Tag: latest news
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਮੁਹਿੰਮ’ ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਖਿੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਡਰੱਗ ਸਰਗਨਾ ਨੂੰ 5.025 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ…
-

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ-ਮੁੱਖ ਮੰਤਰੀ
*ਬੱਸੀ ਪਠਾਣਾ/ਮੋਰਿੰਡਾ, 23 ਅਕਤੂਬਰ*:ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।ਅੱਜ ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ…
-

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ
ਚੰਡੀਗੜ੍ਹ, 21 ਅਕਤੂਬਰ: ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ…
-

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ `ਤੇ ਛਾਪੇਮਾਰੀ ਕੀਤੀ ,ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 11 ਐਫਆਈਆਰਜ਼ ਦਰਜ ਕੀਤੀਆਂ ਗਈਆਂ।…
-

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ
ਚੰਡੀਗੜ੍ਹ, 21 ਅਕਤੂਬਰ:ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼…
-

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ
ਚੰਡੀਗੜ੍ਹ, 21 ਅਕਤੂਬਰ :ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ…
-

ਜਿਨ੍ਹਾਂ ਨੇ ਦੇਸ਼ ਲਈ ਪ੍ਰਾਣ ਨਿਓਛਾਵਰ ਕੀਤੇ, ਉਹ ਅੱਜ ਵੀ ਸਾਡੀ ਰਗਾਂ ਵਿੱਚ ਜਜ਼ਬਾ ਬਣ ਕੇ ਵਸਦੇ ਹਨ”-ਐਸ.ਐਸ.ਪੀ.
ਮਾਲੇਰਕੋਟਲਾ, 21 ਅਕਤੂਬਰ: ਪੁਲਿਸ ਸ਼ਹੀਦੀ ਯਾਦਗਾਰ ਦਿਵਸ ਦੇ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ ਸਥਾਪਿਤ ਸ਼ਹੀਦੀ ਸਮਾਰਕ ‘ਤੇ ਉਹਨਾਂ ਸ਼ੂਰਵੀਰ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਲਈ…
-

ਬਿਨ੍ਹਾ ਐਸ.ਐਮ.ਐਸ ਤੋਂ ਚੱਲਣ ਵਾਲੀਆਂ ਕੰਬਾਇਨਾ ਨੂੰ ਕੀਤਾ ਜਾਵੇਗਾ ਬਲੈਕ ਲਿਸਟ- ਐਸ.ਡੀ.ਐਮ ਬਟਾਲਾ
ਬਟਾਲਾ, 21 ਅਕਤੂਬਰ ( ) ਵਿਕਰਮਜੀਤ ਸਿੰਘ ਉਪ ਮੰਡਲ ਮੈਜਿਸਟਰੇਟ ਬਟਾਲਾ ਵੱਲੋਂ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਅਤੇ ਜਿਨ੍ਹਾਂ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕੀਤੀ ਜਾ ਰਹੀ ਹੈ। ਉਹਨਾਂ ਕੰਬਾਇਨਾਂ ਤੇ…
-

ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.
ਫ਼ਿਰੋਜ਼ਪੁਰ 21 ਅਕਤੂਬਰ 2025. ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਸ਼ਹੀਦੀ ਸਮਾਰਕ ‘ਤੇ ਪੁਲਿਸ, ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਫੁੱਲ੍ਹ ਮਲਾਵਾਂ ਭੇਟ ਕਰਕੇ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਐੱਸ.ਪੀ ਸ੍ਰੀ. ਕਰਨ ਸ਼ਰਮਾ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ…
-

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਮੁਬਾਰਕਪੁਰ ਦੇ ਕਿਸਾਨਾਂ ਨੂੰ ਫਸਲ ਦੇ ਖਰਾਬੇ ਦੀ ਮੁਆਵਜਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ
ਮਾਲੇਰਕੋਟਲਾ 21 ਅਕਤੂਬਰ : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਵੱਲੋਂ ਵਿਧਾਨ ਸਭਾ ਹਲਕਾ ਦੇ ਪਿੰਡ ਮੁਬਾਰਕਪੁਰ ਦੇ ਕਿਸਾਨਾਂ ਨੂੰ ਫਸਲ ਦੇ ਖਰਾਬੇ ਦੀ ਮੁਆਵਜਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ । ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਵੀ ਹਾਜ਼ਰ ਸਨ ।ਇਸ ਮੌਕੇ…
-

ਅਨੂਸੁਚਿਤ ਜਾਤੀ ਉਮੀਦਵਾਰਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਨੂੰ ਸ਼ੁਰੂ ਹੋਵੇਗਾ
ਗੁਰਦਾਸਪੁਰ, 21 ਅਕਤੂਬਰ ( )ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਤੇ ਖੇਤਰ ਵਿੱਚ ਵਿੰਭਿਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀ ਹੁੱਡ ਫਾਰ ਐਸ.ਸੀ ਬੈਨੀਫਿਸਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਸ ਤਹਿਤ…
-

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡੀ.ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ
ਲਹਿਰਾਗਾਗਾ, 21 ਅਕਤੂਬਰ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਬਰਿੰਦਰ ਕੁਮਾਰ ਗੋਇਲ, ਨੇ ਅੱਜ ਇਥੇ ਲਹਿਰਾਗਾਗਾ ਰੇਲਵੇ ਸਟੇਸ਼ਨ ‘ਤੇ ਡੀ.ਆਰ.ਐਮ. ਰੇਲਵੇ, ਅੰਬਾਲਾ ਡਿਵੀਜ਼ਨ, ਸ਼੍ਰੀ ਵਿਨੋਦ ਕੁਮਾਰ ਭਾਟੀਆ ਨਾਲ ਮੁਲਾਕਾਤ ਕਰ ਕੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦੀਆਂ ਰੇਲਵੇ ਨਾਲ ਸਬੰਧਤ ਮੰਗਾਂ ਰੱਖੀਆਂ ਕਿ ਰੇਲਵੇ ਪਲੇਟਫਾਰਮ ‘ਤੇ ਸ਼ੈੱਡ ਪਾਇਆ ਜਾਵੇ ਅਤੇ ਓਬਰਬ੍ਰਿਜ ਨੂੰ ਪਲੇਟਫਾਰਮ ਤੇ ਉਸ…
-

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 360384 ਮੀਟਰਕ ਟਨ ਦੀ ਖਰੀਦ ਹੋਈ
ਬਟਾਲਾ, 21 ਅਕਤੂਬਰ ( ) ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 381138 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 360384 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 75 ਫੀਸਦ ਤੋਂ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਨਾਲੋਂ ਨਾਲ ਜਾਰੀ ਹੈ। ਕਿਸਾਨਾਂ…
-

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ *ਤੇ ਸਾਨੂੰ ਮਾਣ -ਐਸ.ਐਸ.ਪੀ
ਫ਼ਾਜ਼ਿਲਕਾ, 21 ਅਕਤੂਬਰ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐਸ.ਐਸ.ਪੀ ਸ. ਗੁਰਮੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੀਤ ਪਾਲ, ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਵਿਸ਼ੇਸ਼ ਤੌਰ ’ਤੇ ਪੁੱਜੇ। ਡੀ.ਐਸ.ਪੀ.…
-

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ- ਐੱਸ.ਐੱਸ.ਪੀ,ਸੁਹੇਲ ਕਾਸਿਮ ਮੀਰ
ਬਟਾਲਾ, 21 ਅਕਤੂਬਰ ( ) ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ ਵਿਖੇ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ…
-

ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ: ਸਰਤਾਜ ਸਿੰਘ ਚਾਹਲ
ਸੰਗਰੂਰ, 21 ਅਕਤੂਬਰ ਜ਼ਿਲ੍ਹਾ ਪੁਲਿਸ ਮੁਖੀ, ਸ਼੍ਰੀ ਸਰਤਾਜ ਸਿੰਘ ਚਾਹਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਸੰਗਰੂਰ ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ…
-

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ
ਫਰੀਦਕੋਟ 21 ਅਕਤੂਬਰ ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 13 ਦਸੰਬਰ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ…
-

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਸਮੇਤ…
-

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ…
