Tag: latest news
-

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ
ਚੰਡੀਗੜ੍ਹ, 13 ਜਨਵਰੀ:ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
-

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ
ਚੰਡੀਗੜ੍ਹ, 13 ਜਨਵਰੀ:ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਤੀਜੇ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ-2025 ਨੂੰ ਸਫਲਤਾਪੂਰਵਕ ਕਰਵਾਉਣ ਬਾਅਦ ਅੱਜ ਇਸ ਤੇ ਨਤੀਜੇ ਐਲਾਨੇ ਗਏ ਹਨ। ਤੀਜੀ ਤੋਂ 5ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਨਿਆਮਤ ਕੌਰ ਬਰਾੜ ਨੇ ਪਹਿਲਾ, ਅਹਿਲ ਸਿੰਘ ਨੇ ਦੂਜਾ ਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ, ਇਹ ਸਾਰੇ ਵਿਦਿਆਰਥੀ ਓਸਲੋ…
-

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ
*ਚੰਡੀਗੜ੍ਹ, 13 ਜਨਵਰੀ:* ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਵੱਡੀ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ
ਚੰਡੀਗੜ੍ਹ, 13 ਜਨਵਰੀ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ…
-

ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ
ਫਰੀਦਕੋਟ, 13 ਜਨਵਰੀ ( ): ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ 26 ਜਨਵਰੀ 2026 ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ…
-

“ਸੀ.ਐੱਮ. ਦੀ ਯੋਗਸ਼ਾਲਾ” ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਮਾਲੇਰਕੋਟਲਾ, 13 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ “ਸੀ.ਐੱਮ. ਦੀ ਯੋਗਸ਼ਾਲਾ” ਪ੍ਰੋਜੈਕਟ ਤਹਿਤ ਜ਼ਿਲ੍ਹੇ ਵਿੱਚ ਲੱਗ ਰਹੀਆਂ ਯੋਗਾ ਕਲਾਸਾਂ ਹੁਣ ਕੇਵਲ ਸਰੀਰਕ ਸਿਹਤ ਨੂੰ ਤੰਦਰੁਸਤ ਰੱਖਣ ਦਾ ਸਾਧਨ ਹੀ ਨਹੀਂ ਰਹੀਆਂ, ਸਗੋਂ ਇਹ ਸਮਾਜਿਕ ਸਾਂਝ,…
-

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ
ਫ਼ਰੀਦਕੋਟ, 13 ਜਨਵਰੀ 2026: () ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫ਼ਰੀਦਕੋਟ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੰਸਥਾ ਦੇ ਮੁੱਖੀ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ (ਜੋਤੀ) ਅਤੇ ਟ੍ਰੇਨਿੰਗ ਅਫ਼ਸਰ ਸ. ਰਣਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠ, ਜ਼ਿਲ੍ਹਾ ਯੂਥ ਅਫ਼ਸਰ ਸ. ਮੋਹਿਤ…
-

“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ
ਮਾਲੇਰਕੋਟਲਾ, 12 ਜਨਵਰੀ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਕੌਰ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਹਿਤ ਪਿੰਡ ਢੰਡੋਗਲ ਵਿੱਚ ਨਸ਼ਿਆਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ…
-

ਰੋਡ ਸੇਫਟੀ ਮਹੀਨੇ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਵਾਹਨਾਂ ਉਪਰ ਰਿਫਲੈਕਟਰ ਅਤੇ ਰਿਫਾਲਟੈਰ ਟੇਪ ਲਗਾਈ ਗਈ
ਗੁਰਦਾਸਪੁਰ, 12 ਜਨਵਰੀ ( ) ਅੱਜ ਟ੍ਰੈਫਿਕ ਇੰਚਾਰਜ਼ ਸਤਨਾਮ ਸਿੰਘ ਵੱਲੋਂ ਮਨਾਏ ਜਾ ਰਹੇ ਰੋਡ ਸੇਫਟੀ ਮਹੀਨੇ ਸਬੰਧੀ ਆਰ.ਟੀ.ਏ ਨਵਜੋਤ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਹੇਠਏ ਆਰ ਟੀ ਏ, ਸੰਗਰਾਮ ਸਿੰਘ ਅਤੇ ਏ.ਐਸ.ਆਈ ਅਮਨਦੀਪ ਸਿੰਘ ਵਲੋਂ ਸੈਮੀਨਾਰ ਲਗਾਕੇ ਵੱਖ ਵੱਖ ਜਗਾਂ ਉਪਰ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਬਲਿਕ ਨੂੰ ਰੋਡ ਸੇਫਟੀ…
-

ਕੌਮੀ ਸੜਕ ਸੁਰੱਖਿਆ ਮਹੀਨਾ: ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ
ਮਾਨਸਾ, 12 ਜਨਵਰੀਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਟਰੱਕ ਯੂਨੀਅਨ ਮਾਨਸਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ।ਇਹ…
-

ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ
ਰੂਪਨਗਰ, 12 ਜਨਵਰੀ: ਪੁਕਾਰ ਫ਼ਾਉਂਡੇਸ਼ਨ ਵਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਤੇ ਨਵ ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ ਸੂਟ, ਸ਼ਾਲ, ਮੋਮੇਂਟੋ ਅਤੇ ਲੋਹੜੀ ਦਾ ਸ਼ਗਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੈਣੀ ਭਲਾਈ…
-

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਲੱਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਸੰਘੇੜਾ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ
ਬਰਨਾਲਾ, 12 ਜਨਵਰੀਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿੰਆਂ ਮੈਂਬਰ ਪਾਰਲੀਮੈਂਟ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਘੇੜਾ ਵਿਖੇ ਲੱਗਭਗ 11 ਕਰੋੜ ਦੀ ਲਾਗਤ ਨਾਲ ਉਸਾਰੀਆਂ ਜਾ ਰਹੀਆਂ 5 ਨਵੀਆਂ ਲਿੰਕ ਸੜਕਾਂ ਦਾ ਨੀਂਹ…
-

‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 12 ਜਨਵਰੀ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਅਧੀਨ ਔਰਤਾਂ ਲਈ ਸਿੱਖਿਆ, ਅਧਿਕਾਰਾਂ, ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਡਾ. ਬੀ.ਆਰ ਅੰਬੇਡਕਰ ਭਵਨ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਮੁੱਖ ਮਹਿਮਾਨ ਸਨ। ਉਨ੍ਹਾਂ ਦੱਸਿਆ ਕਿ ਇਸ…
-

ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ
ਧੂਰੀ, 12 ਜਨਵਰੀ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਦਾ ਪੁੱਲ ਪੰਜਾਬ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਅਤੇ ਇਸ ਸਬੰਧੀ ਸਾਰੀ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਤਿਆਰੀ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ…
-

ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ
ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 317ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 272 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 317 ਦਿਨਾਂ…
-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ
ਫਗਵਾੜਾ, 12 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਨਕਲੇਵ ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਕਰਵਾਇਆ ਗਿਆ…
-

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 12 ਜਨਵਰੀ: ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਪੰਜਾਬ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ…
-

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ
ਚੰਡੀਗੜ੍ਹ, 12 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ…
