Tag: latest news
-

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਤਰਨਤਾਰਨ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ…
-

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ…
-

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਖਨੌਰੀ/ਮੂਨਕ, 31 ਅਗਸਤ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦਾ ਸਥਾਈ ਹੱਲ ਹੋ ਸਕਦਾ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ ਦੇ ਪੰਜਾਬ ਵਿਚਲੇ…
-

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ
ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ
ਟਾਂਡਾ/ਹੁਸ਼ਿਆਰਪੁਰ, 31 ਅਗਸਤ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ ‘ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ ਲਈ…
-

ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਲਾਗਤ ਨਾਲ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਨਾਲ ਹੋਇਆ ਇਲਾਕੇ ਦਾ ਭਾਰੀ ਬਚਾਅ – ਹਰਜੋਤ ਸਿੰਘ ਬੈਂਸ
ਨੰਗਲ 31 ਅਗਸਤ () – ਪਿਛਲੇ ਕਈ ਸਾਲਾਂ ਤੋਂ ਭਾਖੜਾ ਡੈਮ ਦੇ ਨੇੜਲੇ ਇਲਾਕੇ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਭਾਰੀ ਬਰਸਾਤ ਦੌਰਾਨ ਪਾਣੀ ਦੀ ਮਾਰ ਨਾਲ ਦਰਜਨਾਂ ਪਿੰਡ ਪ੍ਰਭਾਵਿਤ ਹੋ ਜਾਂਦੇ ਸਨ। ਪ੍ਰੰਤੂ ਇਸ ਵਾਰ ਸਤਲੁਜ ਦਰਿਆ ਨੇੜੇ ਵਸਦੇ ਪਿੰਡਾਂ ਵਿੱਚ ਡੰਗੇ ਲਗਾਉਣ ਅਤੇ ਕੰਡਿਆਂ ਦੀ ਮਜ਼ਬੂਤੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ…
-

ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ
ਫਾਜ਼ਿਲਕਾ, 31 ਅਗਸਤ –ਪੰਜਾਬ ਦੇ ਹੜ੍ਹ-ਪ੍ਰਭਾਵਿਤ ਫਾਜ਼ਿਲਕਾ ਸੈਕਟਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਫੌਜ ਦੀ ਅਮੋਘ ਡਿਵੀਜ਼ਨ ਦੀ ਟੁਕੜੀ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਿਆ ਗਿਆ ਹੈ। ਇਹ ਕਾਰਜ 28 ਅਗਸਤ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਤੀਜੇ ਦਿਨ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਭਾਰਤੀ ਫੌਜ ਸਿਵਲ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ.…
-
ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਆਈਏਐਸ ਆਫ਼ਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਆਫ਼ਿਸਰਜ਼ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇੱਕਜੁੱਟਤਾ ਦਿਖਾਈ ਹੈ। ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਲਿਆ…
-

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ‘ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ…
-

ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ, ਆਮ ਲੋਕਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜਣੀ ਲਗਾਤਾਰ ਜਾਰੀ ਹੈ। ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਪ੍ਰਕਾਰ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਿਹਤ ਸੇਵਾਵਾਂ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੀ…
-

ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ
ਚੰਡੀਗੜ੍ਹ, 30 ਅਗਸਤ ਪੰਜਾਬ ਵਿੱਚ ਆਏ ਹੜ੍ਹਾਂ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਸਵੈ-ਇੱਛਤ ਯੋਗਦਾਨ ਦਾ ਉਦੇਸ਼ ਰਾਜ ਭਰ ਵਿੱਚ ਰਾਹਤ ਅਤੇ ਪੁਨਰਵਾਸ ਯਤਨਾਂ ਲਈ ਵਿੱਤੀ ਸਹਾਇਤਾ…
-

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ
ਚੰਡੀਗੜ੍ਹ, 29 ਅਗਸਤ 2025ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ…
-

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ…
-

ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ
ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)…
-

ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਦਾ ਸਹਾਰਾ ਬਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
ਪੱਟੀ (ਤਰਨ ਤਾਰਨ), 30 ਅਗਸਤ: ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਲੋਕ ਬੇਘਰ ਹੋ ਗਏ, ਜ਼ਿੰਦਗੀਆਂ ਉਥਲ-ਪੁਥਲ ਹੋ ਗਈਆਂ ਅਤੇ ਪਸ਼ੂਆਂ ਦੀ ਚਰਾਈ ਰੁੱਕ ਗਈ, ਉੱਥੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਲਗਾਤਾਰ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ। ਪਿੰਡ ਕੋਟ ਬੁੱਢਾ, ਭੋਜੋਕੇ, ਝੁੱਗੀਆਂ ਪੀਰ ਬਖ਼ਸ਼, ਰਾਦਲਕੇ, ਰਾਮ…
-

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ
ਗੁਰਦਾਸਪੁਰ, 30 ਅਗਸਤ ( ) – ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ…
-

ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ
ਗੁਰਦਾਸਪੁਰ, 30 ਅਗਸਤ ( ) – ਪੰਜਾਬ ਵਿੱਚ ਭਿਆਨਕ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਹੁਣ ਦਸਤ, ਹੈਜ਼ਾ, ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, ਪੰਜਾਬ ਸਿਹਤ ਵਿਭਾਗ ਨੇ ਹਾਈ ਅਲਰਟ ਐਲਾਨ ਕਰਦਿਆਂ ਲੋਕਾਂ ਦੀ ਸੁਰੱਖਿਆ ਲਈ ਇੱਕ ਜਾਰੀ ਕੀਤੀ ਹੈ। ਵਿਭਾਗ ਨੇ ਬਿਮਾਰੀਆਂ ਨੂੰ…
-

350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 30 ਅਗਸਤ () ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ, ਇਸ ਦੇ ਲਈ ਹੁਣ ਤੋ ਹੀ ਤਿਆਰੀਆਂ ਸੁਰੂ ਕੀਤੀਆ ਗਈਆਂ ਹਨ। ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਜਿਲ੍ਹਾ…
-

ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ
ਚੰਡੀਗੜ੍ਹ, 29 ਅਗਸਤ: ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਅਤਿ-ਆਧੁਨਿਕ ਹੁਨਰ ਅਤੇ ਉੱਦਮੀ ਮੁਹਾਰਤ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿਸਦਾ ਨਾਂ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਹ ਮਾਣਮੱਤੀ ਸੰਸਥਾ ਨੌਜਵਾਨਾਂ ਵਿੱਚ…
