Tag: latest news
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ
ਚੰਡੀਗੜ੍ਹ, 4 ਜੂਨ 2026– ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ…
-

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ
ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ…
-

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 3 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ…
-

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 3 ਜੂਨ: ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
-

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 3 ਜੂਨ: ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ
ਚੰਡੀਗੜ੍ਹ, 3 ਜੂਨ: ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ. ਮੋਹਾਲੀ ਦੇ 10ਵੇਂ ਕੋਰਸ ਦੇ ਦੋ ਕੈਡਿਟਾਂ ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) -2 ਪ੍ਰੀਖਿਆ ਵਿੱਚ ਆਲ-ਇੰਡੀਆ ਦੂਜਾ ਅਤੇ ਛੇਵਾਂ ਰੈਂਕ ਪ੍ਰਾਪਤ ਕੀਤਾ ਹੈ। ਇਕ ਵੱਕਾਰੀ ਪ੍ਰਾਪਤੀ ਵਜੋਂ ਜ਼ਿਲ੍ਹਾ ਰੋਪੜ ਦੇ ਸਰਕਾਰੀ ਸਕੂਲ ਅਧਿਆਪਕ ਦੇ ਪੁੱਤਰ ਸੁਖਰਾਜ ਸਿੰਘ…
-

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ/ਮੋਹਾਲੀ, 3 ਜੂਨ: ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ…
-

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ
ਚੰਡੀਗੜ੍ਹ, 3 ਜੂਨ: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫੀਸ ਵਾਧੇ ‘ਤੇ 5 ਫ਼ੀਸਦੀ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 3 ਜੂਨ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ। ਹਰੇਕ ਵਫ਼ਦ ਵੱਲੋਂ…
-

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 134ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ,…
-

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 3 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੌਰੰਗ…
-

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
ਚੰਡੀਗੜ੍ਹ/ਲੁਧਿਆਣਾ 03 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ…
-

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ
ਚੰਡੀਗੜ੍ਹ, 3 ਜੂਨ: ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ…
-

ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ
ਫ਼ਿਰੋਜ਼ਪੁਰ, 3 ਜੂਨ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 204, ਦਫ਼ਤਰ ਚੋਣ ਤਹਿਸੀਲਦਾਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ…
-

ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 3 ਜੂਨ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਜਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ…
-

ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਫਰੀਦਕੋਟ,3 ਜੂਨ 2026: ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ…
-

ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ
ਮਾਨਸਾ, 03 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਗਈ “ਖੇਤ ਬਚਾਓ” ਮੁਹਿੰਮ ਤਹਿਤ ਪਿੰਡ ਮਾਨਖੇੜਾ ਅਤੇ ਚੂਹੜੀਆਂ (ਬਲਾਕ ਸਰਦੂਲਗੜ੍ਹ) ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਦੋਰਾਨ ਡਾ. ਅਜੀਤਪਾਲ ਸਿੰਘ ਧਾਲੀਵਾਲ, ਨਿਰਦੇਸ਼ਕ (ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ) ਨੇ ਕਿਸਾਨਾਂ ਨੂੰ ਅਪੀਲ…
-

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ
ਚੰਡੀਗੜ੍ਹ, 2 ਜੂਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ
ਚੰਡੀਗੜ੍ਹ, 2 ਜੂਨ: ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ…