Tag: latest news
-

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ
ਚੰਡੀਗੜ੍ਹ, 20 ਦਸੰਬਰ:ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ…
-

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ…
-

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ
*ਚੰਡੀਗੜ੍ਹ, 20 ਦਸੰਬਰ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਮਾਲੀਆ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟ ਉਦੇਸ਼ ਤਹਿਤ ਸੂਬਾ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਤੱਕ ਲੋਕਾਂ ਦੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ
*ਪਟਿਆਲਾ, 20 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ…
-

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਰੂਪਨਗਰ, 19 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਾਲ ਸਮੂਹ ਜੱਜ ਸਾਹਿਬਾਨ…
-

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ
ਮਾਨਸਾ, 20 ਦਸੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ…
-

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ
ਮਾਨਸਾ, 20 ਦਸੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ…
-

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ
ਸੰਗਰੂਰ, 20 ਦਸੰਬਰ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੇ ਮਾਪਿਆਂ ਨੇ ਕਿਹਾ ਕਿਸਿੱਖਿਆ…
-

ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ, 20 ਦਸੰਬਰ () ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏ. ਐਸ.ਆਈ ਅਮਨਦੀਪ ਸਿੰਘ ਨੇ ਡਰਾਈਵਰ ਲਾਇਸੰਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਧੁੰਦ ਦੇ ਮੌਸਮ ਵਿੱਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ…
-

ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ
ਹੁਸ਼ਿਆਰਪੁਰ, 19 ਦਸੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ- ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ…
-

ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ 10 ਕੰਪਨੀਆਂ ਨੇ ਭਾਗ ਲਿਆ, ਅਤੇ 500 ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ। ਇਸ ਮੇਲੇ ਵਿੱਚ 271 ਉਮੀਦਵਾਰਾਂ ਨੇ ਸੁਨਹਿਰੀ ਭਵਿੱਖ ਲੋਚਦਿਆਂ ਆਈਆਂ ਕੰਪਨੀਆਂ ਵਿੱਚ ਆਪਣੇ ਵੇਰਵੇ…
-

ਪੰਜਾਬ ਸਖੀ ਸ਼ਕਤੀ ਮੇਲੇ` ਦੇ ਦੂਸਰੇ ਦਿਨ ਗ੍ਰਾਹਕਾਂ ਦੀ ਲੱਗੀ ਭੀੜ, ਲੋਕਾਂ ਨੇ ਆਪਣੀਆਂ ਪਸੰਦੀਦਾ ਵਸਤਾਂ ਦੀ ਖਰੀਦਾਰੀ ਕੀਤੀ
ਤਰਨ ਤਾਰਨ, 19 ਦਸੰਬਰ ( ) – ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਏ ਗਏ ਪੰਜਾਬ ਸਖੀ ਸ਼ਕਤੀ ਮੇਲੇ ਦੇ ਦੂਜੇ ਦਿਨ ਗਰਾਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਅਤੇ ਗ੍ਰਾਹਕਾਂ…
-

ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ
ਹੁਸ਼ਿਆਰਪੁਰ, 19 ਦਸੰਬਰ : ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਤੇ ਆਤਮ ਨਿਰਭਰਤਾ ਦੇ ਮਜ਼ਬੂਤ ਥੰਮਾਂ ‘ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ਇਕ ਪ੍ਰੇਰਿਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ਵਿਚ ਜਿਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ…
-

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ
ਚੰਡੀਗੜ੍ਹ, 19 ਦਸੰਬਰ: ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ…
-

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ,…
-

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ…
-

ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਪਹੁੰਚ ਦੇ ਨਤੀਜੇ ਵਜੋਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨਾਂ ਦੀ ਸਫ਼ਲਤਾ ਨੂੰ ਯਕੀਨੀ ਬਣਾਇਆ। ਦੋਵਾਂ ਸੀਜ਼ਨਾਂ ਵਿੱਚ ਮੰਡੀਆਂ ਵਿੱਚ…
-

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ…

