Tag: hot news
-

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 11 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਕਰਮਚਾਰੀਆਂ/ ਅਧਿਕਾਰੀਆਂ ਦੇ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਉਣ ਲਈ ਕਿਹਾ ਹੈ ਤਾਂ ਜੋ ਰੋਸਟਰ…
-

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 11 ਜੂਨ: ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ…
-

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ
ਚੰਡੀਗੜ੍ਹ, 11 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨ ਲਗਾਤਾਰ ਸਾਰਥਕ ਨਤੀਜੇ ਦੇ ਰਹੇ ਹਨ। ਅਪ੍ਰੈਲ 2026 ਦੌਰਾਨ ਰਾਜ ਭਰ ਵਿੱਚ ਸਮੇਂ ਸਿਰ ਦਖ਼ਲਅੰਦਾਜ਼ੀ ਕਰਦਿਆਂ 15 ਬਾਲ ਵਿਆਹਾਂ ਨੂੰ ਰੋਕਿਆ ਗਿਆ, ਜਿਸ ਨਾਲ ਕਈ ਬੱਚਿਆਂ ਦਾ ਬਚਪਨ, ਸਿੱਖਿਆ…
-

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ ‘ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ…
-

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ
ਚੰਡੀਗੜ੍ਹ,10 ਜੂਨ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ…
-

ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ
ਚੰਡੀਗੜ੍ਹ/ਜਲੰਧਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ ਪ੍ਰਮੁੱਖ…
-

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਚੰਡੀਗੜ੍ਹ, 10 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ…
-

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 10 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ, ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਮੀਟਿੰਗਾਂ ਕੀਤੀਆਂ। ਕਰਮਚਾਰੀਆਂ ਅਤੇ ਮਜ਼ਦੂਰਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਵਿੱਤ…
-

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਚੰਡੀਗੜ੍ਹ, 10 ਜੂਨ: ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ। ਮੋਹਾਲੀ ਵਾਲੀ ਇੱਕ ਬੱਸ ਮਾਲਕ ਅਤੇ ਆਪਰੇਟਰ ਸ੍ਰੀ ਦਯਾ ਕ੍ਰਿਸ਼ਨ…
-

ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ
ਮਾਲੇਰਕੋਟਲਾ, 10 ਜੂਨ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਾਸ਼ਨ ਦੀ ਵੰਡ ਪ੍ਰਣਾਲੀ, ਸਟਾਕ ਦੀ ਉਪਲਬਧਤਾ, ਰਿਕਾਰਡ ਦੀ ਸਾਂਭ-ਸੰਭਾਲ, ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਡਿਪੂਆਂ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ
ਦਿੜ੍ਹਬਾ, 10 ਜੂਨ- ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ।…
-
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ
ਦਿੜ੍ਹਬਾ, 10 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਅਟਵਾਲ ਪੈਲਸ, ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ…
-

ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 10 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੇ ਮਾਮਲੇ ਨਿਪਟਾਉਣ ਲਈ ਅੱਜ ਲਾਈ ਗਈ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 50 ਤੋਂ ਵੱਧ ਮਾਮਲੇ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 25 ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਉਪਰੰਤ ਰਹਿੰਦੇ ਮਾਮਲਿਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ…
-

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ
ਚੰਡੀਗੜ੍ਹ, 10 ਜੂਨ 2026: ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ…
-

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ
ਚੰਡੀਗੜ੍ਹ, 10 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਸਨੀਕਾਂ ਨੂੰ ਸੂਬੇ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਨਾਮ ਦਰਜ ਕਰਵਾ ਕੇ ਬਿਨਾਂ ਵਿੱਤੀ ਬੋਝ ਤੋਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਸਪੀਕਰ ਨੇ ਪੰਜਾਬੀਆਂ ਨੂੰ ਰੋਜ਼ਾਨਾ ਜਿੰਦਗੀ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ…
-

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ
ਚੰਡੀਗੜ੍ਹ, 10 ਜੂਨ: ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800 ਸਰਕਾਰੀ ਸਕੂਲ ਸ਼ਾਮਿਲ ਹਨ।…
-

ਬਜ਼ੁਰਗ ਮਾਂ ਦੀ ਪੁਕਾਰ ‘ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼
ਚੰਡੀਗੜ੍ਹ, 10 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੀ ਇੱਕ ਬਜ਼ੁਰਗ ਮਹਿਲਾ…
-

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ
ਚੰਡੀਗੜ੍ਹ, 10 ਜੂਨ: ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ…
-

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ
ਚੰਡੀਗੜ੍ਹ,10 ਜੂਨ 2026– ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ। ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ…
-

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ
*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ…