Tag: latest news
-

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ…
-

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ
*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ…
-

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ
ਚੰਡੀਗੜ੍ਹ, 3 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ…
-

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ
ਚੰਡੀਗੜ੍ਹ, 3 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼…
-

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ…
-

ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ
ਚੰਡੀਗੜ੍ਹ, 3 ਮਈ:-ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ…
-

ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਜਲੰਧਰ, 03 ਮਈ -ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਅਤੇ ਜ਼ਿਲ੍ਹਾ ਮਹਿਲਾ ਵਿੰਗ ਜਲੰਧਰ ਵਲੋਂ ਅੱਜ ਕੰਪਨੀ ਬਾਗ ਚੌਕ, ਜਲੰਧਰ ਵਿਖੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਦੀ ਭਾਜਪਾ ਸਰਕਾਰ ਵਲੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਰਿਕਾਰਡ 993 ਰੁਪਏ ਦਾ ਵਾਧਾ ਕਰਨ ਨਾਲ…
-

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਮਈ 2026– ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ…
-

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਕੋਟਕਪੂਰਾ, 3 ਮਈ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਕਰਵਾਏ ਗਏ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ…
-

ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ
ਬਟਾਲਾ, 3 ਮਈ ( ) ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਅਤਿ ਆਧੁਨਿਕ ਹਾਈ ਮਾਸਟ…
-

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ
ਸਏਐਸ ਨਗਰ (ਮੋਹਾਲੀ); 2 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਵਧਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਰਗਰਮੀ ਨਾਲ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜਿੱਥੇ ਨੌਜਵਾਨ ਸੂਬਾ ਸਰਕਾਰ ਦੇ ਸਮਰਥਨ…
-

ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ
ਨਵੀਂ ਦਿੱਲੀ, 02 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਵਾਰ ਰਿਕਾਰਡ ਜੀਐਸਟੀ ਇਕੱਠਾ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਇਸ ਸਭ ਤੋਂ ਵੱਧ ਮਾਲੀਆ ਵਾਧੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਇਮਾਨਦਾਰ…
-

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ, 2 ਮਈ , 2026*- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ…
-

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
*ਲੁਧਿਆਣਾ, 02 ਮਈ 2026*- ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ,…
-

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਚੰਡੀਗੜ੍ਹ, 2 ਮਈ, 2026: ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ। ਇਹ ਆਖਦਿਆਂ ਕਿ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ…
-

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ – ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ…
-

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ
ਮਹਿਲ ਕਲਾਂ, 2 ਮਈ- ਪੰਜਾਬ ਵਿਧਾਨ ਸਭਾ ਵਿੱਚ ਪਿਛਲੇ ਦਿਨੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026′ ਦੇ ਪਾਸ ਹੋਣ ਦੀ ਖੁਸ਼ੀ ਵਿੱਚ ਅੱਜ ਇੱਥੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ…
