Tag: latest news
-

ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ, ਬੀਮਾਰੀ ਦਾ ਜਲਦ ਪਤਾ ਲਗਾਉਣ ਲਈ ਸਵੈ-ਪੜਚੋਲ ਕਰਨ ‘ਤੇ ਜ਼ੋਰ ਦਿੱਤਾ
ਚੰਡੀਗੜ੍ਹ/ਲੁਧਿਆਣਾ, 31 ਅਕਤੂਬਰ:ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਮੁਫ਼ਤ ਡਾਕਟਰੀ ਜਾਂਚ ਪ੍ਰਦਾਨ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕ੍ਰਿਸ਼ਨਾ ਪ੍ਰਾਣ ਬਰੈਸਟ ਕੈਂਸਰ ਚੈਰੀਟੇਬਲ ਟਰੱਸਟ ਨੇ ਅੱਜ ਇੱਥੇ ਗੁਰੂ ਨਾਨਕ ਭਵਨ ਵਿਖੇ ਛਾਤੀ ਦੇ ਕੈਂਸਰ ਸਬੰਧੀ ਸਾਲਾਨਾ ਜਾਗਰੂਕਤਾ ਸਮਾਗਮ ਯੂਨਾਈਟ ਫਾਰ ਪਿੰਕਟੂਬਰ ਕਰਵਾਇਆ। ਇਸ ਸਮਾਗਮ ਵਿੱਚ ਛਾਤੀ…
-

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ “ਰੋਹੂ” ਨੂੰ ਰਾਜ ਮੱਛੀ ਐਲਾਨਿਆ
*ਚੰਡੀਗੜ੍ਹ, 31 ਅਕਤੂਬਰ:* ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹੂ (ਲਾਬਿਓ ਰੋਹਿਤਾ) ਨੂੰ ਪੰਜਾਬ ਦੀ ਰਾਜ ਮੱਛੀ ਘੋਸ਼ਿਤ ਕੀਤਾ ਹੈ। ਸੂਬੇ ਦੇ ਅਮੀਰ…
-

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਚੰਡੀਗੜ੍ਹ, 31 ਅਕਤੂਬਰ 2025 ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ…
-

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ…
-

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ‘ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ
ਭਵਾਨੀਗੜ੍ਹ, 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ‘ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ “ਹਰ ਪਿੰਡ ਖੇਡ ਮੈਦਾਨ” ਮੁਹਿੰਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਖੁਰਦ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਤੇ ਪਿੰਡ ਬਾਲਦ ਕਲਾਂ ਵਿੱਚ…
-

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਨਵੀ ਦਿਸ਼ਾ ਦਿੱਤੀ
ਸ੍ਰੀ ਅਨੰਦਪੁਰ ਸਾਹਿਬ 30 ਅਕਤੂਬਰ () ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਨਵੀ ਦਿਸ਼ਾ ਦਿੱਤੀ ਹੈ, ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਪ੍ਰਤੀ ਸੂਬੇ ਦੇ ਲੋਕਾਂ ਦਾ ਰਵੱਇਆ ਬਦਲ ਦਿੱਤਾ ਹੈ। ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਖੇਤਰ ਦਾ ਮੋਹਰੀ ਸੂਬਾ ਮੰਨਿਆ ਜਾ ਰਿਹਾ ਹੈ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ…
-

ਸੇਵਾ ਕੇਂਦਰਾਂ ‘ਚ ਮਿਲਣਗੀਆਂ ਆਰ.ਟੀ.ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਅਮਨਦੀਪ ਕੌਰ
ਹੁਸ਼ਿਆਰਪੁਰ, 30 ਅਕਤੂਬਰ :ਰਿਜਨਲ ਟਰਾਂਸਪੋਰਟ ਅਫ਼ਸਰ ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ. ਓ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਹੁਣ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਆਰ.ਟੀ.ਓ ਹੁਸ਼ਿਆਰਪੁਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ…
-

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 ‘ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 30 ਅਕਤੂਬਰ (000) – ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ…
-

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਦੇ ਮਦੇਨਜਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 30 ਅਕਤੂਬਰਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਗਉਵੰਸ਼ ਦੇ ਬਿਹਤਰ ਰੱਖ ਰਖਾਵ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਨਮੁੱਖ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਲੇਮਸ਼ਾਹ ਵਿਖੇ ਮੌਜੂਦ ਗਉਵੰਸ਼ ਦੀ ਸੰਭਾਲ ਕਰਨ ਵਿਚ ਵੱਧ ਤੋਂ ਵੱਧ ਸਹਿਯੋਗ…
-

ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਨੇ ਜਿੱਤਿਆ
ਬਟਾਲਾ, 30 ਅਕਤੂਬਰ ( ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਕਰਵਾਏ ਗਏ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਅੱਜ ਸ਼ਾਨਦਾਰ ਸਮਾਪਨ ਹੋਇਆ। ਫਾਈਨਲ ਮੁਕਾਬਲਾ ਜੀ ਐਨ ਈ ਕਾਲਜ ਲੁਧਿਆਣਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬਟਾਲਾ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ…
-

ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ
ਮਾਨਸਾ, 30 ਅਕਤੂਬਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ।ਪਿੰਡ ਤਾਮਕੋਟ ਵਿੱਚ ਓਨ੍ਹਾਂ ਨੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨ ਵਲੋਂ 18 ਏਕੜ ਵਿੱਚ ਪਰਾਲੀ…
-

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ
ਪਟਿਆਲਾ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ…
-

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ…
-

ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 30 ਅਕਤੂਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 243ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 340 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 243 ਦਿਨਾਂ ਵਿੱਚ…
-

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 30 ਅਕਤੂਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ…
-

ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ…
-

ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ
ਚੰਡੀਗੜ੍ਹ, 30 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ…
-

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 30 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ…
-

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
ਚੰਡੀਗੜ੍ਹ/ਗਾਂਧੀਨਗਰ, 30 ਅਕਤੂਬਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼…
