Tag: king news
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ; 15 ਸਤੰਬਰ 2026 ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਹਿਮ ਉਪਰਾਲਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ…
-

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਸਤੰਬਰ: ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਗਰੀਬੀ ਕਾਰਨ ਕਿਸੇ ਵੀ ਅਨੁਸੂਚਿਤ…
-

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 27 ਅਗਸਤ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ…
-

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ…
-

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
*ਚੰਡੀਗੜ੍ਹ, 14 ਮਈ*ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ…
-

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ
ਪਟਿਆਲਾ, 5 ਅਕਤੂਬਰ:ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਨੂੰ ਚੱਲ ਰਹੇ ਅੰਤਰ ਕਾਲਜ ਯੋਗਾ ਮੁਕਾਬਲੇ ਬੜੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿੱਥੇ ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਯੂਨੀਵਰਸਿਟੀ ਤੋਂ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਉੱਥੇ, ਉਹਨਾਂ ਨੇ ਭਾਗ ਲੈਣ ਆਏ ਖਿਡਾਰੀਆਂ ਦੀ ਤਾਰੀਫ਼ ਵੀ ਕੀਤੀ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਵੀ…