Tag: latest news
-

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ
ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ ‘ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਦੀ…
-

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ ; 76 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ
ਚੰਡੀਗੜ੍ਹ,25 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ ਸਰਦਾਰ ਜਸਵੀਰ ਸਿੰਘ ਗੜ੍ਹੀ ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ । ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ…
-

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ
ਚੰਡੀਗੜ੍ਹ, 25 ਅਗਸਤ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ ਕੇਸ ਨੰਬਰ 6586…
-

ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ
ਚੰਡੀਗੜ੍ਹ, 25 ਅਗਸਤ: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ- 2025 ਲਈ ਚੋਣ ਹੋਈ ਹੈ। ਇਹ ਪ੍ਰਾਪਤੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਤੇ ਸੁਹਿਰਦ ਵਚਨਬੱਧਤਾ ਦਾ ਪ੍ਰਮਾਣ ਹੈ। ਰਾਸ਼ਟਰੀ ਪੱਧਰ ਦੀ ਇਸ ਮਾਨਤਾ…
-

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ
ਚੰਡੀਗੜ੍ਹ, 25 ਅਗਸਤ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਪੜਾਅ ਤਹਿਤ 500 ਆਧੁਨਿਕ ਪੰਚਾਇਤ ਘਰ ਤੇ ਸੇਵਾ ਕੇਂਦਰ ਬਣਾਏ ਜਾ ਰਹੇ ਜਿਨ੍ਹਾਂ ‘ਤੇ 125 ਕਰੋੜ ਰੁਪਏ ਦੀ…
-

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ
ਚੰਡੀਗੜ੍ਹ/ਬਟਾਲਾ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ)…
-

‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ ਹੋਈਆਂ 5562 ਐਫਆਈਆਰਜ਼
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਲਦਿਆਂ, ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ – 9779100200 – ’ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਸਦਕਾ 1 ਮਾਰਚ, 2025 ਤੋਂ ਹੁਣ ਤੱਕ 5,562 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ’ਸੇਫ਼ ਪੰਜਾਬ’…
-

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ
ਚੰਡੀਗੜ੍ਹ/ਸੰਗਰੂਰ, 24 ਅਗਸਤ – ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ, ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ…
-

ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ…
-

ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ; ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ
ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਜੇਲ ਵਿਭਾਗ ਵੱਲੋਂ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਦੀਆਂ ਜੇਲ੍ਹਾਂ ਲਈ ਅਤੀ ਆਧੁਨਿਕ ਸੁਰੱਖਿਆ ਉਪਕਰਣ ਖਰੀਦ ਕਰਨ ਦੀ ਪ੍ਰਕਿਰਿਆ ਆਰੰਭ ਕਰ ਲਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…
-

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਚੰਡੀਗੜ੍ਹ, 24 ਅਗਸਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ…
-

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 24 ਅਗਸਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਿਸ ਪਵਿੱਤਰ ਅਸਥਾਨ ਉੱਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ…
-

ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ
ਚੰਡੀਗੜ੍ਹ, 24 ਅਗਸਤ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ…
-

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 24 ਅਗਸਤ ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਆਬਕਾਰੀ ਕਮਿਸ਼ਨਰੇਟ ਨੇ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਲੰਬੇ ਸਮੇਂ ਤੋਂ ਬਕਾਇਆ…
-

ਕੇਂਦਰ ਵੱਲੋਂ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰਨ ਦੀ ਨਿਖੇਧੀ ਕਰਦੀ ਹੈ ਪੰਜਾਬ ਸਰਕਾਰ-ਵਿਧਾਇਕ ਬੁੱਧ ਰਾਮ
ਮਾਨਸਾ, 24 ਅਗਸਤ:ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੁੱਧ ਰਾਮ ਨੇ ਕਿਹਾ…
-

55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ
ਗੁਰਦਾਸਪੁਰ, 24 ਅਗਸਤ ( ) – ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਪੰਜਾਬ ਦੇ ਕੁੱਲ 1.53 ਕਰੋੜ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਜਾ ਰਹੀ ਹੈ, ਜੋ ਕਿਸੇ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ…
-

ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ
ਮਾਲੇਰਕੋਟਲਾ, 24 ਅਗਸਤ – ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ ਸਥਾਨਕ ਡਾਕਟਰ ਜਾਕਿਰ ਹੂਸੈਨ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ, ਸਕੂਲੀ ਬੱਚਿਆਂ,ਸ਼ਹਿਰ ਨਿਵਾਸੀਆਂ,ਸਾਈਕਲਿੰਗ ਪ੍ਰੇਮੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਰੈਲੀ ਨੂੰ ਜਿਲ੍ਹਾਂ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਅਹਿਮਦਗੜ੍ਹ ਰਾਜਨ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਡੀ.ਐੱਸ.ਪੀ. ਮਾਨਵਜੀਤ ਸਿੰਘ ਸਿੱਧੂ, ਡੀ.ਐੱਸ.ਪੀ. ਰਣਜੀਤ ਸਿੰਘ ਬੈਂਸ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਸ਼ਤੀਸ ਕੁਮਾਰ, ਡੀ.ਐੱਸ.ਪੀ. ਮਾਲੇਰਕੋਟਲਾ ਕੁਲਦੀਪ ਸਿੰਘ, ਐੱਸ.ਐੱਚ.ਓ. ਸਿਟੀ-1 ਇੰਸਪੈਕਟਰ ਬਲਜੀਤ ਸਿੰਘ, ਐੱਸ.ਐੱਚ.ਓ. ਸਿਟੀ-2 ਇੰਸਪੈਕਟਰ ਗੁਰਪ੍ਰੀਤ ਕੌਰ, ਐੱਸ.ਐੱਚ.ਓ. ਸਾਇਬਰ ਕ੍ਰਾਈਮ ਇੰਸਪੈਕਟਰ ਮਨਜੋਤ ਸਿੰਘ ਅਤੇ ਐਸ.ਐਚ.ਓ.ਅਮਰਗੜ੍ਹ ਇੰਸਪੈਕਟਰ ਰਣਦੀਪ ਕੁਮਾਰ ਸਮੇਤ ਕਈ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ। ਰੈਲੀ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਗੁਜ਼ਰੀ ਅਤੇ ਲੋਕਾਂ ਨੂੰ ਫਿਟਨੈਸ ਬਾਰੇ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ ਗਿਆ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ 29 ਅਗਸਤ 2019 ਨੂੰ ਮੇਜਰ ਧਿਆਨ ਚੰਦ ਜੀ ਦੀ ਯਾਦ ਵਿੱਚ ਫਿੱਟ ਇੰਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ‘ਸੰਡੇ ਆਨ ਸਾਈਕਲ’ ਵਰਗੇ ਪ੍ਰੋਗਰਾਮਾਂ ਰਾਹੀਂ ਸਾਰੇ ਦੇਸ਼ ਵਿੱਚ ਲੋਕਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਨੌਜਵਾਨ ਪੀੜ੍ਹੀ ਸਰੀਰਕ ਤੌਰ ‘ਤੇ ਤੰਦਰੁਸਤ ਰਹੇਗੀ ਤਾਂ ਉਹੀ ਚੰਗੇ ਫੈਸਲੇ ਲੈ ਸਕੇਗੀ, ਚੰਗਾ ਇਨਸਾਨ ਬਣੇਗੀ ਅਤੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕੇਗੀ। ਐੱਸ.ਐੱਸ.ਪੀ. ਨੇ ਇਹ ਵੀ ਦੱਸਿਆ ਕਿ ਸਿਹਤ ਹੀ ਉਹ ਅਸਲੀ ਪੂੰਜੀ ਹੈ ਜਿਸ ਨਾਲ ਨਾ ਸਿਰਫ਼ ਵਿਅਕਤੀਗਤ ਜੀਵਨ ਸੁਧਰਦਾ ਹੈ ਸਗੋਂ ਸਮਾਜ ਅਤੇ ਰਾਸ਼ਟਰ ਦਾ ਭਵਿੱਖ ਵੀ ਮਜ਼ਬੂਤ ਹੁੰਦਾ ਹੈ। ਸਾਈਕਲਿੰਗ ਵਰਗੀਆਂ ਸਧਾਰਣ ਪਰ ਅਸਰਦਾਰ ਗਤੀਵਿਧੀਆਂ ਨੂੰ ਆਪਣੀ ਰੋਜਮਰ੍ਹਾਂ ਵਿੱਚ ਸ਼ਾਮਲ ਕਰਕੇ ਹਰ ਕੋਈ ਤੰਦਰੁਸਤ ਰਹਿ ਸਕਦਾ ਹੈ। ਰੈਲੀ ਦੇ ਅੰਤ ਵਿੱਚ ਸਕੂਲੀ ਬੱਚਿਆਂ ਨੂੰ ਰਿਫਰੈਸ਼ਮੈਂਟ ਵੰਡੇ ਗਏ ਅਤੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨੂੰ ਆਪਣੀ ਰੁੱਟੀਨ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਰੈਲੀ ਦੌਰਾਨ ਬੱਚਿਆਂ ਅਤੇ ਨੌਜਵਾਨਾਂ ਦੇ ਉਤਸ਼ਾਹ ਨੇ ਮਾਹੌਲ ਨੂੰ ਹੋਰ ਵੀ ਰੰਗੀਨ ਅਤੇ ਪ੍ਰੇਰਣਾਦਾਇਕ ਬਣਾਇਆ। ਆਖੀਰ ਵਿੱਚ ਉਨ੍ਹਾ…
-
ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਫਾਜ਼ਿਲਕਾ/ਬੱਲੂਆਣਾ 24 ਅਗਸਤ 2025…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ।…
