Tag: latest news
-

ਲੋੜਵੰਦਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਿੱਚ ਚੈਰੀਟੇਬਲ ਸੰਸਥਾਵਾਂ ਦਾ ਵੱਡਾ ਯੋਗਦਾਨ- ਹਰਜੋਤ ਬੈਂਸ
ਨੰਗਲ 12 ਅਕਤੂਬਰ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਲੋੜਵੰਦਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਿੱਚ ਚੈਰੀਟੇਬਲ ਸੰਸਥਾਵਾਂ ਦਾ ਵੱਡਾ ਯੋਗਦਾਨ ਹੈ। ਭਾਈ ਘਨ੍ਹਈਆਂ ਚੈਰੀਟੇਬਲ ਹਸਪਤਾਲ ਵੱਲੋਂ ਸੁਰੂ ਕੀਤੀਆ ਸੇਵਾਵਾਂ ਬਹੁਤ ਸ਼ਲਾਘਾਯੋਗ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਐਸ.ਪੀ.ਸਿੰਘ ਓਬਰਾਏ ਦੀਆਂ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਾਂਡਾ ਅਤੇ ਦਸੂਹਾ ਮੰਡੀਆਂ ‘ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਟਾਂਡਾ/ਦਸੂਹਾ (ਹੁਸ਼ਿਆਰਪੁਰ), 12 ਅਕਤੂਬਰ: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਟਾਂਡਾ ਅਤੇ ਦਸੂਹਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ।…
-

ਬੀਤੀਂ ਸ਼ਾਮ ਤੱਕ 33637 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 12 ਅਕਤੂਬਰ,2025 ( )ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ।ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 38474 ਮੀਟਰਕ ਟਨ ਝੋਨੇ ਦੀ ਆਮਦ…
-

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ
ਚੰਡੀਗੜ੍ਹ, 12 ਅਕਤੂਬਰ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ…
-

ਨੰਗਲ ਸੇਵਾ ਸਦਨ ਵਿੱਚ ਜਨਤਾ ਦਰਬਾਰ ਮੌਕੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਸਾਡਾ ਧਰਮ ਤੇ ਫਰਜ਼- ਹਰਜੋਤ ਬੈਂਸ
ਨੰਗਲ 12 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ.ਵਿੱਚ ਤਹਿਤ ਨੰਗਲ 2 ਆਰਵੀਆਰ ਵਿਖੇ ਜਨਤਾ ਦਰਬਾਰ ਮੌਕੇ ਸੇਵਾ ਸਦਨ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾ ਹੱਲ ਕਰਨ ਲਈ ਪਹੁੰਚੇ ਸਨ। ਉਨ੍ਹਾ ਨੇ ਕਿਹਾ ਕਿ ਹਰ ਐਤਵਾਰ ਨੰਗਲ ਵਿਖੇ ਇਹ ਕੈਂਪ ਲਗਾ ਕੇ ਇਲਾਕੇ…
-

ਹਲਕਾ ਲਹਿਰਾ ਦੀ ਇੱਕ ਵੀ ਸੜਕ ਨਹੀਂ ਰਹੇਗੀ ਕਾਇਆ ਕਲਪ ਤੋਂ ਵਾਂਝੀ: ਬਰਿੰਦਰ ਕੁਮਾਰ ਗੋਇਲ
ਮੂਨਕ/ਲਹਿਰਾਗਾਗਾ, 12 ਅਕਤੂਬਰ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਆਵਾਜਾਈ ਸੁਵਿਧਾਵਾਂ ਦੇ ਸੁਧਾਰ ਲਈ ਚੱਲ ਰਹੀ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਵਿੱਚ ਕਰੀਬ 10 ਕਰੋੜ 36 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਕਾਇਆ…
-

ਸੰਸਾਰ ਵਿੱਚ ਮਨੁੱਖੀ ਖੂਨ ਦਾ ਕੋਈ ਬਦਲ ਨਹੀ, ਕੇਵਲ ਦਾਨ ਕੀਤਾ ਖੂਨ ਹੀ ਇਨਸਾਨੀ ਜੀਵਨ ਨੂੰ ਬਚਾਉਣ ਦੇ ਸਮਰੱਥ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 12 ਅਕਤੂਬਰ () ਨੋਜਵਾਨਾਂ ਨੇ ਖੂਨਦਾਨ ਕਰਨ ਦਾ ਉਪਰਾਲਾ ਕਰਕੇ ਲੋਕਾਂ ਦੀ ਭਲਾਈ ਦਾ ਇੱਕ ਸ਼ਲਾਘਾਯੋਗ ਉਦੱਮ ਕੀਤਾ ਹੈ। ਲੋਕ ਕਲਿਆਣ ਲਈ ਖੂਨਦਾਨ ਨੂੰ ਬਹੁਤ ਉੱਤਮ ਕਿਹਾ ਗਿਆ ਹੈ, ਅੱਜ ਦੇ ਸਮੇਂ ਵਿੱਚ ਜਿੰਦਗੀ ਬਚਾਉਣ ਲਈ ਇਹ ਸਭ ਤੋਂ ਵੱਧ ਜਰੂਰੀ ਹੈ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਰਦੇ ਹੋਏ ਕਿਹਾ ਹੈ ਕਿ ਅੱਜ…
-

ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ
ਗੁਰਦਾਸਪੁਰ, 12 ਅਕਤੂਬਰ ( ) ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਕੋਟਲਾ ਮੁਗਲਾਂ ਬਲਾਕ ਕਲਾਨੌਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੇ ਫਸਲ ਦੀ ਰਹਿੰਦ ਖੂੰਹਦ…
-

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ
ਚੰਡੀਗੜ੍ਹ 11 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਂਝੇ ਭਵਿੱਖ ਨੂੰ ਆਕਾਰ ਦੇਣ ਵਾਲੇ ਵਿਲੱਖਣ ਵਿਚਾਰਾਂ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ…
-

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ ਕਰਦਿਆਂ ਸਾਰੇ ਕਾਰਜਸ਼ੀਲ…
-

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ
ਚੰਡੀਗੜ੍ਹ, 11। ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ…
-

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ
ਚੰਡੀਗੜ੍ਹ, 11 ਅਕਤੂਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਪੰਜ ਜ਼ਿਲ੍ਹਿਆਂ – ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ। ਇਹਨਾਂ ਮੀਟਿੰਗਾਂ ਵਿੱਚ ਮਾਲਵਾ…
-

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ
ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ:- ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਇੱਥੇ…
-

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅੱਜ ਇੱਥੇ…
-

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਮੰਡੀ ਕਬਰਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਲੰਬੀ/ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕੇ ਦੇ ਪਿੰਡ ਕਬਰਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ…
-

ਵਿਧਾਇਕ ਫਾਜ਼ਿਲਕਾ ਨੇ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਨੂੰ ਜੋੜਦੀ ਸੜਕ ਦੇ ਰੱਖੇ ਨੀਂਹ ਪੱਥਰ
ਫਾਜ਼ਿਲਕਾ 10 ਅਕਤੂਬਰਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ ਖੇਡ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ
ਹੁਸ਼ਿਆਰਪੁਰ, 10 ਅਕਤੂਬਰ :ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਬਹੁਤ ਚਿੰਤਾਜਨਕ ਹੈ, ਕਿਉਂਕਿ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਦਲਿਤ ਅਧਿਕਾਰੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ ਸਿਰਫ਼ ਲੋਕਤੰਤਰ ਲਈ ਖ਼ਤਰਾ ਹੈ, ਸਗੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ…

