Tag: latest news
-

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 28 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 268 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ
ਚੰਡੀਗੜ੍ਹ, 28 ਨਵੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.)- 2026-27 ਦੇ ਮੱਦੇਨਜ਼ਰ…
-

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ
ਚੰਡੀਗੜ੍ਹ 28 ਨਵੰਬਰ 2025: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ…
-

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। ਉਨ੍ਹਾਂ ਨੇ ਇਹ ਵਿਚਾਰ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ
ਚੰਡੀਗੜ੍ਹ, 28 ਨਵੰਬਰ: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ…
-

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ
ਚੰਡੀਗੜ੍ਹ, 28 ਨਵੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ…
-

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ
ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ 2025: 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) 2026 ਤੋਂ ਪਹਿਲਾਂ ਆਪਣੇ ਅੰਤਰਰਾਸ਼ਟਰੀ ਪਹੁੰਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਖਾੜੀ ਸਹਿਯੋਗ ਪ੍ਰੀਸ਼ਦ (ਜੀ.ਸੀ.ਸੀ.) ਦੇਸ਼ਾਂ ਅਤੇ ਸੁਤੰਤਰ ਰਾਜਾਂ ਦੇ ਰਾਸ਼ਟਰਮੰਡਲ (ਸੀ.ਆਈ.ਐਸ.) ਖੇਤਰ ਦੇ ਰਾਜਦੂਤਾਂ ਨਾਲ ਦੋ ਗੋਲਮੇਜ਼ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ,…
-

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 27 ਨਵੰਬਰ 2025:ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ,…
-

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ
ਚੰਡੀਗੜ੍ਹ, 27 ਨਵੰਬਰ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਹ ਪਹਿਲ ਵਿਧਾਇਕਾਂ ਦਰਮਿਆਨ ਮਿਆਰੀ ਸਿਹਤ ਅਤੇ ਸਮੁੱਚੀ ਤੰਦਰੁਸਤੀ ਅਤੇ…
-

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 27 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 27 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 271 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 271 ਦਿਨਾਂ ਵਿੱਚ…
-

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ
ਚੰਡੀਗੜ੍ਹ, 27 ਨਵੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ
ਚੰਡੀਗੜ੍ਹ/ਬਟਾਲਾ, 27 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ…
-

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ
ਲਖਨ ਮਾਜਰਾ (ਰੋਹਤਕ), 27 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਜਿਸ ਦੀ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿੱਚ ਅਭਿਆਸ ਦੌਰਾਨ ਅਚਾਨਕ ਬਾਸਕਟ ਬਾਲ ਦਾ ਪੋਲ ਡਿੱਗਣ ਕਾਰਨ ਮੌਤ ਹੋ ਗਈ ਸੀ।ਇਸ ਘਟਨਾ ਨੂੰ ਪੂਰੇ ਦੇਸ਼ ਲਈ ਸ਼ਰਮਨਾਕ…
-

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*
ਮਾਨਸਾ, 27 ਨਵੰਬਰ ਜ਼ਿਲ੍ਹਾ ਮਾਨਸਾ ਵਿੱਚ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਵਿਭਾਗ ਤੇ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨਕਾਰਡ (ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ) ਦੀ…
-

ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ
ਰੂਪਨਗਰ, 27 ਨਵੰਬਰ: ਸਰਕਾਰੀ ਕਾਲਜ ਰੋਪੜ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਅਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਵਿੱਚ ਐਚ ਆਈ ਵੀ/ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲੇ ਆਯੋਜਿਤ ਕਰਵਾਏ ਗਏ। ਡਾ.…
-

ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪਿੰਡ ਨੰਗਲ ਸ਼ਹੀਦਾ ‘ਚ 28.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਖੇਡ ਮੈਦਾਨ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਜੈਕਟ ਪੇਂਡੂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਦੇ…
-

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ
*ਫਤਹਿਗੜ੍ਹ ਸਾਹਿਬ, 27 ਨਵੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ…
-

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ
ਚੰਡੀਗੜ੍ਹ, 27 ਨਵੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4443 ਲਾਭਪਾਤਰੀਆਂ ਲਈ 22.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਜਿਲ੍ਹਾ ਅੰਮ੍ਰਿਤਸਰ, ਬਰਨਾਲਾ,…
