Tag: latest news
-

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ
ਚੰਡੀਗੜ੍ਹ 16 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਦਿੱਤਾ…
-

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 16 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 229 ਦਿਨਾਂ…
-

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 16 ਅਕਤੂਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ…
-

ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 98 ਕਰੋੜ ਰੁਪਏ ਦੀ ਲਾਗਤ ਨਾਲ 8230 ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ, ਜਿਸ…
-

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ
ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਜਾਵੇਗੀ। ਅੱਜ ਨਵੀਂ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ
ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ…
-

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ
ਚੰਡੀਗੜ੍ਹ, 16 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ ਹੋਰ…
-

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ
ਬੰਗਲੁਰੂ/ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ। ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ।…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ
ਚੰਡੀਗੜ੍ਹ, 15 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਲਈ ਰਾਹਤ ਦੇ ਤੌਰ ‘ਤੇ 6.3 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਹੈ। 12 ਕੈਬਨਿਟ ਮੰਤਰੀਆਂ ਵੱਲੋਂ ਅੱਜ “ਮਿਸ਼ਨ ਪੁਨਰਵਾਸ” ਤਹਿਤ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਭਰ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹੜ੍ਹ ਰਾਹਤ…
-

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਅਕਤੂਬਰ 2025: ਇਨਵੈਸਟ ਪੰਜਾਬ ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ। ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ। ਕੈਬਨਿਟ ਮੰਤਰੀ…
-

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 15 ਅਕਤੂਬਰ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ। ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
-

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਨਿਹਾਲਾ ਲਵੇਰਾ ਦੇ 254 ਕਿਸਾਨਾਂ ਨੂੰ ਵੰਡੇ 99.20 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ
ਫਿਰੋਜ਼ਪੁਰ, 15 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁਡੀਆਂ ਨੇ ਪਿੰਡ ਨਿਹਾਲਾ ਲਵੇਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਿੰਡ ਨਿਹਾਲਾ ਲਵੇਰਾ ਦੇ 254 ਕਿਸਾਨਾਂ ਨੂੰ 99.20 ਲੱਖ ਰੁਪਏ ਅਤੇ ਪਿੰਡ ਕਾਮਲ ਵਾਲਾ ਦੇ 37 ਕਿਸਾਨਾਂ ਨੂੰ 6.60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ ਅਤੇ ਐਸਡੀਐਮ ਹਰਬੰਸ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਵਿਖੇ ਪਹੁੰਚਣ…
-

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਸਬਸਿਡੀ ਤੇ ਖਰੀਦੀਆਂ ਮਸ਼ੀਨਾਂ ਦੀ ਕੀਤੀ ਗਈ ਭੌਤਿਕ ਪੜਤਾਲ
ਅਹਿਮਦਗੜ੍ਹ/ਮਾਲੇਰਕੋਟਲਾ 15 ਅਕਤੂਬਰ ਸਰਕਾਰ ਵੱਲੋਂ ਦਿੱਤੀ ਗਈ ਸਬਸਿਡੀ ਰਾਹੀਂ ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਲਈ ਖਰੀਦੀਆਂ ਗਈਆਂ ਮਸ਼ੀਨਾਂ ਦੀ ਵੱਖ-ਵੱਖ ਬਲਾਕਾਂ ਵਿੱਚ ਫਿਜੀਕਲ ਵੈਰੀਫਿਕੇਸ਼ਨ ਕੀਤੀ ਗਈ। ਇਸ ਭੌਤਿਕ ਪੜਤਾਲ ਮੌਕੇ ਖੇਤੀਬਾੜੀ ਬਲਾਕ ਅਹਿਮਦਗੜ੍ਹ ਦੇ ਪਿੰਡ ਅਖਤਿਆਰਪੁਰ ਵਿਖੇ ਖੇਤੀਬਾੜੀ ਅਫ਼ਸਰ ਡਾ. ਪਰਦੀਪ ਟਿਵਾਣਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਵਿਕਾਸ ਅਫ਼ਸਰ ਮਨਿੰਦਰਦੀਪ ਸਿੰਘ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 84 ਕਿਸਾਨਾਂ ਨੂੰ 25.05 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ
ਧੂਲੇਵਾਲ (ਲੁਧਿਆਣਾ), 15 ਅਕਤੂਬਰ ਦੀਵਾਲੀ ਤੋਂ ਪਹਿਲਾਂ ਹੜ੍ਹ ਮੁਆਵਜ਼ਾ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਲਾਭਪਾਤਰੀਆਂ ਨੂੰ ਕੁੱਲ 25.05 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ। ਪੂਰੀ ਪਾਰਦਰਸ਼ਤਾ ਲਈ ਪੂਰੀ…
-

ਸਕੂਲ ਬੱਸਾਂ ਦੀ ਚੈਕਿੰਗ; ਦਰਜਨ ਦੇ ਕਰੀਬ ਕੱਟੇ ਚਲਾਨ
ਭਵਾਨੀਗੜ੍ਹ, 15 ਅਕਤੂਬਰ ਰਿਜਨਲ ਟਰਾਂਸਪੋਰਟ ਅਫਸਰ, ਸੰਗਰੂਰ, ਸ਼੍ਰੀ ਨਮਨ ਮਾਰਕੰਨ ਦੀ ਅਗਵਾਈ ਵਿੱਚ ਭਵਾਨੀਗੜ੍ਹ ਦੇ ਸਕੂਲਾਂ ਸਬੰਧੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਅਤੇ ਗੁਰਜੀਤ ਸਿੰਘ ਸਮੇਤ ਬਾਲ ਸੁਰੱਖਿਆ ਦਫਤਰ ਦਾ ਨੁਮਾਇੰਦਾ ਅਤੇ ਟ੍ਰੈਫਿਕ ਪੁਲਿਸ ਵੀ ਮੌਜੂਦ ਸੀ। ਇਸ ਦੌਰਾਨ ਕਮੀਆਂ ਵਾਲੀਆਂ ਲਗਪਗ ਦਰਜਨ ਦੇ ਕਰੀਬ ਬੱਸਾਂ ਦੇ ਚਲਾਨ…
-

ਐਸ.ਡੀ.ਐਮ. ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਵੰਡ
ਰੂਪਨਗਰ/ਕੀਰਤਪੁਰ ਸਾਹਿਬ, 15 ਅਕਤੂਬਰ () ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਕਮ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਅੱਜ ਰੂਪਨਗਰ ਬਲਾਕ ਦੇ ਪਿੰਡ ਛੋਟੀ ਝੱਖੀਆਂ ਵਿਖੇ ਕੀਤੀ ਗਈ। ਐਸ.ਡੀ.ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਇਸ ਮੌਕੇ ਪਿੰਡ ਛੋਟੀ ਝੱਖੀਆਂ ਤੇ ਵੱਡੀ ਝੱਖੀਆਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਦੇ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ
ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਲਕੱੜਵਾਲਾ, ਥੇਹੜ੍ਹੀ ਅਤੇ ਸ਼ੇਰਗੜ੍ਹ ਵਿਖੇ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ ਗਏ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਮਲੇਟ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ…
-

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ
ਚੰਡੀਗੜ੍ਹ/ਧੂਰੀ, 15 ਅਕਤੂਬਰਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ…
