Tag: latest news
-

ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ
ਧੂਰੀ, 3 ਨਵੰਬਰ: ਧੂਰੀ ਹਲਕੇ ਦੀਆਂ ਮੁੱਖ ਸੜਕਾਂ ਅਤੇ 30 ਪਿੰਡਾਂ ਦੀਆਂ ਫਿਰਨੀਆਂ ਦੇ ਨਵੀਨੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਉੱਤੇ ਕਰੀਬ 100 ਕਰੋੜ ਰੁਪਏ ਖ਼ਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਧੂਰੀ ਹਲਕੇ ਦੇ ਵਿਕਾਸ…
-

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ
ਚੰਡੀਗੜ੍ਹ, 3 ਨਵੰਬਰ 2025—ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੀ ਲਗਨ,…
-

ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ
ਚੰਡੀਗੜ੍ਹ, 3 ਨਵੰਬਰ:ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਿਆ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ
ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ ਸਿੰਘ ਨੇ ਰੂਸੀ ਹੈਵੀਵੇਟ ਅਨਾਤੋਲੀ…
-

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ
ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਾਸਤੇ ਸਟੈਂਡਰਡ ਅਪਰੈਟਿੰਗ…
-

ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 295 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ,…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ
ਚੰਡੀਗੜ੍ਹ, 3 ਨਵੰਬਰ:ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ ਦਸਤਾਵੇਜ਼ੀ ਨੂੰ ਰਸਮੀ ਤੌਰ ‘ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ.…
-

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ…
-

ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ
ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਨੋਟਿਸ ਲਿਆ
ਚੰਡੀਗੜ੍ਹ, 3 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ
ਚੰਡੀਗੜ੍ਹ, 2 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ…
-

ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
*ਸ੍ਰੀ ਮੁਕਤਸਰ ਸਾਹਿਬ, 2 ਨਵੰਬਰ*:ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ…
-

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 272 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ ।…
-

ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 2 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ…
-

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਸਬੰਧਤ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਜ਼ਿੰਦਾ ਕਾਰਤੂਸ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 11 ਪਿੰਡਾਂ ਨੂੰ 3.50 ਕਰੋੜ ਰੁਪਏ ਦੇ ਵਿਕਾਸ ਚੈੱਕਾਂ ਦੀ ਵੰਡ
ਦਿੜ੍ਹਬਾ, 2 ਨਵੰਬਰ (000) – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਿਕਾਸ ਕਾਰਜਾਂ ਲਈ 3.50 ਕਰੋੜ ਰੁਪਏ ਦੇ ਵਿਕਾਸ ਚੈੱਕ ਵੰਡੇ। ਇਸ ਮੌਕੇ ਉਹਨਾਂ ਨਾਲ ਤਪਿੰਦਰ ਸਿੰਘ ਸੋਹੀ ਓ ਐਸ ਡੀ, ਕਈ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ…
-

ਲੋਕਾਂ ਤੱਕ ਸਕੀਮਾਂ ਦਾ ਸਿੱਧਾ ਲਾਭ ਪਹੁੰਚਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਮੰਤਵ : ਅਮਨ ਅਰੋੜਾ
ਹੁਸ਼ਿਆਰਪੁਰ, 2 ਨਵੰਬਰ :ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੁਸ਼ਿਆਰਪੁਰ ਪਹੁੰਚ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਜਿੰਪਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਦੋਵਾਂ ਨੇਤਾਵਾਂ ਨੇ ਸੂਬੇ ਵਿਚ ਚੱਲ ਰਹੀਆਂ ਵਿਕਾਸ ਸਕੀਮਾਂ, ਲੋਕ ਹਿੱਤ ਨਾਲ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਸੁੰਦਰ ਨਗਰ ਦਾ ਕੀਤਾ ਦੌਰਾ
ਹੁਸ਼ਿਆਰਪੁਰ, 2 ਨਵੰਬਰ :ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਸੁੰਦਰ ਨਗਰ ਦਾ ਦੌਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਹਲਕੇ ਦਾ ਨਿਰੀਖਣ ਕਰਦੇ ਹੋਏ ਉਨ੍ਹਾਂ ਨੇ ਪਾਣੀ ਦੀ ਸਪਲਾਈ, ਸੀਵਰੇਜ ਅਤੇ ਸਫ਼ਾਈ ਨਾਲ ਜੁੜੀਆਂ ਪ੍ਰਮੁੱਖ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ…
-

ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
ਚੰਡੀਗੜ੍ਹ, 2 ਨਵੰਬਰ: ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ । ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ `ਤੇ ਗਜ਼ਟਿਡ ਅਧਿਕਾਰੀਆਂ…
