Tag: latest news
-

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ
ਧੂਰੀ (ਸੰਗਰੂਰ), 21 ਜੁਲਾਈ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ…
-

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਪਟਿਆਲਾ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ…
-

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ-ਮਨਜਿੰਦਰ ਸਿੰਘ ਲਾਲਪੁਰਾ
ਖਡੂਰ ਸਾਹਿਬ /ਤਰਨ ਤਾਰਨ, 20 ਜੁਲਾਈ : ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੱਦੀ, ਰਸੂਲਪੁਰ ਕਲਾ, ਰਸੂਲਪੁਰਖੁਰਦ, ਪਿੰਡ ਦੁਗਲਵਾਲ ਅਤੇ ਲਾਲਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ…
-

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ
ਚੰਡੀਗੜ੍ਹ, 17 ਜੁਲਾਈ: ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ। ਇੱਕ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਇਸ ਪ੍ਰੋਜੈਕਟ ਦੀ ਨਿਗਰਾਨੀ ਕਰੇਗੀ ਅਤੇ…