Tag: latest news
-

ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ
ਮਹਿਤਪੁਰ (ਜਲੰਧਰ), 9 ਦਸੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅਧਿਆਤਮਿਕਤਾ ਦੇ ਕੇਂਦਰ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੁਲੰਦਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦੇ ਦਰਸ਼ਨ ਕੀਤੇ। ਫੇਰੀ ਦੌਰਾਨ ਰਾਜਪਾਲ ਪੰਜਾਬ ਨੂੰ ਬਾਬਾ ਬਲਦੇਵ ਸਿੰਘ ਜੀ, ਸਟੇਟ ਇਨਫਰਮੇਸ਼ਨ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਅਤੇ ਉਘੇ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜਬਾ ਤਹਿਸੀਲ ਕੰਪਲੈਕਸ ਦੀ ਅਚਨਚੇਤ ਚੈਕਿੰਗ; ਗੈਰਹਾਜ਼ਰ ਪਾਏ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ
ਦਿੜਬਾ, 09 ਦਸੰਬਰ – ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਤਹਿਸੀਲ ਕੰਪਲੈਕਸ ਦਿੜਬਾ ਵਿੱਚ ਅਚਨਚੇਤ ਚੈਕਿੰਗ ਕਰਦਿਆਂ ਪ੍ਰਸ਼ਾਸਕੀ ਪ੍ਰਬੰਧਾਂ ਦੀ ਖੁਦ ਸਮੀਖਿਆ ਕੀਤੀ। ਚੈਕਿੰਗ ਦੌਰਾਨ ਕਈ ਮੁਲਾਜ਼ਮ ਦਫ਼ਤਰ ਵਿੱਚ ਹਾਜ਼ਰ ਨਹੀਂ ਮਿਲੇ, ਜਿਸ ‘ਤੇ ਕੈਬਨਿਟ ਮੰਤਰੀ ਨੇ ਕੜੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲੋਕਾਂ ਵੱਲੋਂ ਇਹ ਸ਼ਿਕਾਇਤਾਂ…
-

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ
ਚੰਡੀਗੜ੍ਹ, 9 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-23’ ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਕੜੀ ਨਜ਼ਰ…
-

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ, 9 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਦੱਖਣੀ ਕੋਰੀਆ ਦੇ ਦੌਰੇ ਦੇ ਆਖ਼ਰੀ ਦਿਨ ਕੀਤੇ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮੋਹਰੀ ਸਨਅਤੀ ਕੰਪਨੀਆਂ ਦੀ ਸ਼ਮੂਲੀਅਤ ਨਾਲ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਰੁਚੀ ਦਿਖਾਈ। ਇੱਥੇ ਵਪਾਰਕ ਮੋਹਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ…
-

ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਦਸੰਬਰ: ਟ੍ਰਸ਼ਰੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀ ਦਰਜ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੋਹਾਲੀ ਸਥਿਤ ਸਰਕਾਰੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀ ਕਰਕੇ ਇਤਿਹਾਸ ਰਚਿਆ ਹੈ। ਮੰਗਲਵਾਰ ਨੂੰ, ਸਫ਼ਲਤਾਪੂਰਕ ਟ੍ਰਾਂਸਪਲਾਂਟ ਕੀਤੇ ਗਏ ਮਰੀਜ਼…
-

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ
ਚੰਡੀਗੜ੍ਹ, 09 ਦਸੰਬਰ: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸੂਬੇ ਦੇ ਇਕ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਦੀ ਕੋਰਟ ਵਿੱਚ ਸੁਣਵਾਈ ਲਈ ਲੱਗੇ ਕੇਸ ਨੰਬਰ 5555/2023 ਵਿਚ ਰੀਜਨਲ ਟਰਾਂਸਪੋਰਟ ਅਧਿਕਾਰੀ ਅੰਮ੍ਰਿਤਸਰ ਨੂੰ ਬਾਰ ਬਾਰ ਤਲਬ ਕੀਤਾ ਗਿਆ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ
ਬਟਾਲਾ , 9 ਦਸੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਆਪਣੇ ਗਰਿਹ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ…
-

ਜ਼ਿਲ੍ਹੇ ‘ਚ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਲੈ ਕੇ ਹੋਵੇਗੀ ਹਫ਼ਤਾਵਾਰੀ ਸਮੀਖਿਆ : ਆਸ਼ਿਕਾ ਜੈਨ
ਹੁਸ਼ਿਆਰਪੁਰ, 9 ਦਸੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ, ਖਾਸ ਕਰਕੇ ਸੜਕਾਂ, ਟ੍ਰੈਫਿਕ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਦੇ ਸੁਚਾਰੂ ਕੰਮਕਾਜ਼ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ…
-

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ
ਗੁਰਦਾਸਪੁਰ, 9 ਦਸਬੰਰ ( ) ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਕਰਨਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋ 06 ਗ੍ਰਾਮ 420 ਮਿਲੀਗ੍ਰਾਮ ਹੈਰੋਇੰਨ…
-

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ
ਜਲੰਧਰ, 8 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ ਕਰਦਿਆਂ ਮਹਾਨ ਆਜ਼ਾਦੀ ਘੁਲਾਟੀਏ ਵੱਲੋਂ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। ਸ਼੍ਰੀ ਕਟਾਰੀਆ ਨੇ ਲਾਲਾ ਲਾਜਪਤ ਰਾਏ ਜੀ ਨਾਲ ਸਬੰਧਤ ਇਸ ਸੰਸਥਾ ਨੂੰ ਇਤਿਹਾਸਕ ਦੱਸਦਿਆਂ ਕਿਹਾ…
-

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਰਿਹਸਲ 9 ਦਸੰਬਰ ਨੂੰ – ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ
ਖਡੂਰ ਸਾਹਿਬ/ਤਰਨ ਤਾਰਨ, 08 ਦਸੰਬਰ ( ) – ਸੂਬੇ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਚੋਣ ਅਮਲੇ ਦੀ 2 ਹਿੱਸਿਆਂ ਵਿੱਚ ਚੋਣ ਰਿਹੱਸਲ ਕਰਵਾਈ। ਡਿਪਟੀ ਕਮਿਸ਼ਨਰ ਤਰਨ ਤਾਰਨ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ…
-

ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ
ਤਪਾ, 8 ਦਸੰਬਰ ਬਾਲ ਵਿਆਹ ਨੂੰ ਰੋਕਣ ਅਤੇ ਸਮਾਜ ਨੂੰ ਇਸ ਗੰਭੀਰ ਮੁੱਦੇ ਪ੍ਰਤੀ ਸੁਚੇਤ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਲੜੀ ਤਹਿਤ ਤਪਾ ਦੇ ਵਾਰਡ ਨੰ .12 ਦੇ ਆਂਗਣਵਾੜੀ ਸੈਂਟਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੁਪਰਵਾਈਰਜ਼ਰ ਵਰਕਰ…
-

ਮਿੱਲ ਮਾਲਕਾਂ ਵੱਲੋਂ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਨਿਰੰਤਰ ਲਿਆ ਜਾ ਰਿਹੈ ਲਾਹਾ- ਪਨਸਪ ਜਿਲ੍ਹਾ ਮੈਨੇਜਰ
ਮਾਲੇਰਕੋਟਲਾ, 8 ਦਸੰਬਰ – ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ…
-

ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਨੂੰ 31 ਹਜ਼ਾਰ ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 8 ਦਸੰਬਰ : ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ 31000 ਰੁਪਏ ਦਾ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ ਹੈ। ਇਨ੍ਹਾਂ ਮੈਂਬਰਾਂ ਵੱਲੋਂ ਰੈੱਡ ਕਰਾਸ ਸੁਸਾਇਟੀ ਦੀ ਮੌਜੂਦਾ ਸਮੇਂ ਵਿੱਚ ਹੋ ਰਹੀ ਵਧੀਆ ਕਾਰਗੁਜਾਰੀ ਨੂੰ ਦੇਖਦੇ ਹੋਏ ਰੈੱਡ ਕਰਾਸ ਸਮਾਜ ਭਲਾਈ ਗਤੀਵਿਧੀਆਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 08.12.2025 ਨੂੰ ਸੰਤ ਸਹਾਰਾ ਇੰਸੀਟਿਊਟ ਆਫ…
-

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਤਰਨ ਤਾਰਨ, 8 ਦਸੰਬਰ ( ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ‘ ਨੌਜਵਾਨ ਨਸ਼ਿਆਂ ਵਿਰੁੱਧ (Youth Agaisnt Drugs), ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲਾ ਤੇ ਸੈਸ਼ਨ ਜੱਜ…
-

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ
ਰੂਪਨਗਰ, 08 ਦਸੰਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਡਸ ਪੈਰਾਡਾਈਸ ਸਕੂਲ, ਰੰਗੀਲਪੁਰ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਦੇ ਹਾਨੀਕਾਰਕ…
-

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਸੰਗਰੂਰ, 08 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ…

