Tag: ing news
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ…
-

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
ਚੰਡੀਗੜ੍ਹ/ ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ,…
-

ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 21 ਅਗਸਤ: ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ…