Tag: latest news
-

‘ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 29 ਅਕਤੂਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 242 ਦਿਨਾਂ ਵਿੱਚ…
-

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ
ਚੰਡੀਗੜ੍ਹ 29 ਅਕਤੂਬਰ 2025: ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਨੂੰ ਇੱਕ ਜੀਵੰਤ, ਸਿਹਤਮੰਦ ਅਤੇ ਭਵਿੱਖ ਲਈ ਤਿਆਰ ਸੂਬਾ ਬਣਾਉਣ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸਾਲਾਨਾ 2300 ਕਰੋੜ ਰੁਪਏ ਦੇ ਟਰਨਓਵਰ ਵਾਲੀ ਕੰਪਨੀ ਆਈ.ਓ.ਐਲ. ਕੈਮੀਕਲਜ਼…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਧੂਰੀ (ਸੰਗਰੂਰ), 29 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।ਆਪਣੇ ਸੰਬੋਧਨ ਵਿੱਚ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ…
-

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ
ਲੁਧਿਆਣਾ, 29 ਅਕਤੂਬਰਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇਸ ਸਕੀਮ ਦੀ ਸ਼ੁਰੂਆਤ ਸਮੇਂ ਭ੍ਰਿਸ਼ਟਾਚਾਰ…
-

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ
ਚੰਡੀਗੜ੍ਹ/ ਗਾਂਧੀਨਗਰ, 29 ਅਕਤੂਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ। ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ…
-
ਵਿਜੀਲੈਂਸ ਬਿਉਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਸ੍ਰੀ ਮੁਕਤਸਰ ਸਾਹਿਬ 29 ਅਕਤੂਬਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਪ੍ਰਵੀਨ ਕਮਾਰ ਸਿਨਹਾ ਦੀ ਰਹਿਨੁਮਾਈ ਹੇਠ ਅਤੇ ਦਿਗਵਿਜੈ ਕਪਿਲ ਐਸ.ਐਸ.ਪੀ ਵਿਜੀਲੈਂਸ ਰੇਂਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮਿਤੀ 27 ਅਕਤੂਬਰ 2025 ਤੋਂ 2 ਨਵੰਬਰ 2025 ਤੱਕ ਸੈਮੀਨਾਰ ਲਗਾਏ ਜਾ ਰਹੇ ਹਨ, ਇਸੇ ਲੜ੍ਹੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਬਾਬਾ ਮੋਢਾ ਜੀ ਦੀ ਸਮਾਧ…
-

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ
ਹੁਸ਼ਿਆਰਪੁਰ, 29 ਅਕਤੂਬਰ : ਵਿਜੀਲੈਂਸ ਬਿਊਰੋ, ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਐਸ.ਪੀ ਵਿਜੀਲੈਂਸ ਮਨਦੀਪ ਸਿੰਘ ਸੇਖੋ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸਹੁੰ ਚੁਕਾਈ ਗਈ। ਇਸ ਮੌਕੇ ਵਿਜੀਲੈਂਸ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿਉਣ ਖੇੜਾ ਦਾਣਾ ਮੰਡੀ ਦਾ ਲਿਆ ਜਾਇਜ਼ਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕੇ ਦੀ ਮੰਡੀ ਦਿਉਣ ਖੇੜਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 471651…
-

ਹੁਸ਼ਿਆਰਪੁਰ ਨੂੰ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਬਣਾਉਣ ਵੱਲ ਵੱਡਾ ਕਦਮ
ਹੁਸ਼ਿਆਰਪੁਰ, 29 ਅਕਤੂਬਰ:ਜਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਅੱਜ ਇੱਕ ਮਹੱਤਵਪੂਰਣ ਵਾਤਾਵਰਣੀਕ ਪਹਿਲ ਕਰਦਿਆਂ ਬੈਂਗਲੁਰੂ ਦੀ ਪ੍ਰਸਿੱਧ ਗੈਰ-ਮੁਨਾਫਾ ਸੰਗਠਨ ਸੈਂਟਰ ਫੋਰ ਸਟਡੀ ਆਫ ਸਾਇੰਸ, ਟੈਕਨਾਲੋਜੀ ਐਂਡ ਪਾਲਸੀ (ਸੀਐਸਟੀਈਪੀ) ਨਾਲ ਐਮਓਯੂ ਸਾਈਨ ਕੀਤਾ ਗਿਆ। ਇਸ ਸਮਝੌਤੇ ਦਾ ਮਕਸਦ ਹੁਸ਼ਿਆਰਪੁਰ ਨੂੰ ਇੱਕ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਵਜੋਂ ਵਿਕਸਤ ਕਰਨ ਲਈ ਵਿਸਤ੍ਰਿਤ ਰੋਡਮੈਪ ਤਿਆਰ ਕਰਨਾ ਹੈ। ਇਸ ਮੌਕੇ ਡਿਪਟੀ…
-

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ…
-

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਅਕਤੂਬਰਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ…
-

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025: ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ…
-

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ
ਚੰਡੀਗੜ੍ਹ, 28 ਅਕਤੂਬਰ: ਬੱਚਿਆਂ ਨੂੰ ਵੱਧ ਰਹੇ ਔਨਲਾਈਨ ਖਤਰਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੱਜ “ਸਾਈਬਰ ਜਾਗੋ” ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜੋ ਸਕੂਲੀ ਬੱਚਿਆਂ ਨੂੰ ਇੰਟਰਨੈੱਟ ਸੇਫ਼ਟੀ ਅਤੇ ਇਸਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਇੱਕ ਪ੍ਰਮੁੱਖ…
-

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ
*ਪਟਿਆਲਾ, 28 ਅਕਤੂਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਪੁਲਿਸ…
-

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ
*ਚੰਡੀਗੜ੍ਹ, 28 ਅਕਤੂਬਰ*:ਸ਼ਹਿਰੀ ਵਿਕਾਸ ਅਤੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਲੋਕ ਪੱਖੀ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਇਕਸਾਰ ਇਮਾਰਤੀ ਨਿਯਮ-2025’ (ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼, 2025) ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ…
-

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 28 ਅਕਤੂਬਰ: ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ‘ਦਿ ਇੰਗਲਿਸ਼ ਐੱਜ-ਲਰਨ ਸਮਾਰਟ, ਸਪੀਕ ਸ਼ਾਰਪ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ…
-

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ । ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿੰਨ ਟੈਂਟ ਸਿਟੀ ਤਿਆਰ…
-

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ
ਚੰਡੀਗੜ੍ਹ, 28 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਸ੍ਰੀ…
-

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ
ਚੰਡੀਗੜ੍ਹ, 28 ਅਕਤੂਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2025 ਵਿੱਚ ਸਾਰੇ ਇਕੁਟੇਬਲ ਮੌਰਗੇਜਿਜ਼ (ਜਿੱਥੇ ਜ਼ਮੀਨ ਕੋਲੈਟਰਲ ਵਜੋਂ ਦਿੱਤੀ ਜਾਂਦੀ ਹੈ) ਅਤੇ ਅਚੱਲ ਜਾਇਦਾਦ ਦਾ ਗਿਰਵੀਨਾਮਾ ਭਾਵ ਬੈਂਕ ਕਰਜ਼ਿਆਂ ਦੇ ਵਿਰੁੱਧ ਕੋਲੈਟਰਲ ਵਜੋਂ ਦਿੱਤੇ ਗਏ ਸਟਾਕ ‘ਤੇ ਕਰਜ਼ੇ ਦੀ ਰਕਮ ਦਾ 0.25% ਸਟੈਂਪ ਡਿਊਟੀ ਅਤੇ ਇਕੁਟੇਬਲ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 241 ਦਿਨਾਂ…