Tag: latest news
-

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ
ਪਟਿਆਲਾ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ। ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ…
-

ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਮੰਤਰੀ ਸਮੂਹ
ਚੰਡੀਗੜ੍ਹ, 12 ਅਗਸਤ:ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਸ਼ਾਮਲ ਹਨ, ਵੱਲੋਂ ਅੱਜ ਸੂਬੇ ਦੀਆਂ ਮੰਡੀਆਂ…
-

‘ਯੁੱਧ ਨਸ਼ਿਆਂ ਵਿਰੁੱਧ’: 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 164ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 352 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ: ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ…
-

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ, ਅਗਸਤ 12, ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ…
-

ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ
ਐਸ.ਏ.ਐਸ. ਨਗਰ, 12 ਅਗਸਤ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ…
-

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ‘ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ’ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ‘ਸੇਫ ਪੰਜਾਬ ਪੋਰਟਲ’ ਸਦਕਾ ਇੱਕ ਸਾਲ ਵਿੱਚ 5,000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ.ਆਈ.ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ…
-

ਐਸ.ਸੀ. ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ
ਚੰਡੀਗੜ੍ਹ,12 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ…
-

ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ
ਸ੍ਰੀ ਮੁਕਤਸਰ ਸਾਹਿਬ, 12 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 65 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ…
-

ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ
ਕੀਰਤਪੁਰ ਸਾਹਿਬ 12 ਅਗਸਤ () ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਹਰ ਵਰਗ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਵਿੱਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਗਈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਿਰੰਤਰ ਸਿਹਤ ਸਹੂਲਤਾਂ ਦੀ…
-

ਮਾਨ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 12 ਅਗਸਤ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਕਿਸਾਨਾਂ ਪੱਖੀ ਕਦਮ ਉਠਾਏ ਹਨ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ…
-

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ…
-

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 11 ਅਗਸਤ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਪਹਿਲ ਬਣਾਇਆ ਹੈ। ਚਾਹੇ ਕਿਸਾਨਾਂ ਦੀ…
-

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ
ਸੰਗਰੂਰ, 11 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 11 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 163 ਦਿਨਾਂ…
-

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ…
-

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 11 ਅਗਸਤ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ…
-

ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ
ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲ ਕਰਮਚਾਰੀਆਂ ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ ‘ਤੇ ਵਾਪਸ ਪਰਤਣ ਦੀ ਅਪੀਲ ਕੀਤੀ। ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ
ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ…
