Tag: latest news
-

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ…
-

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ 22 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ…
-

ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ
ਚੰਡੀਗੜ੍ਹ, 22 ਜਨਵਰੀ: ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ । ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ। ਨਵੀਂ ਦਿੱਲੀ ਵਿੱਚ…
-

ਚੰਨੀ ਦੇ ਬਿਆਨ ਨਾਲ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਬੇਨਕਾਬ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ
ਪਾਇਲ, ਖੰਨਾ, ਲੁਧਿਆਣਾ, 21 ਜਨਵਰੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਅੰਦਰ ਘਮਾਸਾਨ ਮਚਿਆ ਹੋਇਆ ਹੈ, ਉੱਥੇ ਹੀ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਗਿਆਸਪੁਰਾ ਨੇ ਕਿਹਾ ਕਿ ਚੰਨੀ ਦੇ ਬਿਆਨ ਨੇ ਇਹ ਗੱਲ ਸਪੱਸ਼ਟ…
-

ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
ਤਰਨ ਤਾਰਨ, 21 ਜਨਵਰੀ ( ) – ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ…
-

ਸਮੂਹ ਬੀ.ਐੱਲ.ਓਜ ਵੋਟਰ ਸੂਚੀਆਂ ਸਬੰਧੀ ਮਿਲੇ ਕੰਮ ਨੂੰ ਮੁਕੰਮਲ ਕਰਕੇ 23 ਜਨਵਰੀ ਨੂੰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨੂੰ ਸੌਂਪਣ
ਗੁਰਦਾਸਪੁਰ, 21 ਜਨਵਰੀ ( ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਬੀ.ਐਲ.ਓਜ. ਦੁਆਰਾ ਵੋਟਰ ਸੂਚੀਆਂ ਵਿਚੋਂ ਵੋਟਰਾਂ ਦੀਆਂ ਧੁੰਦਲੀਆਂ, ਬਹੁਤ ਛੋਟੀਆਂ ਜਾਂ ਗਲਤ ਤਸਵੀਰਾਂ ਅਤੇ ਵੋਟਰਾਂ ਦੇ…
-

ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਕੀਤੀ ਗਈ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ: ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਵੜਿੰਗ, ਸਰਕਾਰੀ…
-

ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ
ਮਾਨਸਾ, 21 ਜਨਵਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ…
-

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ
ਮਾਲੇਰਕੋਟਲਾ, 21 ਜਨਵਰੀ:- ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
-

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ
ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। 3.…
-

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…
-

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ।…
-

ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ
ਚੰਡੀਗੜ੍ਹ, 21 ਜਨਵਰੀ: 1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। 2. ਵਿਸ਼ੇਸ਼ ਤੌਰ ‘ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਈ.ਸੀ.ਈ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ.…
-

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ 21 ਜਨਵਰੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ…
-

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ। ਮੀਡੀਆ ਨੂੰ…
-

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ…
-

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ
ਚੰਡੀਗੜ੍ਹ, 21 ਜਨਵਰੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 – 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਕੀਤੀਆਂ ਗਈਆਂ ਤਸਦੀਕਾਂ ਆਦਿ ਵਰਗੇ ਕਈ ਮਾਪਦੰਡਾਂ ਦੇ ਆਧਾਰ ’ਤੇ ਵਾਧਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੀਗਲ ਮੈਟਰੋਲੌਜੀ…
-

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ
ਚੰਡੀਗੜ੍ਹ, 21 ਜਨਵਰੀ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ ‘ਸਤਿਕਾਰ ਘਰ’ ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਿਵਾਰਕ…
-

ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ
ਹੁਸ਼ਿਆਰਪੁਰ, 20 ਜਨਵਰੀ : …
