੁਪਰਡੈਂਟਿੰਗ ਐਨਵਾਇਰਨਮੈਂਟਲ ਇੰਜੀਨੀਅਰ (ਐਸ.ਈ.ਈ.) ਇੰਜੀ. ਗੁਰਸ਼ਰਨ ਦਾਸ…
-

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ
ਚੰਡੀਗੜ੍ਹ, 23 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 488 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ ਸੀ।…
-

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ
ਚੰਡੀਗੜ੍ਹ, 27 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
-

ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ
ਚੰਡੀਗੜ੍ਹ, 25 ਅਪ੍ਰੈਲ 2026- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ ‘ਤੇ ਲੋਕਤੰਤਰ ਦੇ ਵਿਰੁੱਧ ਹਨ। ਦੀਪਕ ਬਾਲੀ ਨੇ ਆਪਣੇ ਸੋਸ਼ਲ…
-

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ
ਚੰਡੀਗੜ੍ਹ, 25 ਅਪ੍ਰੈਲ:ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ…
-

‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਰੇਡ ‘ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ
ਨਵੀਂ ਦਿੱਲੀ/ਪੰਜਾਬ, 15 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜਸਭਾ ਸਾਂਸਦ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਵਿੱਚ ਈਡੀ ਦੀ ਰੇਡ ਨੂੰ ਲੈ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਅਜੇ ਹਾਲ ਹੀ ਵਿੱਚ ਪਾਰਟੀ ਨੇ ਸਾਂਸਦ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਰਾਜਸਭਾ ਵਿੱਚ ਉਪ-ਨੇਤਾ ਬਣਾਇਆ…
-

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 30 ਮਾਰਚ: ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ
ਬਰਨਾਲਾ, 29 ਮਾਰਚ ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਜਾਰੀ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਜ਼ਿਲ੍ਹਾ…
-

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 27 ਮਾਰਚਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ…
-

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ…
-

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ…
-

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ…
-

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 20 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ…