Tag: latest news
-

ਪੀ. ਐਚ. ਸੀ. ਗੋਲੇਵਾਲਾ ਵਿਖ਼ੇ ਮਰੀਜਾਂ ਅਤੇ ਸਿਹਤ ਕਰਮਚਾਰੀਆਂ ਨੂੰ ਸੀ.ਪੀ.ਆਰ. ਬਾਰੇ ਕੀਤਾ ਜਾਗਰੂਕ
ਫਰੀਦਕੋਟ/ਸਾਦਿਕ, 1 ਨਵੰਬਰ( ) ਸਿਵਲ ਸਰਜਨ, ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਰਹਿਨੁਮਈ ਹੇਠ ਪੀ. ਐਚ. ਸੀ. ਗੋਲੇਵਾਲਾ ਵਿਖ਼ੇ ਆਏ ਹੋਏ ਮਰੀਜਾਂ ਅਤੇ ਸਿਹਤ ਕਰਮਚਾਰੀਆਂ ਨੂੰ ਸੀ.ਪੀ.ਆਰ. ਬਾਰੇ ਕੀਤਾ ਜਾਗਰੂਕ ਕੀਤਾ ਗਿਆ l ਇਸ ਮੌਕੇ ਜਾਣਕਾਰੀ ਦਿੰਦਿਆਂ ਨੋਡਲ…
-

ਬੀ.ਐਸ.ਐਫ ਖੜਕਾਂ ਕੈਂਪ ਵਿਖੇ 145 ਮਹਿਲਾ ਰੰਗਰੂਟਾਂ ਦੀ ਹੋਈ ਸ਼ਾਨਦਾਰ ਪਾਸਿੰਗ ਆਊਟ ਪਰੇਡ
ਹੁਸ਼ਿਆਰਪੁਰ, 1 ਨਵੰਬਰ : 145 ਮਹਿਲਾ ਰੰਗਰੂਟਾਂ (ਬੈਚ ਨੰ. 274) ਲਈ ਪਾਸਿੰਗ ਆਊਟ ਪਰੇਡ ਅਤੇ ਸਹੁੰ ਚੁੱਕ ਸਮਾਗਮ ਅੱਜ ਸਹਾਇਕ ਸਿਖਲਾਈ ਕੇਂਦਰ, ਸੀਮਾ ਸੁਰੱਖਿਆ ਬਲ, ਖੜਕਾਂ ਕੈਂਪ, ਹੁਸ਼ਿਆਰਪੁਰ ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ ਵਿਖੇ ਆਯੋਜਿਤ ਕੀਤਾ ਗਿਆ। ਚਾਰੂ ਧਵਜ ਅਗਰਵਾਲ, ਇੰਸਪੈਕਟਰ ਜਨਰਲ, ਸਹਾਇਕ ਸਿਖਲਾਈ ਕੇਂਦਰ, ਖੜਕਾਂ ਦਾ ਮੁੱਖ ਮਹਿਮਾਨ ਵਜੋਂ ਸਵਾਗਤ ਸ਼੍ਰੀ ਬੀਰੇਂਦਰ…
-

“ਯੂਥ ਤੰਬਾਕੂ ਫ਼ਰੀ ਕੰਪੇਨ“ ਤਹਿਤ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ : ਸਿਵਲ ਸਰਜਨ
ਬਰਨਾਲਾ, 1 ਨਵੰਬਰ ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੂਥ ਤੰਬਾਕੂ ਫ਼ਰੀ ਕੰਪੇਨ“ ਤਹਿਤ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦੀ…
-

ਵਾਤਾਵਰਨ ਨੂੰ ਬਚਾਉਣ ਲਈ ਕਿਸਾਨ ਦੇਣ ਪ੍ਰਸ਼ਾਸਨ ਦਾ ਸਾਥ- ਡਿਪਟੀ ਕਮਿਸ਼ਨਰ
ਫਿਰੋਜ਼ਪੁਰ 1 ਨਵੰਬਰ ( ) ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਕਿਹਾ ਕੀ ਵਾਤਾਵਰਨ ਨੂੰ ਬਚਾਉਣ ਦੇ ਲਈ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਣ ਕਿਉਂਕਿ ਵਾਤਾਵਰਨ ਨੂੰ ਬਚਾਉਣ ਦੇ ਲਈ ਸਾਨੂੰ ਮਿਲ ਕੇ ਹੰਬਲਾ ਮਾਰਨ ਦੀ ਜਰੂਰਤ ਹੈ। ਜੇਕਰ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਅਸੀਂ ਮਿਲ ਕੇ ਵਾਤਾਵਰਨ ਨੂੰ ਆਉਣ ਵਾਲੀਆਂ ਪੀੜੀਆਂ ਦੇ ਲਈ ਸੁਰੱਖਿਤ…
-

ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ
ਸੁਨਾਮ/ਸੰਗਰੂਰ, 1 ਨਵੰਬਰ (000) – ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350…
-

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 01 ਨਵੰਬਰ: ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਰੁਪਾਣਾ ਵਿਖੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਡਾ. ਵਿਵੇਕ…
-

ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ
ਤਰਨ ਤਾਰਨ, 1 ਨਵੰਬਰ ( ) – ਖੇਤੀ ਕਰਦਿਆਂ ਹਰ ਕਿਸਾਨ ਦੀ ਸੋਚ ਹੁੰਦੀ ਹੈ ਕਿ ਫਸਲ ਉਤਪਾਦਨ ਦੀ ਲਾਗਤ ਘੱਟ ਹੋਵੇ ਅਤੇ ਆਮਦਨ ਵੱਧ ਹੋਵੇ। ਪਰ ਅਜਿਹਾ ਤਾਂ ਹੀ ਸੰਭਵ ਹੈ ਜੇਕਰ ਉਹ ਖੇਤੀ ਤਕਨੀਕਾਂ ਨੂੰ ਵੇਖ, ਸਮਝ ਕੇ ਹਿੰਮਤ ਅਤੇ ਲਗਨ ਨਾਲ ਯਤਨ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ…
-

ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ
ਮਾਲੇਰਕੋਟਲਾ, 31 ਅਕਤੂਬਰ – ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹੇ ਨੂੰ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ…
-

ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਸੈਮੀਨਾਰ
ਹੁਸ਼ਿਆਰਪੁਰ, 31 ਅਕਤੂਬਰ : ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਡਾ. ਜਤਿੰਦਰ ਭੱਟੀਆਂ…
-

ਕਣਕ ਦੀ ਫਸਲ ਲਈ ਖਾਦਾਂ ਦੇ ਕੀਤੇ ਜਾ ਰਹੇ ਨੇ ਪੁਖਤਾ ਪ੍ਰਬੰਧ—ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 31 ਅਕਤੂਬਰ:ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ. ਜ਼ਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਹਰਵਿੰਦਰ ਸਿੰਘ ਸਿੱਧੂ ਨੇ ਟੀ.ਐਸ.ਪੀ. ਦੇ ਰੈਕ ਦੀ ਵੰਡ ਦੀ ਚੈਕਿੰਗ ਕੀਤੀ ਅਤੇ ਖਾਦਾਂ ਦੀ ਵੰਡ ਸਹੀ ਢੰਗ ਨਾਲ ਕਰਵਾਈ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਵਿੱਚ 1,71,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਜਿਸ…
-

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਕੀਤਾ ਜਾ ਰਿਹੈ ਨਿਰਮਾਣ-ਵਿਧਾਇਕ ਗੁਰਪ੍ਰੀਤ ਬਣਾਂਵਾਲੀ*
ਸਰਦੂਲਗੜ੍ਹ/ਮਾਨਸਾ, 31 ਅਕਤੂਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤ ਮੰਤਰੀ ਤਰੁਨਦੀਪ ਸੌਂਦ ਦੀ ਰਹਿਨੁਮਾਈ ਹੇਠ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਲਕਾ ਸਰਦੂਲਗੜ੍ਹ ਲਈ ਪਹਿਲੇ ਫੇਜ਼ ਅਧੀਨ 39 ਆਧੁਨਿਕ ਖੇਡ ਮੈਦਾਨ ਪਾਸ ਹੋਏ ਹਨ। …
-

ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ
ਰੂਪਨਗਰ, 31 ਅਕਤੂਬਰ:ਗਾਂਵ ਮਲੂਕਪੁਰ, ਜ਼ਿਲ੍ਹਾ ਉਨਾ ਦੇ ਇਕ ਨਿਵਾਸੀ ਵੱਲੋਂ 30 ਅਕਤੂਬਰ 2025 ਦੀ ਰਾਤ ਨੂੰ ਨੰਗਲ ਖੇਤਰ ਵਿੱਚ ਸਥਿਤ ਉਦਯੋਗਿਕ ਇਕਾਈਆਂ ਵਿੱਚੋਂ ਗੈਸ ਲੀਕ ਹੋਣ ਦੀ ਇੱਕ ਵੀਡੀਓ ਸਾਂਝੀ ਕੀਤੀ ਗਈ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਤੱਥਾਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਬਣਾਈ ਗਈ। ਇਸ ਕਮੇਟੀ…
-

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਮਾਨਸਾ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 31 ਅਕਤੂਬਰ, 2025 – ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ, ਲਲਿਤ ਅਰੋੜਾ, ਨੂੰ ਛੇਹਰਟਾ ਥਾਣੇ ਦੇ ਐਸਐਚਓ (ਸਟੇਸ਼ਨ ਹਾਊਸ ਅਫਸਰ) ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ…
-

ਕਿਸਾਨਾਂ ‘ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ
ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ। ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ ‘ਆਪ’ ਦੇ ਕੌਮੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 31 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 300 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 244 ਦਿਨਾਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ
ਚੰਡੀਗੜ੍ਹ, 31 ਅਕਤੂਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ…
-

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ 31 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ ਗਈ। ਉਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਫੁੱਲ ਕਮਿਸ਼ਨ ਦੀ ਮੀਟਿੰਗ ਦੀ…
-

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ
ਚੰਡੀਗੜ੍ਹ, 31 ਅਕਤੂਬਰ: ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ…
-

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 31 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਸ਼ਹਿ ‘ਤੇ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦੇ ਸੱਤ ਕਾਰਕੁੰਨਾਂ,ਜਿਨਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ,ਨੂੰ 15 ਆਧੁਨਿਕ ਪਿਸਤੌਲਾਂ…