Tag: latest news
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ ਮੌਕੇ ਉੱਚ ਪੱਧਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ – ਡਾ. ਬਲਬੀਰ ਸਿੰਘ
ਰੂਪਨਗਰ, 17 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਸਿਹਤ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ.…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ
ਫਾਜ਼ਿਲਕਾ 17 ਨਵੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਲਕਿਆਂ ਦੇ ਵਿਕਾਸ ਲਈ ਤੱਤਪਰ ਹੈ। ਸ਼ਹਿਰਾਂ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ ਨਹੀ ਹੈ, ਸਰਵਪੱਖੀ ਵਿਕਾਸ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ…
-

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼
ਫਰੀਦਾਬਾਦ (ਹਰਿਆਣਾ), 17 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਵਿੱਚ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਜ਼ੋਰਦਾਰ ਢੰਗ ਨਾਲ ਦਾਅਵਾ ਪੇਸ਼ ਕੀਤਾ ਅਤੇ ਦੇਸ਼ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਵਕਾਲਤ ਕੀਤੀ।ਇਹ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਸਪੱਸ਼ਟ ਤੌਰ…
-

ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ
ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸੋਮਵਾਰ ਨੂੰ ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਵਿਧਾਨ ਸਭਾ ਦੇ…
-

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ
ਚੰਡੀਗੜ੍ਹ, 17 ਨਵੰਬਰ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨਤਾਰਨ ਨੂੰ 26 ਨਵੰਬਰ, 2025 ਨੂੰ ਸਬੰਧਤ ਪੁਲਿਸ ਕਪਤਾਨ ਰਾਹੀਂ ਪੇਸ਼ ਹੋਣ ਲਈ ਕਿਹਾ…
-

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 17 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 261ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 313 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 261…
-

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ
ਚੰਡੀਗੜ੍ਹ, 17 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ…
-

ਵਿਧਾਇਕ ਜਿੰਪਾ ਨੇ ਅੱਜੋਵਾਲ ਵਿਖੇ 35 ਲੱਖ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 16 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜੋਵਾਲ ਵਿਚ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖ ਕੇ ਪਿੰਡ ਦੇ ਲੋਕਾਂ ਨੂੰ ਇਕ ਮਹੱਤਵਪੂਰਨ ਸਿਹਤ ਸੁਵਿਧਾ ਦਾ ਤੋਹਫ਼ਾ ਦਿੱਤਾ। ਇਹ ਕੇਂਦਰ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਸ ਦੇ ਮੁਕੰਮਲ ਹੋਣ ਉਪਰੰਤ ਸਥਾਨਕ ਨਿਵਾਸੀਆਂ…
-

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਸ੍ਰੀ ਅਨੰਦਪੁਰ ਸਾਹਿਬ 16 ਨਵੰਬਰ ()ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸ਼ਾਨਦਾਰ ਅਤੇ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਤੇਜ਼ੀ ਨਾਲ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਗੁਲਨੀਤ ਸਿੰਘ ਖੁਰਾਨਾ ਨੇ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੀ ਕਰਵਾਈ ਸ਼ੁਰੂਆਤ
ਸੰਗਰੂਰ, 16 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੇ ਕਾਰਜ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਸ਼ਹਿਰ ਦਾ…
-

ਦਿੜ੍ਹਬਾ ਭਾਵੇਂ ਦਿਹਾਤੀ ਹਲਕਾ, ਪਰ ਸਹੂਲਤਾਂ ਵਿੱਚ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ – ਹਰਪਾਲ ਸਿੰਘ ਚੀਮਾ
ਦਿੜ੍ਹਬਾ, 16 ਨਵੰਬਰ (000) – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਵੇਂ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਦਾ ਜ਼ਿਆਦਾ ਖੇਤਰ ਦਿਹਾਤੀ ਹੈ ਪਰ ਇੱਕ ਦਿਨ ਸਹੂਲਤਾਂ ਦੇ ਮਾਮਲੇ ਵਿੱਚ ਇਹ ਹਲਕਾ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ। ਉਹਨਾਂ ਇਹ ਵਿਚਾਰ ਅੱਜ ਹਲਕੇ ਦੇ ਪੰਜ ਪਿੰਡਾਂ ਵਿੱਚ ਵਿਕਾਸ ਕਾਰਜਾਂ…
-

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
ਸਰਾਭਾ (ਲੁਧਿਆਣਾ), 16 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ…
-

‘ਯੁੱਧ ਨਸ਼ਿਆਂ ਵਿਰੁੱਧ’: 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 260ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 46 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 16 ਨਵੰਬਰ:– ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ “ਹਿਮ ਪ੍ਰਭਾ” ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ ਕਲੱਬ…
-

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ
ਚੰਡੀਗੜ੍ਹ, 16 ਨਵੰਬਰ 2025: ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ…
-

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 16 ਨਵੰਬਰ: ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ ‘ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ ਇੱਥੇ ਹੋਈ ਇਸ ਮੀਟਿੰਗ…
-

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…
-

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 16 ਨਵੰਬਰ:ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ…
-

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 15 ਨਵੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੀਆਂ ਤਿਆਰੀਆਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਜਾਇਜ਼ਾ ਲੈਂਦਿਆਂ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਕਦੇ ਨਾ ਹੋਏ…
