Tag: latest news
-

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤਹਿ ਸਨਮਾਨ ਰਾਸ਼ੀਆਂ ਖਾਤੀਆਂ ਵਿੱਚ ਪਹੁੰਚੀ, ਮਾਨ ਸਰਕਾਰ ਦੇ ਵਾਅਦੇ ਨਿਰਵਿਘਨ ਹੋ ਰਹੇ ਨੇ ਮੁਕੰਮਲ
ਕੀਰਤਪੁਰ ਸਾਹਿਬ 03 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਦੀ ਸਨਮਾਨ ਰਾਸ਼ੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਣ ’ਤੇ ਲਾਭਪਾਤਰੀ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਕੋਟਬਾਲਾ ਦੀਆਂ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਯੋਜਨਾ ਤਹਿਤ ਸਨਮਾਨ ਰਾਸ਼ੀ…
-

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨ ਪੱਧਰ ’ਤੇ ਤੇਜ਼ ਕਰਕੇ ਲੋਕ ਲਹਿਰ ਬਣਾਇਆ ਜਾਵੇਗਾ
ਫਾਜ਼ਿਲਕਾ, 03 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਫੈਸਲਾਕੁਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨ ਪੱਧਰ ’ਤੇ ਹੋਰ ਤੇਜ਼ ਕਰਨ ਅਤੇ ਇਸ ਨੂੰ ਇੱਕ ਅਸਲ ‘ਲੋਕ ਲਹਿਰ’ ਬਣਾਉਣ ਦੇ ਮਕਸਦ ਨਾਲ, ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਐਸ.ਐਸ.ਪੀ. ਫਾਜ਼ਿਲਕਾ ਸ. ਗਗਨ ਅਜੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ…
-

ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਰੂਪਨਗਰ, 3 ਅਕਤੂਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਸ. ਰਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਰੂਪਨਗਰ ਵਿਖੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਸ. ਰਵਿੰਦਰ ਸਿੰਘ ਨੇ ਆਪਣੇ ਸਰਕਾਰੀ ਸੇਵਾ ਜੀਵਨ ਦੀ ਸ਼ੁਰੂਆਤ 12 ਮਾਰਚ 1991 ਨੂੰ ਵਿਭਾਗ ਵਿੱਚ ਕੀਤੀ। ਉਨ੍ਹਾਂ ਨੇ ਆਪਣੀ ਸੇਵਾ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ…
-

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ ‘ਤੇ ਜੰਗ ਲੜ ਰਿਹਾ ਹੈ।ਆਪਣੀ ਤਰ੍ਹਾਂ ਦੀ ਪਹਿਲੀ ‘ਐਸ.ਐਚ.ਓਜ਼. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ…
-

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੁਨਿੰਦਰ ਜੋਸ਼ੀ ਅਤੇ ਗੁਰਵਿੰਦਰ ਕੌਰ ਨੇ ਮਾਰੀ ਬਾਜ਼ੀ, ਜਿੱਤੇ ਪਹਿਲੇ ਸਥਾਨ
ਬਰਨਾਲਾ, 3 ਅਕਤੂਬਰ- ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026 – ਸੀਜ਼ਨ 04’ ਦੇ ਤਹਿਤ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਖਿਡਾਰੀਆਂ ਵੱਲੋਂ ਵੱਖ-ਵੱਖ ਈਵੈਂਟਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਕਰਮਚਾਰੀਆਂ ਵੱਲੋਂ ਵੀ ਇਹਨਾਂ ਖੇਡਾਂ ਵਿੱਚ ਰੂਚੀ ਵਿਖਾਈ ਜਾ ਰਹੀ ਹੈ। …
-

ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ
ਸ੍ਰੀ ਅਨੰਦਪੁਰ ਸਾਹਿਬ 03 ਅਕਤੂਬਰ: ਨੇੜਲੇ ਪਿੰਡ ਬੱਢਲ ਲੋਅਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਾਂਝੀਆਂ ਥਾਵਾਂ ਦੇ ਵਿਕਾਸ…
-

ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ: ਅਮਨ ਅਰੋੜਾ
ਲੌਂਗੋਵਾਲ/ਸੁਨਾਮ, 3 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸਿਆਸੀ ਮਤਭੇਦਾਂ ਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਹਰ ਸਾਥੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਕਜੁੱਟਤਾ ਅਤੇ ਸਹਿਯੋਗ ਨਾਲ ਆਉਣ ਵਾਲੇ ਸਮੇਂ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ
ਸੰਗਰੂਰ/ ਭਵਾਨੀਗੜ੍ਹ, 3 ਅਕਤੂਬਰ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ…
-

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰ ਜੀਵਨ ਜਿਊਣ ਲਈ ਸਹਾਰਾ ਦੇਣ ਵਾਸਤੇ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ…
-

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ
ਚੰਡੀਗੜ੍ਹ, 3 ਅਕਤੂਬਰ : ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਮੱਦੇਨਜ਼ਰ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਜਲਦ ਹੀ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਸ਼ੁਰੂ ਕੀਤੀ ਜਾਵੇਗੀ। ਇਹ ਫ਼ੈਸਲਾ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ…
-

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ
ਚੰਡੀਗੜ੍ਹ, 2 ਅਕਤੂਬਰ: ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਪੰਜਾਬ ਦੇ ਲੋਕਾਂ, ਸਵੈ-ਇੱਛਤ ਖੂਨਦਾਨੀਆਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਵਧਾਈ ਦਿੰਦਿਆਂ ਪੰਜਾਬ…
-

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ ਹੈ।…
-

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ
ਚੰਡੀਗੜ੍ਹ/ਪਟਿਆਲਾ, 2 ਅਕਤੂਬਰ:ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ
ਚੰਡੀਗੜ੍ਹ; 2 ਅਕਤੂਬਰ: * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ ਸਟਾਕ ਤੁਰੰਤ ਖਾਲੀ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ…
-

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਲ ਅਰਪਨ ਦਿਵਸ ਮਨਾਇਆ ਗਿਆ
ਫਰੀਦਕੋਟ 2 ਅਕਤੂਬਰ – ਅੱਜ ਮਿਤੀ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ ਦੇ ਮੌਕੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫਰੀਦਕੋਟ ਵੱਲੋਂ ਸਵੱਛ ਭਾਰਤ ਦਿਵਸ ਅਤੇ ਜਲ ਅਰਪਨ ਦਿਵਸ ਮਨਾਇਆ ਗਿਆ। ਇਸ ਮੌਕੇ ਬਲਾਕ ਫਰੀਦਕੋਟ ਦੀ ਜਲ ਸਪਲਾਈ ਸਕੀਮ ਪਿੰਡ ਭਾਗ ਥਲਾ ਕਲਾਂ ਦਾ ਨਵੀਨੀਕਰਨ ਕਰਕੇ ਲੋਕ ਅਰਪਿਤ ਕੀਤੀ ਗਈ । ਜਿਸ ਦਾ ਉਦਘਾਟਨ ਵਿਧਾਈਕ…
-

ਖੇਡਾਂ ਵਤਨ ਪੰਜਾਬ ਦੀਆਂ (ਸੀਜਨ-04) 05.ਅਕਤੂਬਰ ਤੱਕ ਜਾਰੀ ਰਹਿਣਗੀਆ-ਜਿਲ੍ਹਾ ਖੇਡ ਅਫਸਰ
ਫਰੀਦਕੋਟ 2 ਅਕਤੂਬਰ – ਪੰਜਾਬ ਸਰਕਾਰ ਅਤੇ ਖੇਡ ਵਿਭਾਗ,ਪੰਜਾਬ ਵਲੋ ਖੇਡਾਂ ਵਤਨ ਪੰਜਾਬ ਦੀਆਂ (ਸੀਜਨ-04) ਅਧੀਨ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਈਆ ਜਾ ਰਹੀਆਂ ਹਨ। ਜਿਸ ਵਿੱਚ ਬਲਾਕ ਪੱਧਰੀ ਖੇਡਾ ਸਮਾਪਤ ਹੋ ਚੁੱਕੀਆ ਹਨ ਅਤੇ ਜਿਲ੍ਹਾ ਪੱਧਰੀ ਖੇਡਾਂ ਮਿਤੀ 05.10.2026 ਤੱਕ ਜਾਰੀ ਰਹਿਣਗੀਆ। ਇਸ ਤੋ ਬਾਅਦ ਰਾਜ ਪੱਧਰੀ ਖੇਡਾਂ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆ…
-

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ
ਚੰਡੀਗੜ੍ਹ, 2 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ ਵਿੱਚ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਦੇ ਚੱਲ ਰਹੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।…

