Tag: latest news

  • ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

    ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

    ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ:ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਪਕਵਾਨ ਅੰਮ੍ਰਿਤਸਰੀ ਕੁਲਚਾ ਲਈ ਜਿਊਗ੍ਰਾਫੀਕਲ ਇੰਡੀਕੇਸ਼ਨ (ਜੀ.ਆਈ.) ਟੈਗ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੀ.ਆਈ.ਟੈਗ ਖਾਸ ਭੂਗੋਲਿਕ ਖੇਤਰ, ਜਿਵੇਂ…

  • ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

    ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

    ਚੰਡੀਗੜ੍ਹ, 10 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਹੜ੍ਹਾਂ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਸੂਬੇ ‘ਚ ਹੋਰ 88 ਪਿੰਡ, 374 ਲੋਕ ਅਤੇ 55 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ…

  • ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਤੋ ਇਲਾਵਾ ਪਸ਼ੂਆਂ ਲਈ ਚਾਰਾ ਵੀ ਕਰਵਾਇਆ ਜਾ ਰਿਹਾ ਉਪਲੱਬਧ- ਹਰਜੋਤ ਬੈਂਸ

    ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਤੋ ਇਲਾਵਾ ਪਸ਼ੂਆਂ ਲਈ ਚਾਰਾ ਵੀ ਕਰਵਾਇਆ ਜਾ ਰਿਹਾ ਉਪਲੱਬਧ- ਹਰਜੋਤ ਬੈਂਸ

    ਕੀਰਤਪੁਰ ਸਾਹਿਬ 10 ਸਤੰਬਰ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਰਹਿ ਰਹੇ ਲੋਕਾਂ ਦੀ ਮੱਦਦ ਲਈ ਵੱਡੇ ਪੱਧਰ ‘ਤੇ ਅੱਗੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਿਯੋਗ ਹੜ੍ਹ ਪੀੜਤ ਪਰਿਵਾਰਾਂ ਅਤੇ ਪਸ਼ੂਆਂ ਲਈ ਬੇਹੱਦ ਕੀਮਤੀ ਹੈ। ਅਸੀ ਮਨੁੱਖੀ ਜੀਵਨ ਦੇ ਨਾਲ…

  • ਡੇਢ ਮਹੀਨੇ ‘ਚ  ਨਗਰ ਨਿਗਮ ਅਧੀਨ ਸਾਰੀਆਂ ਸੜਕਾਂ ਦੀ ਹੋਵੇਗੀ ਕਾਇਆ ਕਲਪ : ਬ੍ਰਹਮ ਸ਼ੰਕਰ ਜਿੰਪਾ

    ਡੇਢ ਮਹੀਨੇ ‘ਚ  ਨਗਰ ਨਿਗਮ ਅਧੀਨ ਸਾਰੀਆਂ ਸੜਕਾਂ ਦੀ ਹੋਵੇਗੀ ਕਾਇਆ ਕਲਪ : ਬ੍ਰਹਮ ਸ਼ੰਕਰ ਜਿੰਪਾ

    ਹੁਸ਼ਿਆਰਪੁਰ, 10 ਸਤੰਬਰ:         ਪੰਜਾਬ ਸਰਕਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਹਿਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮੇਅਰ ਸੁਰਿੰਦਰ ਕੁਮਾਰ ਨਾਲ ਇਕ ਪ੍ਰੈਸੂ ਕਾਨਫਰੰਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਵੇਰਵੇ…

  • ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

    ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

    ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦਾ ਦ੍ਰਿੜਤਾ ਨਾਲ ਸਾਹਮਣਾ ਕਰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਬਾਰਸ਼ਾਂ ਘਟਣ ਅਤੇ ਪਾਣੀ ਦਾ ਪੱਧਰ ਡਿੱਗਣ ਦੇ ਨਾਲ, ਰਾਜ ਸਰਕਾਰ ਨੇ ਰਾਹਤ, ਪੁਨਰਵਾਸ ਅਤੇ…

  • ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

    ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

    ਚੰਡੀਗੜ੍ਹ, 10 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ…

  • ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

    ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 10 ਸਤੰਬਰ ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ)…

  • 8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

    8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

    ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ  ਅਗਲੇ-ਪਿਛਲੇ ਸਬੰਧਾਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ…

  • ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

    ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

    ਮਾਲੇਰਕੋਟਲਾ, 10 ਸਤੰਬਰ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਸੰਜੇ ਗੋਇਲ ਦੀ ਅਗਵਾਈ ਹੇਠ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।                                   ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਟੀਮਾਂ ਨਿਯੁਕਤ…

  • ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

    ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

    ਨੰਗਲ 10 ਸਤੰਬਰ ()ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ…

  • ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

    ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

    ਕੋਟਕਪੂਰਾ 10 ਸਤੰਬਰ  ()  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਅਗਰਵਾਲ ਭਵਨ ਲਾਜਪਤ ਨਗਰ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਲਾਲਾ ਜਗਤ ਨਰਾਇਣ ਜੀ ਦੀ 44ਵੀਂ ਬਰਸੀ ਦੇ ਸਮਰਪਣ ਵਜੋਂ ਲਗਾਇਆ ਗਿਆ ਸੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲਾਲਾ ਜਗਤ ਨਰਾਇਣ ਜੀ ਦਾ ਜੀਵਨ ਲੋਕਤੰਤਰਿਕ ਮੁੱਲਾਂ ਦੀ…

  • ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    ਹੁਸ਼ਿਆਰਪੁਰ, 10 ਸਤੰਬਰ :               ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ।           ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। …

  • ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

    ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

    ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜੀ ਹੈ ਜਿਸ ਨਾਲ ਹੋਰ 33 ਪਿੰਡ ਅਤੇ ਹੋਰ 133 ਲੋਕ ਪ੍ਰਭਾਵਿਤ ਹੋਏ ਹਨ ਅਤੇ 6988 ਹੈਕਟੇਅਰ ਫ਼ਸਲਾਂ ਦਾ ਖ਼ਰਾਬਾ ਦਰਜ ਕੀਤਾ ਗਿਆ ਹੈ। ਉਨ੍ਹਾਂ…

  • ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

    ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

    ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਕੈਬਨਿਟ ਮੰਤਰੀ, ਐਮ.ਐਲ.ਏਜ਼ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ…

  • 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ…

  • ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

    ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

    ਚੰਡੀਗੜ੍ਹ, 9 ਸਤੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ,…

  • ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

    ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

    ਚੰਡੀਗੜ੍ਹ/ਫਰੀਦਕੋਟ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ…

  • ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

    ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

    ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ। ਇੱਥੇ “ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ ‘ਤੇ…

  • ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

    ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

    ਚੰਡੀਗੜ੍ਹ, 9 ਸਤੰਬਰ: ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ੍ਰੀ…

  • ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਮਲੇਰੀਆ, ਚਿਕਨਗੁਨੀਆ ,ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

    ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਮਲੇਰੀਆ, ਚਿਕਨਗੁਨੀਆ ,ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

    ਮਾਲੇਰਕੋਟਲਾ  09 ਸਤੰਬਰ :  ਡਿਪਟੀ ਕਮਿਸ਼ਨਰ  ਵਿਰਾਜ ਐਸ.ਤਿੜਕੇ ਵੱਲੋਂ ਸਿਹਤ ਵਿਭਾਗ,ਸਥਾਨਕ ਸਰਕਾਰਾਂ,ਪੰਚਾਇਤੀ ਰਾਜ,ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ,ਸਮਾਜਿਕ ਸੁਰੱਖਿਆ ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਰਸਾਤੀ ਮੌਸਮ ਦੌਰਾਨ ਡੇਂਗੂ, ਮਲੇਰੀਆ, ਚਿਕਨਗੁਨੀਆ ,ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਪਿੰਡਾਂ/ਬਰਾਤੀ ਖੇਤਰਾਂ ਦੀ ਸਾਫ਼ ਸਫ਼ਾਈ ਲਈ ਵਿਆਪਕ ਯੋਜਨਾਬੰਦੀ ਦੇ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਲਈ ਸਾਂਝੀ ਨੀਤੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਚਮੜੀ, ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।             ਉਨ੍ਹਾਂ ਕਿਹਾ ਕਿ “ਜਨਤਾਦੀਸਿਹਤਸੁਰੱਖਿਆਸਾਡੀਸਭਤੋਂਵੱਡੀਤਰਜੀਹਹੈ।ਸਾਫ਼–ਸੁਥਰਾਵਾਤਾਵਰਣ, ਸੁਰੱਖਿਅਤਪੀਣ ਯੋਗ ਪਾਣੀਅਤੇਮਿਲਜੁਲਕੇਕੀਤੀਕਾਰਵਾਈਨਾਲਹੀਅਸੀਂਡੇਂਗੂ, ਮਲੇਰੀਆਅਤੇਹੋਰਬਿਮਾਰੀਆਂਤੋਂਬਚਾਵਕਰਸਕਦੇਹਾਂ ”। ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਤੇਜ਼ ਬੁਖ਼ਾਰ, ਜ਼ਿਆਦਾ ਦਸਤ-ਉਲਟੀਆਂ, ਜਾਂ ਸੱਪ/ ਕੁੱਤੇ ਦੇ ਕੱਟਣ ਵਰਗੀ ਕਿਸੇ ਵੀ ਸਿਹਤ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 104 ਡਾਇਲ ਕਰਨ ਜਾਂ ਨੇੜਲੇ  ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਤਾਂ ਜੋ ਸਮੇਂ ਸਿਰ ਲਾਭ ਉਠਾਇਆ ਜਾ ਸਕੇ ਅਤੇ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ । ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ਼ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਧੋਤੇ ਜਾਣ, ਬਰਸਾਤੀ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪਰਹੇਜ਼ ਕੀਤਾ ਜਾਵੇ।             ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ਾਲੀ ਪਏ ਪਲਾਟਾਂ ਦੇ ਮਾਲਕ/ ਕਾਬਜ਼ ਆਪਣੇ ਖ਼ਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼-ਸਫ਼ਾਈ ਆਪਣੇ ਪੱਧਰ ਤੇ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਕਰਵਾਉਣੀ ਯਕੀਨੀ ਬਣਾਉਣ। ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰ ,ਸਿੱਖਿਆ ਵਿਭਾਗ ,ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਸਾਂਝੇ ਸਥਾਨਾਂ ਦੀ ਸਾਫ਼ ਸੁਫਾਈ ਅਤੇ ਪਾਣੀ ਨਿਕਾਸੀ ਤੁਰੰਤ ਕਰਵਾਉਣ ਦੇ ਆਦੇਸ਼ ਵੀ ਦਿੱਤੇ ।                 ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ,ਪੰਚਾਇਤੀ ਰਾਜ,ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤੀ ਮੌਸਮ ਦੌਰਾਨ ਪੀਣ ਯੋਗ ਸੁਰੱਖਿਅਤ ਪਾਣੀ ਮੁਹੱਈਆ ਕਰਵਾਉਣ ਤੇ ਜ਼ੋਰ ਦਿੰਦਿਆਂ ਕਿਹਾ ਕਲੋਰੀਨੇਟਿਡ ਪਾਣੀ ਦੀ ਸਪਲਾਈ  ਯਕੀਨੀ ਬਣਾਈ ਜਾਵੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕੀਤਾ ਜਾਵੇ । ਉਹਨਾ ਇਹ ਵੀ ਕਿਹਾ ਕਿ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਲੀਕੇਜ ਚੈੱਕ ਕਰਵਾ ਕੇ ਤੁਰੰਤ ਰਿਪੇਅਰ ਕੀਤੀ ਜਾਵੇ।                 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ,  ਸਹਾਇਕ ਸਿਵਲ ਸਰਜਨ ਸਜੀਲਾ ਖ਼ਾਨ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਐਕਸੀਅਨ ਪਬਲਿਕ ਹੈਲਥ ਗੁਰਵਿੰਦਰ ਸਿੰਘ ਢੀਂਡਸਾ,ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਿਕਾਸ ਉੱਪਲ, ਸੀ.ਡੀ.ਪੀ.ਓ ਪਵਨ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ, ਏ.ਐਮ.ਈ ਨਰਿੰਦਰ ਕੁਮਾਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।