Tag: latest news
-

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ
ਗੁਰਦਾਸਪੁਰ, 7 ਫਰਵਰੀ ( ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ ‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ ਦੇ ਤੀਸਰੇ ਦਿਨ ਰਜਿਸਟਰਡ ਕੀਤੇ ਹੋਏ 200 ਐੱਨ . ਐੱਸ.ਐੱਸ ਅਤੇ ਐੱਨ.ਵਾਈ.ਕੇ.ਐੱਸ ਦੇ ਵਲੰਟੀਅਰਜ਼ ਨੂੰ ਫਾਇਰ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੀ…
-

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ
ਬਰਨਾਲਾ, 6 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ ਰੋਜ਼ਾਨਾ 19 ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ…
-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ
ਫ਼ਰੀਦਕੋਟ 06 ਫਰਵਰੀ 2026 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਮੁਲਾਕਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ…
-

ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ
ਜੰਡਿਆਲਾ ਗੁਰੂ/ਅੰਮ੍ਰਿਤਸਰ, 6 ਫਰਵਰੀ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ…
-

ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨ
ਹੁਸ਼ਿਆਰਪੁਰ, 6 ਫਰਵਰੀ: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 9ਵੀਂ ਜਮਾਤ ਵਿੱਚ ਦਾਖਲੇ ਲਈ ਜੇ.ਐਨ.ਵੀ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2026 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ, 7 ਫਰਵਰੀ, 2026 ਨੂੰ ਉਕਤ ਸਕੂਲ/ਕੇਂਦਰ ਵਿੱਚ ਇੱਕ ਦਿਨ…
-

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ‘ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ…
-

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਜਲੰਧਰ, 6 ਫਰਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ…
-

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ
ਚੰਡੀਗੜ੍ਹ, 6 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 601 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ
ਰੂਪਨਗਰ, 06 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਚ.ਈ.ਆਈ.ਐਸ. ਵਿਭਾਗ ਦੇ ਸਹਿਯੋਗ ਨਾਲ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਮੀਨਾ ਕੁਮਾਰੀ ਵੱਲੋਂ ਆਏ ਹੋਏ ਮਹਿਮਾਨਾਂ ਦੇ ਸਵਾਗਤ ਨਾਲ ਕੀਤੀ ਗਈ ਅਤੇ ਰੋਟਰੀ ਕਲੱਬ ਵੱਲੋਂ…
-

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ
ਮਾਨਸਾ, 6 ਫਰਵਰੀ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਮੈਮ (ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ) ਅਤੇ ਸੀ.ਡੀ.ਪੀ. (ਕਰਾਪ ਡਾਈਵਰਸੀਫਿਕੇਸ਼ਨ ਪ੍ਰੋਗਰਾਮ) ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਮਸ਼ੀਨਾ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ 04 ਦਸੰਬਰ 2025 ਤੱਕ ਆਨਲਾਇਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ…
-

ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ
ਲੰਬੀ, 06 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ…
-

ਰਾਜਪਾਲ ਪੰਜਾਬ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ
ਫਾਜ਼ਿਲਕਾ, 06 ਫਰਵਰੀਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉ ਤਿਆਰੀਆਂ ਸਬੰਧੀ ਵੱਖ-ਵੱਖ…
-

ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ
ਬਟਾਲਾ, 6 ਫਰਵਰੀ ( ) ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਮਿੱਲ ਦੇ ਜਨਰਲ ਮੈਨੇਜਰ ਸ੍ਰੀਮਤੀ ਕਿਰਨਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਗੰਨਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਗੰਨੇ ਦੀ ਕਾਸ਼ਤ ਨਾਲ ਸਬੰਧਤ ਇਸ ਸੈਮੀਨਾਰ ਵਿੱਚ ਡਾ: ਨਵਦੀਪ ਸਿੰਘ ਜਮਵਾਲ ਪਲਾਂਟ ਬਰੀਡਰ, ਡਾ: ਰਾਜਿੰਦਰ ਕੁਮਾਰ ਕੀਟ…
-

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀ ਭਰਪੂਰ ਸੰਵਾਦ ਸੈਸ਼ਨ ਕੀਤਾ। ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਵਿਸ਼ੇਸ਼ ਵਿਚਾਰ ਚਰਚਾ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਸਮਕਾਲੀ ਸੰਚਾਰ ਅਭਿਆਸਾਂ ਨਾਲ ਸਬੰਧਤ ਮੁੱਦਿਆਂ…
-

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ
*ਖੁਰਾਲਗੜ੍ਹ, 6 ਫਰਵਰੀ*:ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ
ਚੰਡੀਗੜ੍ਹ, 6 ਫਰਵਰੀ, 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ…
-

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ
ਖੁਰਾਲਗੜ੍ਹ, 6 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ…
-

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ…
-

ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ
ਫਾਜ਼ਿਲਕਾ 05 ਫਰਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਦੀ ਲੜੀ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਗਰੀਨ ਸਕੂਲ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਇਸ ਪ੍ਰੋਗਰਾਮ…
-

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ
ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕੰਮ ਬਹੁਤ ਹੀ ਘੱਟ ਹੁੰਦੇ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ…