Tag: latest news

  • ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

    ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

    ਚੰਡੀਗੜ੍ਹ, 28 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ  (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ…

  • ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

    ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

    ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਮਹਾਨ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਸੂਬੇ ਨੂੰ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ…

  • ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

    ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 28 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ…

  • ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

    ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

    ਚੰਡੀਗੜ੍ਹ, 28 ਸਤੰਬਰ:ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।  ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.…

  • ਪੰਜਾਬ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ

    ਪੰਜਾਬ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ

    ਚੰਡੀਗੜ੍ਹ, 27 ਸਤੰਬਰ: ਪੈਨਸਲਿਨ ਦੀ ਖੋਜ ਦੀ 97ਵੀਂ ਵਰ੍ਹੇਗੰਢ ਮੌਕੇ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ (ਏਐਮਆਰ) ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਐਂਟੀਮਾਈਕ੍ਰੋਬਾਇਲ ਸਟੀਵਰਡਸ਼ਿਪ (ਏਐਮਐਸ) ਪਹੁੰਚ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ 15 ਸਤੰਬਰ, 2025 ਨੂੰ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ (ਪੰਜਾਬ-ਐਸਏਪੀਸੀਏਆਰ)…

  • ‘ਯੁੱਧ ਨਸ਼ਿਆਂ ਵਿਰੁੱਧ’ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਗ੍ਰਾਮ ਹੈਰੋਇਨ ਅਤੇ 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 66 ਨਸ਼ਾ ਤਸਕਰ ਕਾਬੂ

    ‘ਯੁੱਧ ਨਸ਼ਿਆਂ ਵਿਰੁੱਧ’ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਗ੍ਰਾਮ ਹੈਰੋਇਨ ਅਤੇ 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 66 ਨਸ਼ਾ ਤਸਕਰ ਕਾਬੂ

    ਚੰਡੀਗੜ, 27 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 332 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 210 ਦਿਨਾਂ ਵਿੱਚ…

  • ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

    ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 27 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ…

  • ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

    ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

    ਜਲੰਧਰ, 27 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ। ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ ਲੀਗ…

  • ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

    ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

    ਬੁਢਲਾਡਾ/ਮਾਨਸਾ, 27 ਸਤੰਬਰ:           ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਪਿੰਡ ਦੋਦੜਾ, ਭਾਦੜਾ, ਬੀਰੋਕੇ ਕਲਾਂ, ਗੁੜੱਦੀ ਅਤੇ ਬੱਛੋਆਣਾ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦਾ ਹੋਕਾ ਦਿੱਤਾ।           ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ…

  • ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

    ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

    ਬਰਨਾਲਾ, 27 ਸਤੰਬਰ    ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ  “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।        ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ…

  • ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ

    ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ

    ਹੁਸ਼ਿਆਰਪੁਰ, 27 ਸਤੰਬਰ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਦੀ ਅਗਵਾਈ ਵਿਚ ਬੀਤੀ ਰਾਤ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਤਿੰਨ ਕਰੈਸ਼ਰਾਂ ਦੀ ਜਾਂਚ ਕੀਤੀ ਗਈ।ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਜਾਂਚ ਦੌਰਾਨ ਇਕ ਕਰੈਸ਼ਰ ਜੋ ਮਹੀਨਿਆਂ ਪਹਿਲਾਂ ਸਸਪੈਂਡ ਕੀਤਾ ਜਾ…

  • ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ

    ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ

    ਬਰਨਾਲਾ, 27 ਸਤੰਬਰ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਰਲਾ ਕੇ ਉਸਦਾ ਪ੍ਰਬੰਧਨ ਕਰਨ ਲਈ ਪ੍ਰੇਰਿਆ। ਕਿਸਾਨਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ…

  • ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

    ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

    ਚੰਡੀਗੜ੍ਹ, 27 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ “ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ” ਦੇ ਵਿਸ਼ੇ ‘ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ…

  • ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

    ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

    ਚੰਡੀਗੜ੍ਹ/ਬਟਾਲਾ, 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ…

  • ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

    ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

    ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਦੀ ਵਰਤੋਂ ਕਰਦਿਆਂ ਜੁਲਾਈ ਅਤੇ ਅਗਸਤ ਵਿੱਚ ਸੂਬੇ ਭਰ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਨਾਲ ਨਜਿੱਠਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ, ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਦੇਰੀ ਨਾਲ ਕੀਤੇ…

  • ‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

    ‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

    ਚੰਡੀਗੜ, 26 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 209 ਦਿਨਾਂ ਵਿੱਚ…

  • ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

    ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

    ਨਵੀਂ ਦਿੱਲੀ/ਚੰਡੀਗੜ੍ਹ/ 26 ਸਤੰਬਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਦਾਸੀਆਂ ਦੌਰਾਨ ਸ਼੍ਰੀ ਗੁਰੂ…

  • ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

    ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

    ਠੀਕਰੀਵਾਲ, 26 ਸਤੰਬਰ ਜਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸ ਸਬੰਧੀ ਜ਼ਿਲ੍ਹੇ ਨੂੰ 12 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਕਲੱਸਟਰ ਲਈ ਅਫਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ…

  • ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

    ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

    ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ :                  ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04 ਜਾਇਦਾਦਾਂ ਢਾਹ ਦਿੱਤੀਆਂ ਜੋ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ। ਇਹ ਕਾਰਵਾਈ ਅਹਿਮਦਗੜ੍ਹ ਦੇ ਵਾਰਡ ਨੰ.09 ਅਤੇ ਵਾਰਡ ਨੰ.10 ਵਿੱਚ ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ।           ਢਾਹੁਣ ਦੀ ਮੁਹਿੰਮ ਐਸ.ਪੀ. ਰਾਜਨ ਸਰਮਾਂ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਅਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਵਿੱਚ ਕਾਨੂੰਨੀ ਪ੍ਰੋਟੋਕੋਲ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਅਤੇ ਜਨਤਕ ਵਿਵਸਥਾ ਬਣਾਈ ਰੱਖੀ ਗਈ।                 ਐਸ.ਪੀ. ਰਾਜਨ ਸਰਮਾਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ ਐਕਟ ਦੇ ਕਈ ਮਾਮਲ ਦਰਜ ਹਨ । ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਅਤੇ ਆਪਣੇ ਨੌਜਵਾਨਾਂ ਦੀ ਰੱਖਿਆ ਲਈ ਵਚਨਬੱਧ ਹੈ।” ਉਨ੍ਹਾਂ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਅਤੇ ਕਿਹਾ ਕਿ ਉਹ ਆਪਣੇ ਗੈਰ ਕਾਨੂੰਨੀ ਕੰਮ ਛੱਡ ਦੇਣ ਜਾਂ ਇਲਾਕੇ ਨੂੰ । ਕਿਸੇ ਵੀ ਗੈਰ ਸਮਾਜਿਕ ਗਤੀਵਿਧੀਆਂ ਕਰਨ ਵਾਲੇ ਅਪਰਾਧੀ ਨੂੰ ਬਕਸ਼ਿਆ ਨਹੀਂ ਜਾਵੇਗਾ ।                 ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਸਬੰਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ, ਜਿਸ ਸਬੰਧੀ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਯੋਗ ਅਗਵਾਈ ਹੇਠ 1 ਮਾਰਚ 2025 ਤੋਂ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 645 ਮੁਕੱਦਮੇ ਦਰਜ ਕਰਕੇ 761 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਐਨ.ਡੀ.ਪੀ.ਐਸ. ਐਕਟ ਅਧੀਨ ਕਮਰਸ਼ੀਅਲ ਮਿਕਦਾਰ 11 ਮੁਕੱਦਮੇ ਦਰਜ ਕਰਕੇ 18 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।             ਪੁਲਿਸ ਵੱਲੋਂ ਕੀਤੀ ਗਈ ਰਿਕਵਰੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ 02 ਕਿਲੋ 798 ਗ੍ਰਾਮ ਹੈਰੋਇਨ/ਸਮੈਕ, ਪੋਪੀ ਹਸਕ 230 ਕਿਲੋਂ 540 ਗਰਾਮ, ਸਿਰਪ 89 ਬੋਤਲਾਂ,17510 ਨਸ਼ੀਲੀਆਂ ਗੋਲੀਆਂ/ਕੈਪਸੂਲ, 02 ਕਿਲੋ ਅਫੀਮ,ਹਰੇ ਪੌਦੇ 09 ਕਿਲੋਂ 17ਗ੍ਰਾਮ ਅਤੇ 350 ਗ੍ਰਾਮ ਸੁਲਫਾ,974 ਗ੍ਰਾਮ ਗਾਂਜਾ ਅਤੇ 01 ਲੱਖ 84 ਹਜਾਰ 530 ਰੁਪਏ ਦੀ ਡਰੱਗ ਮਨੀ ਐਨ.ਡੀ.ਪੀ.ਐਸ. ਐਕਟ ਅਧੀਨ ਪ੍ਰਾਪਤ ਕੀਤੀ ਗਈ ਹੈ।               ਇਸੇ ਤਰ੍ਹਾਂ ਐਨ.ਡੀ.ਪੀ.ਐਸ. ਐਕਟ ਅਧੀਨ ਕਮਰਸ਼ੀਅਲ ਰਿਕਵਰੀ ਦਾ ਜਿਕਰ ਕਰਦਿਆ ਦੱਸਿਆ ਕਿ 255 ਗ੍ਰਾਮ ਹੈਰੋਇਨ/ਸਮੈਕ, ਪੋਪੀ ਹਸਕ 105 ਕਿਲੋਂ, ਸਿਰਪ 79 ਬੋਤਲਾਂ,3260 ਨਸ਼ੀਲੀਆਂ ਗੋਲੀਆਂ ਰਿਕਵਰ ਕੀਤੇ ਗਏ ਹਨ । ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਖ਼ਰੀਦ ਕੀਤੀਆਂ ਗਈਆਂ 02 ਪ੍ਰਾਪਰਟੀਆਂ, ਜਿਸ ਦੀ ਕੁੱਲ ਰਕਮ 35,65,975/- ਰੁਪਏ ਹੈ, ਨੂੰ ਫ਼ਰੀਜ਼ ਕਰਵਾਇਆ ਗਿਆ ਹੈ

  • ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

    ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

    ਮਾਨਸਾ, 26 ਸਤੰਬਰ:             ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ…