Tag: latest news
-

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ
ਚੰਡੀਗੜ੍ਹ, 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰੋਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ — ਜੋ ਰਾਜ ਦੇ ਹਰ ਬੱਚੇ…
-

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ/ਐਸ.ਏ.ਐਸ. ਨਗਰ, 2 ਨਵੰਬਰ:* ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਲਗਾਏ ਗਏ ਕੈਂਪ ਦੇ ਅੱਜ ਦੂਜੇ ਅਤੇ ਆਖ਼ਰੀ ਦਿਨ ਕੇਸਾਂ ਦਾ ਬਿਨੈਕਾਰਾਂ ਦੀ…
-

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ
ਚੰਡੀਗੜ੍ਹ, 2 ਨਵੰਬਰ: ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਸਿੱਖਿਆ…
-

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਨਵੰਬਰ:ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ…
-

ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਲਈ ਫਾਊਂਡੇਸ਼ਨਲ ਲਿਟਰੇਸੀ ਅਤੇ ਨਿਊਮਰੇਸੀ (FLN) ਦਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ
ਫਾਜ਼ਿਲਕਾ, ਨਵੰਬਰ 2025: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਅਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਲਈ ਫਾਊਂਡੇਸ਼ਨਲ ਲਿਟਰੇਸੀ ਅਤੇ ਨਿਊਮਰੇਸੀ (FLN) ਤਹਿਤ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਨੂੰ 5.8 – ਫਾਊਂਡੇਸ਼ਨਲ ਲਿਟਰੇਸੀ ਅਤੇ ਨਿਊਮਰੇਸੀ (FS) ਅਤੇ 5.8.3 – ਫਾਊਂਡੇਸ਼ਨਲ ਲਿਟਰੇਸੀ ਅਤੇ…
-

ਕੈਬਨਿਟ ਮੰਤਰੀ ਅਰੋੜਾ ਨੇ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2025-26 ਦਾ ਕੀਤਾ ਉਦਘਾਟਨ
ਲੁਧਿਆਣਾ, 02 ਨਵੰਬਰ (000) – ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਗੁਰੂ ਨਾਨਕ ਸਟੇਡੀਅਮ ਦੇ ਸ਼ਾਸਤਰੀ ਬੈਡਮਿੰਟਨ ਹਾਲ ਵਿਖੇ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2025-26 ਦਾ ਉਦਘਾਟਨ ਕੀਤਾ। ਅੰਤਰਿਮ ਕਮੇਟੀ ਦੁਆਰਾ ਆਯੋਜਿਤ, ਚਾਰ ਦਿਨਾਂ ਚੈਂਪੀਅਨਸ਼ਿਪ 5 ਨਵੰਬਰ ਨੂੰ ਸਮਾਪਤ ਹੋਵੇਗੀ। ਇਸ ਚੈਂਪੀਅਨਸ਼ਿਪ ਵਿੱਚ 20 ਜ਼ਿਲ੍ਹਿਆਂ ਦੇ 15 ਅਤੇ 17 ਸਾਲ ਤੋਂ ਘੱਟ ਉਮਰ ਦੇ…
-

8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ
ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਹੁਸ਼ਿਆਰਪੁਰ ਬਣਿਆ ਫਿੱਟਨੈਂਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ : ਕੈਬਨਿਟ ਮੰਤਰੀ ਅਮਨ ਅਰੋੜਾ
ਹੁਸ਼ਿਆਰਪੁਰ, 2 ਨਵੰਬਰ :ਲਾਜਵੰਤੀ ਮਲਟੀਪਰਪਜ਼ ਸਟੇਡੀਅਮ, ਹੁਸ਼ਿਆਰਪੁਰ ਵਿਖੇ ਸਚਦੇਵਾ ਸਟਾਕਸ ਤੇ ਫਿੱਟ ਬਾਈਕਰਜ਼ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਯੋਜਿਤ ‘ਫੈਮਿਲੀ ਵਾਕ’ ਪ੍ਰੋਗਰਾਮ ਦਾ ਸ਼ੁਭ ਆਰੰਭ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ। ਸਵਰਗੀ ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਇਸ ਵਿਸ਼ੇਸ਼ ਆਯੋਜਨ ਵਿਚ ਫਿੱਟਨੈੱਸ, ਨਸ਼ਾ ਮੁਕਤੀ ਅਤੇ ਵਾਤਾਵਰਨ…
-

ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ
ਮਾਲੇਰਕੋਟਲਾ, 1 ਨਵੰਬਰ – ਅਗਾਮੀ ਜਨਗਣਨਾ 2027 ਦੀ ਤਿਆਰੀ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਤਹਿਸੀਲ ਮਾਲੇਰਕੋਟਲਾ ਦੇ 14 ਪਿੰਡਾਂ ਵਿੱਚ ਪ੍ਰੀ-ਟੈਸਟ ਜਨਗਣਨਾ 10 ਨਵੰਬਰ ਤੋਂ 30 ਨਵੰਬਰ ਤੱਕ ਡਿਜੀਟਲ ਤਰੀਕੇ ਨਾਲ ਕੀਤੀ ਜਾਵੇਗੀ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਹ ਪ੍ਰੀ-ਟੈਸਟ ਜਨਗਣਨਾ ਰਾਜ ਅਤੇ…
-

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 1 ਨਵੰਬਰ, 2025 : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਮਾਹਿਲਪੁਰ ਵਿੱਚ ਤਾਇਨਾਤ ਇੱਕ ਜੰਗਲਾਤ ਕਰਮਚਾਰੀ (ਫੋਰੈਸਟਰ) ਸੁਰਿੰਦਰਜੀਤ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਾਜ਼ਮ ਨੂੰ ਤਹਿਸੀਲ ਗੜਸ਼ੰਕਰ ਦੇ ਪਿੰਡ ਥਿੰਦਾ ਦੇ ਵਸਨੀਕ (ਸ਼ਿਕਾਇਤਕਰਤਾ) ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ…
-

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ
ਚੰਡੀਗੜ੍ਹ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ ਵਿੱਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਪ੍ਰਤਿਭਾ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ…
-

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ
ਚੰਡੀਗੜ੍ਹ, 1 ਨਵੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦੇ ਕਦਮ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ-ਸਮਝੀ ਸਿਆਸੀ ਭੰਨਤੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ…
-

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੱਠ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 23,164 ਐਫਆਈਆਰ ਦਰਜ ਕਰਕੇ 34,727 ਨਸ਼ਾ ਤਸਕਰਾਂ ਨੂੰ 1512 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ…
-

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਗੁਰਦਾਸਪੁਰ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ, ਜ਼ਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਵਾਰਦਾਤਾਂ ਦੀ ਗੁੱਥੀ ਸੁਲਝਾ ਲਈ ਹੈ। ਇਹ…
-

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ/ਐਸ.ਏ.ਐਸ. ਨਗਰ, 1 ਨਵੰਬਰ:* ਆਮ ਜਨਤਾ, ਪ੍ਰਮੋਟਰਾਂ ਅਤੇ ਡਿਵੈਲਪਰਾਂ ਆਦਿ ਦੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਗਮਾਡਾ ਵੱਲੋਂ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਲਗਾਏ ਜਾ ਰਹੇ ਦੋ ਦਿਨਾ ਕੈਂਪ ਦੇ ਪਹਿਲੇ ਦਿਨ ਕੁੱਲ 864 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ…
-

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ
ਚੰਡੀਗੜ੍ਹ/ਲਖਨਊ, 1 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ…
-

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ/ਬਠਿੰਡਾ, 1 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ…
-

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ
ਚੰਡੀਗੜ੍ਹ, 1 ਨਵੰਬਰ: ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ…
-

ਪੰਜਾਬ ਸਰਕਾਰ ਨੇ ਐਸ.ਸੀ. ਵਰਗ ਦੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਤੇ ਸਬਸਿਡੀ ਦੇਣ ਲਈ ਦੁਬਾਰਾ ਖੋਲ੍ਹਿਆ ਪੋਰਟਲ
ਮਾਲੇਰਕੋਟਲਾ 01 ਨਵੰਬਰ , ਖੇਤੀਬਾੜੀ ਅਤੇ ਕਿਸਾਨ ਭਲਾਈ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਐਸ.ਸੀ. ਵਰਗ ਦੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ ਨੂੰ ਦੁਬਾਰਾ ਖੋਲ੍ਹ ਦਿੱਤਾ ਹੈ ਤਾਂ ਕਿ ਇਸ ਵਰਗ ਦੇ ਕਿਸਾਨ ਇਸਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕਣ। ਸਿਵਾਏ ਜ਼ਿਲ੍ਹਾ ਤਰਨਤਾਰਨ…
