Tag: latest news
-

ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਨਰਿੰਦਰ ਕੌਰ ਭਰਾਜ
ਭਵਾਨੀਗੜ੍ਹ, 1 ਜੂਨ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਫੱਗੂਵਾਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਪਿੰਡ ਵਾਸੀਆਂ, ਪੰਚਾਇਤੀ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ…
-

ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ
ਰੂਪਨਗਰ, 01 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਡੀਡੀਐਚਓ ਕਮ ਨੋਡਲ ਅਫ਼ਸਰ ਕੋਟਪਾ ਐਕਟ ਡਾ. ਰਜਨੀਤ ਕੌਰ ਬੈਂਸ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਤੰਬਾਕੂ…
-

ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ
ਸੰਗਰੂਰ ,01 ਜੂਨ- ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਭੈੜੇ ਅਨਸਰਾਂ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼੍ਰੀ ਦਵਿੰਦਰ ਕੁਮਾਰ ਅੱਤਰੀ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸੰਗਰੂਰ ਦੀ ਯੋਗ ਅਗਵਾਈ ਅਤੇ ਸ਼੍ਰੀਮਤੀ ਰੁਪਿੰਦਰ ਕੌਰ…
-

ਛੇਵੀਂ ਜਮਾਤ ਤੋਂ ਏ.ਆਈ ਤਕਨੀਕ ਨਾਲ ਸਿੱਖਿਆ ਦੀ ਸ਼ੁਰੂਆਤ, ਪੰਜਾਬ ਸਿੱਖਿਆ ਖੇਤਰ ਵਿੱਚ ਅੱਗੇ ਵੱਧ ਰਿਹਾ -ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 01 ਜੂਨ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉੱਜਵਲ ਪ੍ਰਤਿਭਾਵਾਂ ਦਾ ਸਨਮਾਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਸੁਧਾਰਾਂ ‘ਤੇ ਵੀ ਵਿਸਥਾਰ ਨਾਲ ਚਰਚਾ…
-

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ
ਨੰਗਲ 01 ਜੂਨ: ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਸਰਫੇਸ ਵਾਟਰ ਸਪਲਾਈ ਸਕੀਮ ਦਾ ਅੱਜ ਸ਼ਾਨਦਾਰ ਢੰਗ ਨਾਲ ਮਾਣਕਪੁਰ ਨੰਗਲ ਵਿਖੇ ਉਦਘਾਟਨ ਕੀਤਾ ਗਿਆ। ਇਹ ਸਕੀਮ ਕੈਬਨਿਟ ਮੰਤਰੀ ਹਰਜੋਤ ਸਿੰਘ…
-

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ
ਚੰਡੀਗੜ੍ਹ, 01 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ…
-

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ
ਚੰਡੀਗੜ੍ਹ; 01 ਜੂਨ 2026- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ…
-

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ
ਚੰਡੀਗੜ੍ਹ; 1 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ
ਚੰਡੀਗੜ੍ਹ, 1 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ…
-

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਜੂਨ 2026: ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ ਵਿੱਚ 14.59 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ, “ਇਸ…
-

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ
*ਚੰਡੀਗੜ੍ਹ, 1 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ…
-

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ
ਕੋਟਕਪੂਰਾ 31 ਮਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਬਾਹਮਣ ਵਾਲਾ ਵਿਖੇ ਸ੍ਰੀ ਕੁਲਵੰਤ ਰਾਏ ਅਤੇ ਕੋਟਕਪੂਰਾ ਵਿਖੇ ਸ਼੍ਰੀਮਤੀ ਮੀਨੂੰ ਦੀ ਅੰਤਿਮ ਅਰਦਾਸ ਮੌਕੇ ਰੱਖੇ ਪਾਠ ਦੇ ਭੋਗ ਵਿੱਚ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ…
-

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
ਚੰਡੀਗੜ੍ਹ, 31 ਮਈ 2026: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ…
-

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ
ਲੌਂਗੋਵਾਲ, 31 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ…
-

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 31 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਮੰਡੀ (ਰੇਲਵੇ ਮੰਡੀ) ਸਥਿਤ ਲੈਵਲ ਕਰਾਸਿੰਗ ਬੀ-50 ਰੇਲਵੇ ਫਾਟਕ ’ਤੇ ਚੱਲ ਰਹੇ ਮੁਰੰਮਤ ਕੰਮ ਨੂੰ ਬਾਰਸ਼ ਕਾਰਨ ਨਿਰਧਾਰਤ ਸਮੇਂ ’ਤੇ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਮੌਸਮ ਦੀ ਵਜ੍ਹਾ ਨਾਲ ਕੁਝ ਤਕਨੀਕੀ ਅਤੇ ਮੁਰੰਮਤ ਸਬੰਧੀ ਕੰਮ ਬਾਕੀ ਹਨ, ਜਿਸ…
-

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 31 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਦੇ ਫ਼ੈਸਲੇ…
-

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 31 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੇ ਪੱਖ ਵਿਚ ਲਏ ਇਤਿਹਾਸਿਕ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਦਮ ਹਜ਼ਾਰਾਂ ਮੁਲਾਜ਼ਮਾਂ ਦੇ ਸੁਰੱਖਿਅਤ ਭਵਿੱਖ ਦੀ ਗਵਾਹੀ ਭਰੇਗਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ…
-

ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਸ੍ਰੀ ਅਨੰਦਪੁਰ ਸਾਹਿਬ 31 ਮਈ: ਪੰਜਾਬ ਸਰਕਾਰ ਵੱਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ “ਬ੍ਰਾਈਟ ਮਾਈਂਡਜ਼ ਪੰਜਾਬ 2026” ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਹੱਤਵਪੂਰਨ ਸਮਾਗਮ 1 ਜੂਨ 2026 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਰਾਸਤ-ਏ-ਖਾਲਸਾ ਆਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਇਸ ਸਮਾਗਮ ਦੀਆਂ ਤਿਆਰੀਆਂ…
-

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ
ਨੰਗਲ 31 ਮਈ — ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਜਲ ਸਪਲਾਈ ਸਕੀਮ ਦਾ ਉਦਘਾਟਨ 1 ਜੂਨ ਨੂੰ ਕੀਤਾ ਜਾਵੇਗਾ। ਲਗਭਗ 43.46 ਕਰੋੜ ਰੁਪਏ ਦੀ…
