Tag: latest news
-

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼
ਚੰਡੀਗੜ•, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ
*ਚੰਡੀਗੜ੍ਹ; 2 ਜੂਨ* ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ…
-

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ
ਚੰਡੀਗੜ੍ਹ, 2 ਜੂਨ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਨੇ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੀਮੈਪਿੰਗ…
-

11 ਜੇਈਈ ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿੱਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 2 ਜੂਨ: ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਸਾਲ 2025 ਵਿੱਚ 44 ਕੁਆਲੀਫਾਈਰਾਂ ਦੇ ਮੁਕਾਬਲੇ…
-

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਤਰਨ ਤਾਰਨ, 2 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ…
-

ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੇਵਾ ਮੁਕਤੀ ‘ਤੇ ਕੀਤਾ ਗਿਆ ਸਨਮਾਣਿਤ
ਤਰਨ ਤਾਰਨ, 2 ਜੂਨ : ਜ਼ਿਲ੍ਹਾ ਤਰਨਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਸਿਹਤ ਵਿਭਾਗ ਵਿੱਚ 33 ਸਾਲਾਂ ਦੀ ਸ਼ਾਨਦਾਰ ਅਤੇ ਨਿਰਸਵਾਰਥ ਸੇਵਾ ਤੋਂ ਬਾਅਦ 31 ਮਈ ਨੂੰ ਸੇਵਾਮੁਕਤ ਹੋ ਗਏ। ਉਨ੍ਹਾਂ ਦੀ ਇਸ ਉਪਲਬੱਧੀ ‘ਤੇ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਵਿਦਾਇਗੀ ਸਮਾਰੋਹ ਦਾ ਆਯੋਜਨ ਸਤਿਕਾਰ ਪੈਲਿਸ਼…
-

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ
ਚੰਡੀਗੜ੍ਹ, 2 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ…
-

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 2 ਜੂਨ: ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਇਸ ਸਕੀਮ ਤਹਿਤ ਸੂਬੇ ਦੇ 40 ਲੱਖ ਗਰੀਬ ਪਰਿਵਾਰਾਂ ਨੂੰ ਅਜਿਹੀਆਂ ਕਿੱਟਾਂ ਪ੍ਰਦਾਨ ਕੀਤੀਆਂ ਜਾ…
-

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ
ਚੰਡੀਗੜ੍ਹ, 2 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 133ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ
ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ ‘ਤੇ ਜੁੜਿਆ ਹੋਇਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 2 ਜੂਨ: ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਸ. ਸੌਂਦ ਨੇ…
-

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ – ਵਿਧਾਇਕ ਸ਼ੈਰੀ ਕਲਸੀ
ਬਟਾਲਾ, 2 ਜੂਨ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ…
-

ਗੋਵਿੰਦਗੜ੍ਹ ਪਿੰਡ ਵਿੱਚ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅਬੋਹਰ 2 ਜੂਨ- ਅੱਜ ਖੇਤੀਬਾੜੀ ਵਿਗਿਆਨ ਕੇਂਦਰ (KVK) ਫਾਜ਼ਿਲਕਾ ਦੀ ਟੀਮ ਵੱਲੋਂ ਪਿੰਡ ਗੋਵਿੰਦਗੜ੍ਹ ਵਿਖੇ “ਖੇਤ ਬਚਾਓ ਅਭਿਆਨ” ਤਹਿਤ ਸੰਤੁਲਿਤ ਉਰਵਰਕ ਵਰਤੋਂ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਬਣਾਈ ਰੱਖਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਸਿੰਗਲ ਯੂਜ਼ ਪਲਾਸਟਿਕ ਨਾਲ…
-

ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ, 2 ਜੂਨ : ਨਗਰ ਕੌਸਲ ਸ਼ਾਮਚੁਰਾਸੀ ਚੋਣਾਂ 2026 ਦੇ ਸਨਮੁੱਖ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ…
-

ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਅਮਰਗੜ੍ਹ/ਮਾਲੇਰਕੋਟਲਾ, 2 ਜੂਨ – ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਤੰਬਾਕੂ ਸਬੰਧੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਹਤ ਬਲਾਕ ਅਮਰਗੜ੍ਹ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ…
-

ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ
ਚੰਡੀਗੜ੍ਹ, 1 ਜੂਨ: ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ…
-

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 1 ਜੂਨ: ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੀਆਂ ਸਮੂਹ…
-

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 01 ਜੂਨ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ…
-

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ
ਕੀਰਤਪੁਰ ਸਾਹਿਬ 01 ਜੂਨ : ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਹੁਕਮਾਂ ਅਨੁਸਾਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਨੇ ਅੱਜ ਜਨਤਕ ਥਾਂਵਾਂ ਬੱਸ ਅੱਡੇ, ਬਾਜ਼ਾਰ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਹੋਰ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਤੋਂ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ ‘ਤੇ ਪੈਣ ਵਾਲੇ…
-

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਖ਼ਤ ਨਿਰਦੇਸ਼
ਮਾਲੇਰਕੋਟਲਾ, 01 ਜੂਨ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪੰਜਾਬ ਸਰਕਾਰ ਦੇ ਸ਼ਿਕਾਇਤ ਪੋਰਟਲ ਰਾਹੀਂ ਵਪਾਰੀਆਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੇ ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ…