Tag: latest news
-

ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ
ਚੰਡੀਗੜ੍ਹ, 17 ਜਨਵਰੀ: ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) 2024 ਲਈ ਪੰਜਾਬ ਨੇ ‘ਲੀਡਰ ਸਟੇਟ’ ਵਜੋਂ ਨਾਮਣਾ ਖੱਟਿਆ ਹੈ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਸਾਂਝੀ ਕੀਤੀ। ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) ਇੱਕ ਵਿਆਪਕ, ਡੇਟਾ-ਅਧਾਰਤ ਢਾਂਚਾ ਹੈ, ਜੋ ਨੀਤੀ ਆਯੋਗ ਦੁਆਰਾ…
-

ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ
ਹੁਸ਼ਿਆਰਪੁਰ, 17 ਜਨਵਰੀ : ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਤੋਂ 14 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਪੰਜ ਰੋਜ਼ਾ “ਨੇਚਰ ਫੈਸਟ” ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ…
-

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ: ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ…
-

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ: ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਪੁਲਿਸ ਲਾਈਨ ਸੰਗਰੂਰ ਵਿਖੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਤਲ ਦੋ ਵਿਅਕਤੀਆਂ ਵੱਲੋਂ ਆਪਣੇ ਤੀਜੇ ਸਾਥੀ ਨਾਲ…
-

ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਮਾਲ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਪ੍ਰਗਤੀ ਅਤੇ ਲੰਬਿਤ ਕੰਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਵਾਮੀਤਵ ਯੋਜਨਾ (ਮਾਲਕੀ ਯੋਜਨਾ) ਦੀ ਮੌਜੂਦਾ…
-

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਚੰਡੀਗੜ੍ਹ, 16 ਜਨਵਰੀ: ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ…
-

ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 16 ਜਨਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਸਿਹਤਮੰਦ ਭਵਿੱਖ ਦੇ ਨਿਰਮਾਤਾ ਦੱਸਦਿਆਂ ਤੰਬਾਕੂ ਵਿਰੁੱਧ ਇੱਕਜੁੱਟ ਹੋਣ ਅਤੇ ਇਸ ਵਿਰੁੱਧ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ। ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ “ਬਿਲਡਿੰਗ ਏ ਤੰਬਾਕੂ-ਫਰੀ ਜਨਰੇਸ਼ਨ ਥਰੋ ਪ੍ਰਮੋਸ਼ਨ, ਅਡੈਪਟੇਸ਼ਨ ਐਂਡ ਇੰਪਲੀਮੈਂਟੇਸ਼ਨ ਆਫ ਨਿਊ ਇੰਨੀਸ਼ੀਏਟਿਵ” ਸਿਰਲੇਖ ਹੇਠ ਕਰਵਾਏ…
-

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ
ਚੰਡੀਗੜ੍ਹ 16 ਜਨਵਰੀ: ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ। ਇਹਨਾਂ ਚੋਣਾਂ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਵਜੋਂ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ।…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਹੋਣਾ ਚਾਹੀਦਾ…
-

ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ
ਅੰਮ੍ਰਿਤਸਰ, 16 ਜਨਵਰੀ 2026— ਮਾਨਯੋਗ ਜੱਜ, ਵਧੀਕ ਜਿਲ੍ਹਾ ਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ), ਅੰਮ੍ਰਿਤਸਰ ਦੀ ਅਦਾਲਤ ਦੁਆਰਾ ਮੁਕੱਦਮਾ ਨੰਬਰ 106/2022, ਥਾਣਾ ਵੇਰਕਾ ਅੰਮ੍ਰਿਤਸਰ, ਅਧੀਨ 377 ਆਈਪੀਸੀ ਅਤੇ 6 ਪੋਸਕੋ ਐਕਟ, ਵਿੱਚ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਵੇਰਕਾ, ਅੰਮ੍ਰਿਤਸਰ ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ, ਜੋ ਕਿ,ਉਸਦਾ ਗੁਆਂਢੀ ਸੀ ਸ਼ਿਕਾਇਤਕਰਤਾ ਦੇ ਘਰ ਉਸਦੇ…
-

ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ
ਸ੍ਰੀ ਅਨੰਦਪੁਰ ਸਾਹਿਬ 16 ਜਨਵਰੀ: ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਸੈਨੇਟਰੀ ਇੰਸਪੈਕਟਰ ਮਦਨ…
-

ਸ਼ੂਗਰਕੇਨ ਹਾਰਵੈਸਟਰ ਨਾਲ ਕਟਾਈ ਕਰਨ ਲਈ ਚੌੜੀ ਵਿੱਥ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ
ਲੁਧਿਆਣਾ : 16 ਜਨਵਰੀ 2026( ) ਗੰਨੇ ਦੀ ਚੌੜੀ ਵਿੱਥ ਤੇ ਬਿਜਾਈ ਕਰਨ ਨਾਲ ਪੌਦਿਆਂ ਨੂੰ ਵਧੇਰੇ ਹਵਾ/ਸੂਰਜ ਦੀ ਰੌਸ਼ਨੀ ਮਿਲਦੀ ਹੈ ਜਿਸ ਨਾਲ ਗੰਨੇ ਦੀ ਮੋਟਾਈ ਅਤੇ ਲੰਬਾਈ ਵਿਚ ਵਾਧਾ ਹੁੰਦਾ ਹੈ , ਜਿਸ ਨਾਲ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵਾਧਾ ਹੋਣ ਕਾਰਨ ਵਾਧੂ ਆਮਦਨ ਹੁੰਦੀ ਹੈ । ਜ਼ਿਲਾ ਲੁਧਿਆਣਾ ਦੇ ਪਿੰਡ ਮੱਲ ਮਾਜਰਾ ਵਿਚ…
-

‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 54 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 321…
-

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ
ਚੰਡੀਗੜ੍ਹ/ਐਸ.ਏ.ਐਸ. ਨਗਰ, 16 ਜਨਵਰੀ 2026:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਵਿਖੇ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ, ਜੋ ਕਿ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਲਈ ਮਾਣ, ਦੇਖਭਾਲ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ…
-

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ
ਚੰਡੀਗੜ੍ਹ, 16 ਜਨਵਰੀ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ – 5ਵੇਂ ਐਡੀਸ਼ਨ ਵਿੱਚ…
-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ
ਚੰਡੀਗੜ੍ਹ, 16 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ…
-

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ 16 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ…
-

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਚੰਡੀਗੜ੍ਹ, 16 ਜਨਵਰੀ : ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਸਕੂਲਾਂ ਵਿੱਚ ਸੈਮੀਨਾਰਾਂ ਅਤੇ ਸਮਾਗਮਾਂ ਰਾਹੀਂ ਘਟੀਆ ਜਾਂ ਮਿਲਾਵਟੀ ਦੁੱਧ, ਪਨੀਰ, ਘਿਓ ਅਤੇ ਹੋਰ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਜਾ…
-

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ
ਚੰਡੀਗੜ੍ਹ, 15 ਜਨਵਰੀ 2026: ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ “ਮੰਦਭਾਗਾ ਅਤੇ ਨਿੰਦਣਯੋਗ” ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਵਿਸ਼ਵਵਿਆਪੀ ਨਿਵੇਸ਼…
