Tag: latest news
-

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ
ਚੰਡੀਗੜ੍ਹ, 19 ਦਸੰਬਰ: ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ…
-

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ
ਸਤੌਜ (ਸੰਗਰੂਰ), 19 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ…
-

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ…
-

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ
ਚੰਡੀਗੜ੍ਹ, 19 ਦਸੰਬਰ – ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ…
-

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ
ਚੰਡੀਗੜ੍ਹ, 18 ਦਸੰਬਰ: ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415…
-

‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 292ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 268 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 51 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 40 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ…
-

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ
ਚੰਡੀਗੜ੍ਹ, 18 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ ਨੇ 46…
-

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ
ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ…
-

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ…
-

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 18 ਦਸੰਬਰ 2025:ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ…
-

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 18 ਦਸੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ…
-

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 18 ਦਸੰਬਰ:*ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ…
-

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ
ਚੰਡੀਗੜ੍ਹ, 18 ਦਸੰਬਰ 2025: ਪੰਜਾਬ ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼…
-

ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ
ਮਾਲੇਰਕੋਟਲਾ 18 ਦੰਸਬਰ – ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ । ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ…
-

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()- ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ…
-

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ…
-

ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ
ਬਟਾਲਾ, 18 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ ‘ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ…
-

ਅੰਮ੍ਰਿਤਸਰ ਵਿੱਚ “ਯੂਥ ਅਗੇਂਸਟ ਡਰੱਗਜ਼” ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ 17 ਦਸੰਬਰ 2025— ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਗਜ਼ਿਕਿਊਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੀ ਅਗਵਾਈ ਹੇਠ, ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਨਾਲੋਂ ਇਲਾਵਾ ਸ਼੍ਰੀਮਤੀ ਜਤਿੰਦਰ ਕੌਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਮਾਰਗਦਰਸ਼ਨ ਹੇਠ, ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ (DLSA), ਅੰਮ੍ਰਿਤਸਰ ਨੇ “ਯੂਥ ਅਗੈਂਸਟ ਡਰੱਗਜ਼” ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ…
-

ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ
ਰੂਪਨਗਰ, 17 ਦਸੰਬਰ: ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮਾਂ ਸਮੇਂ 16, 17 ਅਤੇ 18 ਦਸੰਬਰ 2025 ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ ਗਈ ਹੈ, ਜਿੱਥੇ…
