Tag: latest news
-

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ
ਚੰਡੀਗੜ੍ਹ, 14 ਸਤੰਬਰ:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕੀਤੇ ਜਾਣ ਵਾਲੇ ਉਪਾਵਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਉਪਾਵਾਂ ਵਿੱਚ ਸੂਬੇ ਦੇ ਕਸਬਿਆਂ ਵਿੱਚ ਆਮ ਸਥਿਤੀ ਦੀ ਬਹਾਲੀ…
-

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ…
-

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ ‘ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ…
-

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ
ਚੰਡੀਗੜ੍ਹ / ਨੰਗਲ 13 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ। ਅੱਜ ਸ੍ਰੀ…
-

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 13 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ,…
-

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਦੀ ਮੰਗ ਕਰਦਿਆਂ ਸੂਬੇ ਵਿੱਚ ਹੜ੍ਹਾਂ ਕਾਰਨ ਵਾਰ-ਵਾਰ ਹੋ ਰਹੀ ਤਬਾਹੀ ਨੂੰ ਘਟਾਉਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਇੱਕ ਵੀਡੀਓ ਸੰਦੇਸ਼ ਵਿੱਚ, ਸ. ਹਰਜੋਤ ਸਿੰਘ…
-

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ
ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾPunjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ…
-

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।…
-

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ
*ਚੰਡੀਗੜ੍ਹ, 13 ਸਤੰਬਰ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਵਸੇਬਾ ਅਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੁਣ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ
ਫਾਜ਼ਿਲਕਾ 13 ਸੰਤਬਰਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਨਵੰਬਰ 2025 ਤੱਕ…
-

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ
ਤਰਨ ਤਾਰਨ, 13 ਸਤੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਅਤੇ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜਨ ਵਿੱਚ ਵੱਡੇ ਪੱਧਰ ਤੇ ਲੋਕ…
-

ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ
ਫ਼ਰੀਦਕੋਟ, 13 ਸਤੰਬਰ 2025 () ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਆਯੋਜਿਤ ਕੀਤੀਆਂ ਗਈਆਂ। ਇਸ ਸੰਦਰਭ ਵਿੱਚ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ…
-

ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ — ਡਾ. ਰਣਜੀਤ ਸਿੰਘ ਰਾਏ
ਮਾਨਸਾ, 13 ਸਤੰਬਰ :ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਆਮ ਜਨਤਾ ਨੂੰ ਸੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਅਤੇ ਤਿਓਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਾਨਸਾ ਸ਼ਹਿਰ ਨਾਲ ਸਬੰਧਿਤ ਖਾਣ—ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ…
-

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ
ਹੁਸ਼ਿਆਰਪੁਰ, 12 ਸਤੰਬਰ : ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ…
-

ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 404 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 195 ਦਿਨਾਂ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ,…
-

ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ
ਚੰਡੀਗੜ੍ਹ, 12 ਸਤੰਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ)…
-

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 12 ਸਤੰਬਰ: ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ…
-

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 12 ਸਤੰਬਰ:ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ…
