Tag: latest news
-

ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 28 ਅਗਸਤ 2025:ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਾਂਝੇ ਉੱਦਮ ਨਾਲ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਵਾਂ ਗ੍ਰੀਨਫੀਲਡ ਸਪੈਸ਼ਲ…
-

ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ
ਚੰਡੀਗੜ੍ਹ, 28 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ…
-

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ
ਚੰਡੀਗੜ੍ਹ, 28 ਅਗਸਤ: ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ…
-

ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ
ਚੰਡੀਗੜ੍ਹ, 28 ਅਗਸਤ:ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ…
-

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ…
-

ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ
ਚੰਡੀਗੜ੍ਹ, 28 ਅਗਸਤ: ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨਸ਼ੇ ਨਾਲ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਸ. ਗੁਲਪ੍ਰੀਤ ਸਿੰਘ ਔਲਖ ਨੂੰ ਨੋਡਲ ਅਫ਼ਸਰ ਤੈਨਾਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ…
-

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 28 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਅੱਜ ਮਿਤੀ 28.08.2025 ਨੂੰ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ…
-

ਸ਼ਨੀਵਾਰ ਤੇ ਐਤਵਾਰ ਨੂੰ ਵੀ 10 ਤੋਂ 3 ਵਜੇ ਤੱਕ ਖੁੱਲ੍ਹਣਗੇ ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਊਂਂਟਰ – ਜਯੋਤੀ ਬਾਲਾ ਮੱਟੂ
ਹੁਸ਼ਿਆਰਪੁਰ, 28 ਅਗਸਤ : ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਇਕਮੁਸ਼ਤ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਅਗਸਤ, 2025 ਤੱਕ ਇਸ…
-

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਚਾਰ ਗੋਸ਼ਟੀ ਦਾ ਆਯੋਜਨ
ਭਵਾਨੀਗੜ੍ਹ/ਸੰਗਰੂਰ, 28 ਅਗਸਤ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਐਸੋਸੀਏਸ਼ਨ (ਐਫ ਏ ਓ) ਨਾਲ ਮਿਲ ਕੇ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ ਦੇ ਪਿੰਡ ਕਾਕੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਚਾਰ- ਗੋਸ਼ਟੀ ਦਾ ਆਯੋਜਨ ਕੀਤਾ ਗਿਆ| ਜਿਸ ਵਿੱਚ 30 ਕਿਸਾਨਾਂ ਨੇ ਭਾਗ ਲਿਆ। ਇਸ…
-

ਸ਼ਹਿਰ ਵਾਸੀਆਂ ਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ-ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋ ਨਾ ਕੀਤੀ ਜਾਵੇ
ਬਟਾਲਾ, 28 ਅਗਸਤ ( ) ਸ੍ਰੀ ਵਿਕਰਮਜੀਤ ਸਿੰਘ ਐੱਸ. ਡੀ. ਐਮ. ਕਮ –ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆਂ ਕਿ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਲਈ ਦਿਨ-ਰਾਤ ਨਵੱਖ-ਵੱਖ ਵਿਭਾਗਾਂ ਵੱਲੋ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੰਗਤਾਂ ਦੀ ਸਹੂਲਤ ਲਈ ਕੋਈ ਕਮੀਂ ਬਾਕੀ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਦੇ ਵਿਧਾਇਕ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ…
-

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ 10 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੱਟਣਾ ਚਾਹੁੰਦੀ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅੱਜ ਜ਼ਿਲ੍ਹੇ ਦੇ ਸੱਕਾਂਵਾਲੀ ਅਤੇ ਗੁਲਾਬੇਵਾਲਾ ਪਿੰਡਾਂ ਵਿੱਚ ਇਸ ਨਾਦਰਸ਼ਾਹੀ…
-

ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ
ਗੁਰਦਾਸਪੁਰ, 27 ਅਗਸਤ ( ) – ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ 30 ਅਗਸਤ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਆਮ ਤੌਰ ‘ਤੇ ਦੇਖਣ ਵਿੱਚ ਆਇਆ ਹੈ ਕਿ ਇਸ ਮੇਲੇ ਵਿੱਚ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਦੇ ਹਨ, ਉੱਚੀ ਅਵਾਜ਼ ਵਿੱਚ…
-

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਮਾਜ ਦੇ ਗਰੀਬ ਤੇ ਹਾਸ਼ੀਆਗਤ ਵਰਗ ਦੇ ਲੋਕਾਂ ਨਾਲ ਕੋਈ ਬੇਇਨਸਾਫੀ ਨਾ ਹੋਵੇ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਹੋਈ…
-

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ
ਚੰਡੀਗੜ੍ਹ, 27 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ, ਪੰਜਾਬ ਅਤੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ.) ਨੇ ਸਾਂਝੇ ਤੌਰ ‘ਤੇ “ਪੰਜਾਬ ਵਿੱਚ ਜਲਵਾਯੂ ਅਨੁਕੂਲ ਅਤੇ ਵਾਤਾਵਰਣ ਪੱਖੋਂ ਟਿਕਾਊ ਬਾਗਬਾਨੀ (ਪੀ.ਸੀ.ਆਰ.ਈ.ਐਸ.ਐਚ.ਪੀ.) ਨੂੰ ਉਤਸ਼ਾਹਿਤ ਕਰਨ”…
-

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ…
-

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ
ਚੰਡੀਗੜ੍ਹ, 27 ਅਗਸਤ:ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼…
-

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਹਲਕੇ ਵਿੱਚ ਜਲਦ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ
ਚੰਡੀਗੜ੍ਹ, 27 ਅਗਸਤਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ…
-

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ…
