Tag: latest news
-

ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ
ਚੰਡੀਗੜ੍ਹ, 3 ਸਤੰਬਰ: ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਜੋ ਕਿ 2.27 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ ਹੈ। ਇੰਜੀਨੀਅਰਿੰਗ ਅਤੇ ਕਲੈਰੀਕਲ ਸਟਾਫ (ਦਰਜਾ ਚਾਰ ਕਰਮਚਾਰੀਆਂ ਨੂੰ ਛੱਡ…
-

‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ
ਚੰਡੀਗੜ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 186ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 376 ਥਾਵਾਂ ‘ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 83 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ।…
-

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ
ਚੰਡੀਗੜ੍ਹ, 3 ਸਤੰਬਰ: ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਨੰਗਲ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 11 ਲੱਖ ਰੁਪਏ ਦਾ ਚੈੱਕ ਸੌਂਪਿਆ। ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਅਤੇ ਪੁੱਕਾ ਦੇ ਪ੍ਰਧਾਨ ਡਾ.…
-

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ
ਚੰਡੀਗੜ੍ਹ: 3 ਸਤੰਬਰ:ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਮੋਹਲੇਧਾਰ ਬਾਰਿਸ਼ ਕਾਰਨ ਸੂਬੇ ਵਿੱਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਗਈ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸੰਭਾਵੀਂ ਹੜ੍ਹਾਂ ਵਾਲੇ ਇਲਾਕਿਆਂ ਵਿੱਚੋਂ…
-

ਆਰ.ਟੀ.ਆਈ. ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ
ਚੰਡੀਗੜ੍ਹ, 3 ਸਤੰਬਰ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ ਵਿਅਕਤੀ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਗੀਤਿਕਾ ਪੁੱਤਰੀ ਸ੍ਰੀ ਅਨਿਲ ਕੁਮਾਰ ਵਾਸੀ ਗੁਰਦੁਆਰਾ ਮਾਰਗ,…
-

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ
ਚੰਡੀਗੜ੍ਹ, 3 ਸਤੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ…
-

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ…
-

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ…
-

ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਨਵਾਂ ਹਸਤਾਂ ਕਲਾ ਵਿੱਚ ਬਣੇ ਰਾਹਤ ਕੇਂਦਰਾਂ ਦਾ ਕੀਤਾ ਦੌਰਾ
ਫਾਜ਼ਿਲਕਾ 2 ਸਤੰਬਰ 2025… ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿਥੇ ਸਰਹੱਦ ਦੇ ਨਾਲ ਵਸੇ ਹੜ ਪ੍ਰਭਾਵਿਤ ਪਿੰਡ ਗੱਟੀ ਨੰਬਰ 1 ਵਿਖੇ ਕਿਸ਼ਤੀ ਤੇ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆ ਤੇ ਲੋਕਾਂ ਨੂੰ ਕਾਣ ਲਈ ਰਾਸ਼ਨ ਤੇ ਪਸ਼ੂਆਂ ਲਈ ਫੀਡ ਵੰਡੀ! ਇਸ ਤੋਂ ਪਹਿਲਾਂ ਉਹਨਾਂ ਨਵਾਂ ਹਸਤਾ ਕਲਾਂ ਵਿੱਚ ਬਣੇ ਰਾਹਤ ਕੇਂਦਰ ਦਾ…
-

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ 120 ਕੁਇੰਟਲ ਚਾਰਾ ਭੇਜਿਆ
ਗੁਰਦਾਸਪੁਰ, 02 ਸਤੰਬਰ ( ) – ਸੀਨੀਅਰ ਆਗੂ ਸ੍ਰੀ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਵੱਲੋਂ ਜਿੱਥੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ…
-

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ
ਗੁਰਦਾਸਪੁਰ, 02 ਸਤੰਬਰ ( ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ ‘ਤੇ ਸਹਿਯੋਗ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਚਾਇਤ…
-

ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 2 ਸਤੰਬਰਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੰਨ ਵਿਚ ਜੇਕਰ ਦਰਾਰ ਆ ਗਈ ਤਾਂ ਇਸ ਨਾਲ ਦਰਜਨਾਂ ਹੋਰ ਪਿੰਡਾਂ ਅਤੇ ਫਾਜ਼ਿਲਕਾ ਸ਼ਹਿਰ ਤੱਕ ਹੜ੍ਹ ਦੇ ਪਾਣੀ ਦੀ ਮਾਰ…
-

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ
ਚੰਡੀਗੜ੍ਹ, 2 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਮੁਹਿੰਮ ਦੀ ਅਗਵਾਈ ਕਰਦਿਆਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਾਮਬੰਦੀ, ਇਲਾਜ ਅਤੇ ਬਿਮਾਰੀਆਂ ਦੀ ਰੋਕਥਾਮ ‘ਤੇ ਕੇਂਦ੍ਰਿਤ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਇਸ ਵਿੱਚ…
-

ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਲੋੜਵੰਦ ਲੋਕਾਂ…
-

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ
ਚੰਡੀਗੜ੍ਹ/ਨੰਗਲ, 2 ਸਤੰਬਰ: ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ…
-

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ
ਚੰਡੀਗੜ, 02 ਸਤੰਬਰ :ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਰਾਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰ ਰਹੇ ਹਨ।…
-

‘ਯੁੱਧ ਨਸ਼ਿਆਂ ਵਿਰੁੱਧ’: 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ ‘ਤੇ ਕੀਤੀ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ
ਚੰਡੀਗੜ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦੇ ਲਗਾਤਾਰ 185ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 359 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 95 ਨਸਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ,185 ਦਿਨਾਂ…
-

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ
ਚੰਡੀਗੜ੍ਹ, 2 ਸਤੰਬਰ:ਤਰਨ ਤਾਰਨ ਵਿਧਾਨ ਸਭਾ ਹਲਕਾ-21 ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਫੋਟੋ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ਬਾਰੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਇੱਕ ਮੀਟਿੰਗ ਬੁਲਾਈ। ਇਸ ਵੋਟਰ ਸੂਚੀ ਦੀ ਯੋਗਤਾ ਮਿਤੀ 1 ਜੁਲਾਈ, 2025 ਹੈ। ਮੀਟਿੰਗ ਦੌਰਾਨ…
-

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਪੁਲਿਸ ਨੇ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਜੰਮੂ-ਕਸ਼ਮੀਰ (ਜੰਮੂ-ਕਸ਼ਮੀਰ) ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ…
-

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ
ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਪੰਜ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ…